• Latest
  • Trending
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

18 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

33 minutes ago
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

1 hour ago
International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

2 hours ago
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ

3 hours ago
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

3 hours ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

4 hours ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

5 hours ago
Hindi News
English News
Thursday, November 26, 2026
No Result
View All Result
21 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

November 26, 2026
in ਹਰਿਆਣਾ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ

– ਕਾਰ ’ਚ ਸਵਾਰ ਹੋ ਕੇ ਆਏ ਪੰਜ ਹਮਲਾਵਰਾਂ ਨੇ ਚਲਾਈਆਂ ਗੋਲੀਆਂ
– ਭਾਊ ਅਤੇ ਸੰਨੀ ਰਿਟੋਲੀਆ ਗੈਂਗਾਂ ਦੀ ਦੁਸ਼ਮਣੀ ਨਾਲ ਜੋੜ ਕੇ ਜਾਂਚ ਕਰ ਰਹੀ ਪੁਲਿਸ

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਇੱਕ ਢਾਬੇ ’ਤੇ ਹੋਏ ਅੰਨ੍ਹੇਵਾਹ ਗੋਲੀਬਾਰੀ ਦੇ ਹਮਲੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਵਾਰਦਾਤ ਖਰਾਵੜ ਪਿੰਡ ਨੇੜੇ ਸਥਿਤ ਮਿਲਨ ਢਾਬੇ ’ਤੇ ਵਾਪਰੀ, ਜਿੱਥੇ ਪੰਜ ਹਥਿਆਰਬੰਦ ਹਮਲਾਵਰ ਕਾਰ ਵਿੱਚ ਸਵਾਰ ਹੋ ਕੇ ਪਹੁੰਚੇ ਅਤੇ ਖਾਣਾ ਖਾ ਰਹੇ ਨੌਜਵਾਨਾਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਘਟਨਾ ਪੁਲਿਸ ਥਾਣੇ ਦੇ ਨੇੜੇ ਵਾਪਰੀ।

ਮੁੱਢਲੀ ਜਾਣਕਾਰੀ ਮੁਤਾਬਕ, ਹਮਲਾਵਰਾਂ ਨੇ 50 ਤੋਂ ਵੱਧ ਗੋਲੀਆਂ ਚਲਾਈਆਂ। ਗੋਲੀਆਂ ਦੀ ਆਵਾਜ਼ ਸੁਣਦਿਆਂ ਹੀ ਢਾਬੇ ਵਿੱਚ ਮੌਜੂਦ ਗਾਹਕਾਂ ਵਿੱਚ ਦਹਿਸ਼ਤ ਫੈਲ ਗਈ। ਆਪਣੀ ਜਾਨ ਬਚਾਉਣ ਲਈ ਲੋਕ ਮੇਜ਼ਾਂ ਅਤੇ ਕੁਰਸੀਆਂ ਪਿੱਛੇ ਲੁਕ ਗਏ ਅਤੇ ਇਧਰ-ਉਧਰ ਭੱਜਣ ਲੱਗੇ। ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਕੁਝ ਸਮਾਂ ਹਥਿਆਰ ਲਹਿਰਾਉਂਦੇ ਹੋਏ ਮੌਕੇ ’ਤੇ ਘੁੰਮਦੇ ਰਹੇ ਅਤੇ ਫਿਰ ਉੱਥੋਂ ਫਰਾਰ ਹੋ ਗਏ।

ਮੁੱਢਲੀ ਜਾਂਚ ਅਨੁਸਾਰ, ਤਿੰਨ ਨੌਜਵਾਨ ਢਾਬੇ ਵਿੱਚ ਖਾਣਾ ਖਾਂਦੇ ਸਮੇਂ ਹੀ ਗੋਲੀਆਂ ਦਾ ਨਿਸ਼ਾਨਾ ਬਣ ਗਏ। ਚੌਥੇ ਨੌਜਵਾਨ ਨੇ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਰਿੰਕੂ, ਵਿਨੀਤ, ਗੰਜੂ ਅਤੇ ਹਿਮਾਂਸ਼ੂ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਪਹਿਲੇ ਤਿੰਨ ਝੱਜਰ ਜ਼ਿਲ੍ਹੇ ਦੇ ਪਿੰਡ ਡੀਘਲ ਨਾਲ ਸਬੰਧਤ ਸਨ, ਜਦਕਿ ਹਿਮਾਂਸ਼ੂ ਬੇਰੀ ਦਾ ਰਹਿਣ ਵਾਲਾ ਸੀ।

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਰੋਹਤਕ ਰੇਂਜ ਦੇ ਆਈਜੀ ਹਾਮਿਦ ਅਖ਼ਤਰ ਅਤੇ ਐੱਸਪੀ ਗੌਰਵ ਰਾਜਪੁਰੋਹਿਤ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਸੀਆਈਏ, ਸਪੈਸ਼ਲ ਸੈੱਲ ਅਤੇ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀਆਂ ਟੀਮਾਂ ਨੇ ਵੀ ਘਟਨਾ ਸਥਾਨ ਦੀ ਜਾਂਚ ਕਰਕੇ ਸਬੂਤ ਇਕੱਠੇ ਕੀਤੇ। ਪੁਲਿਸ ਇਸ ਹਮਲੇ ਨੂੰ ਭਾਊ ਅਤੇ ਸੰਨੀ ਰਿਟੋਲੀਆ ਗੈਂਗਾਂ ਵਿਚਾਲੇ ਚੱਲ ਰਹੀ ਦੁਸ਼ਮਣੀ ਨਾਲ ਜੋੜ ਕੇ ਵੀ ਜਾਂਚ ਰਹੀ ਹੈ। ਹਾਲਾਂਕਿ, ਹਮਲੇ ਦਾ ਅਸਲ ਕਾਰਨ ਅਤੇ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਬਾਰੇ ਅਜੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ।

ਡੀਐੱਸਪੀ ਰਿਸ਼ੀਕਾਂਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ ਅਤੇ ਮ੍ਰਿਤਕਾਂ ਦੀ ਪਛਾਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਗੈਂਗਵਾਰ ਹੈ ਜਾਂ ਨਹੀਂ, ਇਸ ਬਾਰੇ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਮੁਲਜ਼ਮਾਂ ਤੱਕ ਪਹੁੰਚਣ ਲਈ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਨੇੜਲੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ। ਫਰਾਰ ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 26, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਜਿਵੇਂ-ਜਿਵੇਂ...

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

by Ranjit Singh
November 26, 2026
0

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ...

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ

by Ranjit Singh
November 26, 2026
0

International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ - ‘ਡਿਜੀਟਲ ਡਿਊਟੀ ਆਫ ਕੇਅਰ ਐਕਟ’ ਨੂੰ ਸੰਸਦ ਦੇ ਦੋਵਾਂ ਸਦਨਾਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

Punjab: ਲੁਧਿਆਣਾ ‘ਚ ਗੁਰਦੁਆਰੇ ਦੇ ਗੇਟ ‘ਤੇ ਫਾਇਰਿੰਗ

by Ranjit Singh
4 weeks ago
0

Punjab: ਲੁਧਿਆਣਾ 'ਚ ਗੁਰਦੁਆਰੇ ਦੇ ਗੇਟ 'ਤੇ ਫਾਇਰਿੰਗ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਗੁਰਦੁਆਰਾ ਸਾਹਿਬ ਭਗਤ ਧੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 