
ਚੰਡੀਗੜ੍ਹ, 22ਜੁਲਾਈ(ਵਿਸ਼ਵ ਵਾਰਤਾ) Haryana : ਹਰਿਆਣਾ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਭੂਚਾਲ ਦਾ ਕੇਂਦਰ ਫਰੀਦਾਬਾਦ ਸੀ। ਇਸ ਵਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.2 ਮਾਪੀ ਗਈ ਹੈ। ਇਹ ਭੂਚਾਲ ਸਵੇਰੇ 6 ਵਜੇ ਕੇ ਕਰੀਬ ਆਇਆ।

EQ of M: 3.2, On: 22/07/2025 06:00:28 IST, Lat: 28.29 N, Long: 77.21 E, Depth: 5 Km, Location: Faridabad, Haryana.
For more information Download the BhooKamp App https://t.co/5gCOtjdtw0 @DrJitendraSingh @OfficeOfDrJS @Ravi_MoES @Dr_Mishra1966 @ndmaindia pic.twitter.com/cNmktjSfUH— National Center for Seismology (@NCS_Earthquake) July 22, 2025
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















