• Latest
  • Trending
Haryana: ਫੈਕਟਰੀ ‘ਚ ਲੱਗੀ ਭਿਆਨਕ ਅੱਗ; 5 ਔਰਤਾਂ ਦੀ ਮੌਤ

Haryana: ਫੈਕਟਰੀ ‘ਚ ਲੱਗੀ ਭਿਆਨਕ ਅੱਗ; 5 ਔਰਤਾਂ ਦੀ ਮੌਤ

5 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

3 hours ago
ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

4 hours ago
ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

4 hours ago
ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

ਭਾਰੀ ਮੀਂਹ ਦਾ ਕਹਿਰ: ਘਰ ਦੀ ਛੱਤ ਡਿੱਗਣ ਨਾਲ ਮਹਿਲਾ ਦੀ ਮੌਤ, ਇੱਕ ਜ਼ਖ਼ਮੀ

5 hours ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

5 hours ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

5 hours ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

5 hours ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

5 hours ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

5 hours ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

5 hours ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

5 hours ago
Hindi News
English News
Friday, August 7, 2026
No Result
View All Result
25 °c
Chandigarh
25 ° Fri
28 ° Sat
30 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਫੈਕਟਰੀ ‘ਚ ਲੱਗੀ ਭਿਆਨਕ ਅੱਗ; 5 ਔਰਤਾਂ ਦੀ ਮੌਤ

March 7, 2026
in ਹਰਿਆਣਾ, ਖਬਰਾਂ
Haryana: ਫੈਕਟਰੀ ‘ਚ ਲੱਗੀ ਭਿਆਨਕ ਅੱਗ; 5 ਔਰਤਾਂ ਦੀ ਮੌਤ

Haryana: ਫੈਕਟਰੀ ‘ਚ ਲੱਗੀ ਭਿਆਨਕ ਅੱਗ; 5 ਔਰਤਾਂ ਦੀ ਮੌਤ

– ਕਈ ਮਜ਼ਦੂਰ ਬੁਰੀ ਤਰਾਂ ਝੁਲਸੇ!

ਹਰਿਆਣਾ, 7 ਮਾਰਚ (ਵਿਸ਼ਵ ਵਾਰਤਾ) – ਜੀਂਦ ਜ਼ਿਲ੍ਹੇ ਦੇ ਸਫੀਦੋਂ ਵਿੱਚ ਗੁਲਾਲ ਅਤੇ ਰੰਗ ਬਣਾਉਣ ਵਾਲੀ ਇਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਪੰਜ ਔਰਤਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 20 ਹੋਰ ਮਜ਼ਦੂਰ ਝੁਲਸ ਗਏ। ਅੱਗ ਵਿੱਚ ਝੁਲਸੇ ਮਜ਼ਦੂਰਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਘਟਨਾ ਸਫੀਦੋਂ ਦੀ ਭਾਟ ਕਲੋਨੀ ਦੀ ਹੈ। ਜਾਣਕਾਰੀ ਅਨੁਸਾਰ, ਸਫੀਦੋਂ ਦੀ ਭਾਟ ਕਲੋਨੀ ਵਿੱਚ ਸਥਿਤ ਇੱਕ ਰੰਗਾਂ ਦੀ ਫੈਕਟਰੀ ਵਿੱਚ ਅੱਜ ਹੋਰ ਦਿਨਾਂ ਵਾਂਗ ਲਗਭਗ 30 ਮਜ਼ਦੂਰ ਕੰਮ ਕਰ ਰਹੇ ਸਨ। ਉਦੋਂ ਹੀ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਮਿੰਟਾਂ ਵਿੱਚ ਇਹ ਅੱਗ ਬਹੁਤ ਜ਼ਿਆਦਾ ਫੈਲ ਗਈ। ਚਾਰੇ ਪਾਸੇ ਧੂੰਏਂ ਅਤੇ ਅੱਗ ਦੀਆਂ ਲਪਟਾਂ ਉੱਠਣ ਕਾਰਨ ਮਜ਼ਦੂਰਾਂ ਵਿੱਚ ਚੀਕ-ਚਿਹਾੜਾ ਮੱਚ ਗਿਆ।

ਮਜ਼ਦੂਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ। ਆਸ-ਪਾਸ ਦੇ ਲੋਕਾਂ ਨੇ ਧੂੰਆਂ ਉੱਠਦਾ ਦੇਖ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਕਈ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਾਣੀਪਤ ਹਸਪਤਾਲ ਰੈਫਰ ਕਰ ਦਿੱਤਾ ਗਿਆ। ਬਾਅਦ ਵਿੱਚ 3 ਹੋਰ ਔਰਤਾਂ ਨੇ ਦਮ ਤੋੜ ਦਿੱਤਾ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਵੇਂ ਲੱਗੀ। ਸੂਚਨਾ ਮਿਲਣ ‘ਤੇ ਡੀਸੀ (DC) ਮੁਹੰਮਦ ਇਮਰਾਨ ਰਜ਼ਾ ਅਤੇ ਐਸਪੀ (SP) ਕੁਲਦੀਪ ਸਿੰਘ ਵੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਮਜ਼ਦੂਰਾਂ ਅਨੁਸਾਰ, ਘਟਨਾ ਦੌਰਾਨ ਫੈਕਟਰੀ ਦੇ ਮੁੱਖ ਦਰਵਾਜ਼ੇ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ। ਅੱਗ ਲੱਗਣ ਤੋਂ ਬਾਅਦ ਜਦੋਂ ਮਜ਼ਦੂਰਾਂ ਨੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ, ਤਾਂ ਤਾਲਾ ਲੱਗਿਆ ਹੋਣ ਕਾਰਨ ਉਹ ਅੰਦਰ ਹੀ ਫਸ ਕੇ ਰਹਿ ਗਏ। ਡੀਸੀ ਨੇ ਕਿਹਾ ਕਿ ਤਾਲਾ ਲੱਗੇ ਹੋਣ ਜਾਂ ਗੈਰ-ਕਾਨੂੰਨੀ ਕਾਰਵਾਈ ਵਰਗੀਆਂ ਸ਼ਿਕਾਇਤਾਂ ‘ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabifireHARYANALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ

by Jaspreet Kaur
August 6, 2026
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਸੰਸਦੀ ਬੋਰਡ ਦਾ ਗਠਨ ਚੰਡੀਗੜ੍ਹ , 6 ਅਗਸਤ (ਵਿਸ਼ਵ ਵਾਰਤਾ): “ਅਕਾਲੀ ਦਲ ਵਾਰਿਸ ਪੰਜਾਬ...

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?

by Jaspreet Kaur
August 6, 2026
0

ਫਲਾਈਟ ਦੇ ਈਂਧਨ ਵਿੱਚ ਵੀ ਈਥਾਨੌਲ ਮਿਲਾਏਗੀ ਸਰਕਾਰ?  ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 6 ਅਗਸਤ (ਵਿਸ਼ਵ ਵਾਰਤਾ): ਜਹਾਜ਼ ਦੇ ਈਂਧਨ...

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ ‘ਤੇ ਕੀਤੀ ਗੱਲਬਾਤ

by Jaspreet Kaur
August 6, 2026
0

ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪੀਐੱਮ ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ ਇਸ ਖਾਸ ਮੁੱਦੇ 'ਤੇ ਹੋਈ ਚਰਚਾ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 ‘ਚ ਟੀਮ ਇੰਡੀਆ ਨੇ ਜਿੱਤਿਆ ਟਾਸ

by Jaspreet Kaur
2 weeks ago
0

IND vs ZIM: ਜ਼ਿੰਬਾਬਵੇ ਖ਼ਿਲਾਫ਼ ਤੀਜੇ ਟੀ-20 'ਚ ਟੀਮ ਇੰਡੀਆ ਨੇ ਜਿੱਤਿਆ ਟਾਸ - ਭਾਰਤੀ ਟੀਮ ਚ ਦੋ ਵੱਡੇ ਬਦਲਾਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 