• Latest
  • Trending
Haryana: GYM ਮਾਲਕ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

2 months ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

14 minutes ago
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

21 minutes ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

25 minutes ago
Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

34 minutes ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

60 minutes ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

11 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Sunday, August 9, 2026
No Result
View All Result
30 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: GYM ਮਾਲਕ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

June 11, 2026
in ਹਰਿਆਣਾ, ਖਬਰਾਂ, ਰਾਸ਼ਟਰੀ
Haryana: GYM ਮਾਲਕ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Haryana: GYM ਮਾਲਕ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ) – ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਹਾਂਸੀ ਵਿੱਚ ਸਵੇਰੇ-ਸਵੇਰੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ ਸਵਾਰ ਹਮਲਾਵਰਾਂ ਨੇ ਫਵਾੜਾ ਚੌਕ ਨੇੜੇ ਸ਼ਰੇਆਮ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਇੱਕ ਜਿਮ ਦਾ ਮਾਲਕ ਸੀ ਅਤੇ ਉਹ ਵਾਰਦਾਤ ਸਮੇਂ ਸਵੇਰੇ ਜਿਮ ਦੇ ਬਾਹਰ ਮੁੰਡਿਆਂ ਅਤੇ ਕੁੜੀਆਂ ਨੂੰ ਆਮ ਵਾਂਗ ਕਸਰਤਾਂ ਕਰਵਾ ਰਿਹਾ ਸੀ। ਮ੍ਰਿਤਕ ਦੀ ਪਛਾਣ ਕਪਿਲ ਵੱਜੋਂ ਹੋਈ ਹੈ।

ਮਿਲੀ ਜਾਣਕਰੀ ਅਨੁਸਾਰ ਜਦੋਂ ਜਿਮ ਮਾਲਕ ਜਦੋਂ ਜਿਮ ਦੇ ਬਾਹਰ ਮੁੰਡਿਆਂ ਅਤੇ ਕੁੜੀਆਂ ਨੂੰ ਆਮ ਵਾਂਗ ਕਸਰਤਾਂ ਕਰਵਾਉਣ ‘ਚ ਰੁੱਝਿਆ ਹੋਇਆ ਸੀ ਤਾਂ ਅਚਾਨਕ ਦੋ ਹਮਲਾਵਰ ਮੋਟਰ ਸਾਈਕਲ ‘ਤੇ ਆਏ ਅਤੇ ਉਸ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਬਾਈਕ ਸਵਾਰ ਹਮਲਾਵਰਾਂ ਨੇ ਹੈਲਮੇਟ ਪਹਿਨੇ ਹੋਏ ਸਨ। ਇਹ ਸਾਰੀ ਵਾਰਦਾਤ ਉੱਥੇ ਲੱਗੇ ਇੱਕ CCTV ਕੈਮਰੇ ‘ਚ ਕੈਦ ਹੋ ਗਈ। ਇਸ ਹਮਲੇ ‘ਚ ਨੇੜੇ ਹੀ ਕਸਰਤ ਕਰ ਰਹੀ ਕੁੜੀ ਨੂੰ ਵੀ ਗੋਲੀਆਂ ਦੇ ਦੇ ਸ਼ਰੇ ਲੱਗੇ ਅਤੇ ਉਹ ਵੀ ਜ਼ਖਮੀ ਹੋ ਗਈ ਅਤੇ ਉਸ ਨੂੰ ਤੁਰੰਤ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਵਾਰਦਾਤ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ। ਘਟਨਾ ਦਾ ਉਦੇਸ਼ ਫਿਲਹਾਲ ਸਪੱਸ਼ਟ ਨਹੀਂ ਹੈ। ਪੁਲਿਸ ਸ਼ੂਟਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਹਾਲ ਹੀ ਵਿੱਚ ਪ੍ਰੇਮ ਵਿਆਹ ਹੋਇਆ ਸੀ। ਉਸਦੀ ਪਤਨੀ ਇਸ ਸਮੇਂ ਆਪਣੇ ਮਾਪਿਆਂ ਦੇ ਘਰ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਪਿਲ ਇਸ ਸਮੇਂ ਹਾਂਸੀ ਦੇ ਸ਼ਾਂਤੀ ਨਿਕੇਤਨ ਖੇਤਰ ਵਿੱਚ ਰਹਿ ਰਿਹਾ ਸੀ। ਕਪਿਲ ਪਿਛਲੇ ਤਿੰਨ ਸਾਲਾਂ ਤੋਂ ਹਾਂਸੀ ਵਿੱਚ ਇੱਕ ਜਿਮ ਚਲਾ ਰਿਹਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

by Ranjit Singh
August 9, 2026
0

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ -ਗੁਰਭਜਨ ਗਿੱਲ ਦੀ ਕਲਮੋਂ ਪੰਜਾਬ, ਵਿਰਾਸਤ ਤੇ ਮਿੱਟੀ ਦੇ ਮੋਹ ਨੂੰ...

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

by Ranjit Singh
August 9, 2026
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ ਚੰਡੀਗੜ੍ਹ, 9 ਅਗਸਤ (ਵਿਸ਼ਵ...

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

by Ranjit Singh
August 9, 2026
0

Punjab: ਮੋਹਾਲੀ 'ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

Most Popular

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

by Ankit
11 hours ago
0

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 