• Latest
  • Trending
Haryana :ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਹੁਣ ਪ੍ਰੀਖਿਆ ਕੇਂਦਰ ‘ਚ ਪਾ ਸਕਣਗੇ ਕਕਾਰ

4 months ago
National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

11 minutes ago
National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

41 minutes ago
IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

1 hour ago
Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

2 hours ago
Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ

Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ

3 hours ago
Cricket: ਏਸ਼ੀਆਈ ਖੇਡਾਂ ਲਈ ਭਾਰਤੀ ਕ੍ਰਿਕਟ ਟੀਮ ਦੇ ਸੰਭਾਵਿਤ ਖਿਡਾਰੀਆਂ ਦੀ ਸੂਚੀ ਜਾਰੀ, ਪੜ੍ਹੋ ਕੌਣ ਬਾਹਰ, ਕੌਣ ਅੰਦਰ ?

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

Punjab Weather: ਸੂਬੇ ‘ਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ

IPL 2026 Final: ਗੁਜਰਾਤ ਅਤੇ ਬੰਗਲੌਰ ਵਿਚਾਲੇ ਅੱਜ ਹੋਵੇਗਾ ਖ਼ਿਤਾਬੀ ਮੁਕਾਬਲਾ

5 hours ago
Hukamnama Sri Darbar Sahib Today – 31 May 2026 | Ang 481 I ਅੱਜ ਦਾ ਹੁਕਮਨਾਮਾ

Hindi News
English News
Sunday, May 31, 2026
No Result
View All Result
28 °c
Chandigarh
33 ° Mon
34 ° Tue
36 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana :ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਹੁਣ ਪ੍ਰੀਖਿਆ ਕੇਂਦਰ ‘ਚ ਪਾ ਸਕਣਗੇ ਕਕਾਰ

January 20, 2026
in ਹਰਿਆਣਾ, ਖਬਰਾਂ
Haryana :ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਹੁਣ ਪ੍ਰੀਖਿਆ ਕੇਂਦਰ ‘ਚ ਪਾ ਸਕਣਗੇ ਕਕਾਰ

Haryana :ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਹੁਣ ਪ੍ਰੀਖਿਆ ਕੇਂਦਰ ‘ਚ ਪਾ ਸਕਣਗੇ ਕਕਾਰ

– ਵਿਆਹੀਆਂ ਔਰਤਾਂ ਲਈ ਵੀ ਹੋਇਆ ਵੱਡਾ ਐਲਾਨ

ਹਰਿਆਣਾ, 20 ਜਨਵਰੀ 2026 (ਵਿਸ਼ਵ ਵਾਰਤਾ): ਸੂਬਾ ਸਰਕਾਰ ਨੇ ਹਰਿਆਣਾ (Haryana ) ਵਿੱਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਅਤੇ ਵਿਆਹੀਆਂ ਔਰਤਾਂ ਨੂੰ ਪ੍ਰੀਖਿਆਵਾਂ ਦੇਣ ਸਮੇਂ ਮੰਗਲਸੂਤਰ ਪਹਿਨਣ ਸੰਬੰਧੀ ਵਾਰ-ਵਾਰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਇਕ ਮਹੱਤਵਪੂਰਨ ਫੈਸਲਾ ਲਿਆ ਹੈ।

ਹਰਿਆਣਾ ਸਰਕਾਰ ਦੇ ਫੈਸਲੇ ਅਨੁਸਾਰ ਸਿੱਖ ਵਿਦਿਆਰਥੀ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ। ਵਿਆਹੀਆਂ ਔਰਤਾਂ ਮੰਗਲਸੂਤਰ ਪਾ ਕੇ ਪ੍ਰੀਖਿਆ ਦੇ ਸਕਣਗੀਆਂ। ਸਰਕਾਰ ਨੇ ਇਸ ਸਬੰਧੀ ਇੱਕ ਹੁਕਮ ਵੀ ਜਾਰੀ ਕੀਤਾ ਹੈ। ਇਹ ਹੁਕਮ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਤੇ ਲਾਗੂ ਹੋਵੇਗਾ।

ਹਾਲਾਂਕਿ, ਸਰਕਾਰ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਸਿੱਖ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸਿਰਫ਼ ਇੱਕ ਨਿਸ਼ਚਿਤ ਲੰਬਾਈ ਦੀ ਕਿਰਪਾਨ ਲਿਜਾਣ ਦੀ ਹੀ ਇਜਾਜ਼ਤ ਹੋਵੇਗੀ। ਸਿੱਖ ਉਮੀਦਵਾਰ ਸਿਰਫ਼ 9 ਇੰਚ ਲੰਬਾਈ ਅਤੇ 6 ਇੰਚ ਦੀ ਕਿਰਪਾਨ ਹੀ ਰੱਖ ਸਕਣਗੇ। ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣਾ ਪਵੇਗਾ।

ਇਸ ਤੋਂ ਇਲਾਵਾ ਮੰਗਲਸੂਤਰ ਪਹਿਨ ਕੇ ਪ੍ਰੀਖਿਆ ਦੇਣ ਲਈ ਔਰਤਾਂ ਨੂੰ ਸਮੇ ਤੋਂ ਪਹਿਲਾਂ ਪ੍ਰੀਖਿਆ ਕੇਂਦਰ ‘ਤੇ ਪਹੁੰਚਣਾ ਹੋਵੇਗਾ। ਵਿਆਹੀਆਂ ਔਰਤਾਂ ਨੂੰ ਮੰਗਲਸੂਤਰ ਪਹਿਨ ਕੇ ਪ੍ਰੀਖਿਆ ਕੇਂਦਰ ‘ਚ ਪਹੁੰਚਣ ਦੀ ਇਜਾਜ਼ਤ ਹੋਵੇਗੀ ਪਰ ਉਨ੍ਹਾਂ ਨੂੰ ਪ੍ਰੀਖਿਆ ਕੇਂਦਰ ‘ਤੇ 30 ਮਿੰਟ ਪਹਿਲਾਂ ਪਹੁੰਚਣਾ ਪਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

by Ranjit Singh
May 31, 2026
0

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ ਕੋਲਕਾਤਾ, 31 ਮਈ (ਵਿਸ਼ਵ ਵਾਰਤਾ): ਪੱਛਮੀ ਬੰਗਾਲ ਵਿੱਚ ਟੀਐਮਸੀ...

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
May 31, 2026
0

National: ਰਾਜਸਥਾਨ 'ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ ਅਹਿਮਦਾਬਾਦ, 31 ਮਈ (ਵਿਸ਼ਵ ਵਾਰਤਾ): ਰਾਜਸਥਾਨ ਦੇ ਜੈਸਲਮੇਰ ਅਤੇ ਜੈਪੁਰ ਲਈ ਰੇਤਲੇ...

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?

by Ranjit Singh
May 31, 2026
0

IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ 'ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ? ਅਹਿਮਦਾਬਾਦ, 31 ਮਈ (ਵਿਸ਼ਵ...

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
May 31, 2026
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ

by Ranjit Singh
May 31, 2026
0

National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ 'ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ ਕੋਲਕਾਤਾ, 31 ਮਈ (ਵਿਸ਼ਵ ਵਾਰਤਾ): ਪੱਛਮੀ ਬੰਗਾਲ ਵਿੱਚ ਟੀਐਮਸੀ...

Most Popular

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

by Jaspreet Kaur
3 weeks ago
0

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ : ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ ਚੰਡੀਗੜ੍ਹ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 