• Latest
  • Trending
Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

3 weeks ago
Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

22 minutes ago
Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

41 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

Punjab: CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

Punjab: ਪਰਮਿੰਦਰ ਝੋਟਾ ਕਤਲ ਮਾਮਲਾ: ਵਿਰੋਧ ‘ਚ ਅੱਜ ਪੰਜਾਬ ਬੰਦ

Hukamnama Sri Darbar Sahib Today – 15 October 2026 | Ang 690 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

14 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

15 hours ago
Hindi News
English News
Thursday, October 15, 2026
No Result
View All Result
24 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

September 22, 2026
in ਹਰਿਆਣਾ, ਖਬਰਾਂ, ਬ੍ਰੇਕਿੰਗ ਨਿਊਜ਼
Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

– ਬੈਰੀਕੇਡ ਤੋੜ ਕੇ ਅੱਗੇ ਵਧੇ ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਦਾਗੇ ਅੱਥਰੂ ਗੈਸ ਦੇ ਗੋਲੇ

ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਮੰਗਲਵਾਰ ਨੂੰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਦੇ ਵਿਰੋਧ ਵਿੱਚ ਕਿਸਾਨ ਅਤੇ ਪੁਲੀਸ ਆਹਮੋ-ਸਾਹਮਣੇ ਹੋ ਗਏ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵੱਲੋਂ ਜੀਟੀ ਰੋਡ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਡੀਸੀ ਵਿਸ਼ਰਾਮ ਕੁਮਾਰ ਮੀਣਾ ਨਾਲ ਹੋਈ ਮੀਟਿੰਗ ਬੇਨਤੀਜਾ ਰਹਿਣ ਤੋਂ ਬਾਅਦ ਕਿਸਾਨ ਜਾਮ ਲਗਾਉਣ ਲਈ ਅੱਗੇ ਵਧੇ।

ਪਰ ਜਦੋਂ ਹੀ ਬਰਾੜਾ ਰੋਡ ’ਤੇ ਕਿਸਾਨਾਂ ਨੇ ਪੁਲੀਸ ਦੀ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ। ਕੁਝ ਕਿਸਾਨ ਫਲਾਈਓਵਰ ’ਤੇ ਵੀ ਚੜ੍ਹ ਗਏ, ਜਿਨ੍ਹਾਂ ਨੂੰ ਪੁਲੀਸ ਨੇ ਹੇਠਾਂ ਉਤਾਰ ਲਿਆ। ਡੀਐੱਸਪੀ ਰਣਧੀਰ ਨੇ ਕਿਹਾ ਕਿ ਹਾਈਵੇਅ ’ਤੇ ਆਵਾਜਾਈ ਜਾਰੀ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਸ਼ਹੀਦ ਊਧਮ ਸਿੰਘ ਸਮਾਰਕ ਨੇੜੇ ਧਰਨਾ ਸ਼ੁਰੂ ਕਰ ਦਿੱਤਾ। ਐੱਸਪੀ ਚੰਦਰਮੋਹਨ ਵੀ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪਹੁੰਚੇ।

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨਾਂ ਨਾਲ ਬਲ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਉਨ੍ਹਾਂ ਦੇ ਪੈਰ ’ਤੇ ਵੀ ਸੱਟ ਲੱਗੀ ਹੈ। ਚੜੂਨੀ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਮੌਕੇ ’ਤੇ ਹੀ ਧਰਨਾ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਉੱਥੇ ਆਪਣਾ ਮੋਰਚਾ ਲਗਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

by Ranjit Singh
October 15, 2026
0

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ - ਕੇਸ ਨਾਲ ਸਬੰਧਤ ਅਹਿਮ ਵਿਭਾਗਾਂ...

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

by Ranjit Singh
October 15, 2026
0

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਅਕਤੂਬਰ...

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

by Ranjit Singh
October 15, 2026
0

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਰਿਲਾਇੰਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

by Ranjit Singh
October 15, 2026
0

Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ - ਕੇਸ ਨਾਲ ਸਬੰਧਤ ਅਹਿਮ ਵਿਭਾਗਾਂ...

Most Popular

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

by Ranjit Singh
7 days ago
0

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼ ਚੰਡੀਗੜ੍ਹ, 8 ਅਕਤੂਬਰ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਜ਼ੀਰਕਪੁਰ ਸਥਿਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 