• Latest
  • Trending
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

3 weeks ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

1 minute ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

31 minutes ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

55 minutes ago
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

58 minutes ago
Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

2 hours ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

2 hours ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

3 hours ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

4 hours ago
Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

4 hours ago
Hindi News
English News
Thursday, June 18, 2026
No Result
View All Result
41 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

May 28, 2026
in ਹਰਿਆਣਾ, ਖਬਰਾਂ
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

– ਦਿੱਲੀ-ਐਨਸੀਆਰ ‘ਚ ਵੀ ਬਦਲਿਆ ਮੌਸਮ ਦਾ ਮਿਜਾਜ਼! ਅਲਰਟ ਹੋਇਆ ਜਾਰੀ

ਹਰਿਆਣਾ, 28 ਮਈ 2026 (ਵਿਸ਼ਵ ਵਾਰਤਾ): ਭਿਆਨਕ ਗਰਮੀ ਨਾਲ ਜੂਝ ਰਹੇ ਹਰਿਆਣਾ ਵਿੱਚ ਵੀਰਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ। 3 ਜ਼ਿਲ੍ਹਿਆਂ: ਰੇਵਾੜੀ, ਸਿਰਸਾ ਅਤੇ ਫ਼ਤਿਹਾਬਾਦ ਵਿੱਚ ਮੀਂਹ ਅਤੇ ਹਨ੍ਹੇਰੀ ਦੇ ਨਾਲ-ਨਾਲ ਗੜੇਮਾਰੀ ਹੋਈ। ਫ਼ਤਿਹਾਬਾਦ ਦੇ ਜਾਂਡਵਾਲਾ ਬਾਂਗਰ ਵਿੱਚ ਤੂਫ਼ਾਨ ਦੇ ਕਾਰਨ ਮੋਬਾਈਲ ਟਾਵਰ ਹੀ ਵਿਚਕਾਰੋਂ ਟੁੱਟ ਕੇ ਹੇਠਾਂ ਵੱਲ ਲਟਕ ਗਿਆ। ਸਿਰਸਾ ਦੇ ਰਾਨੀਆਂ ਵਿੱਚ ਖੇਤਾਂ ਵਿੱਚ ਵੀ ਵਾਵਰੋਲਾ ਉੱਠਦਾ ਦਿਖਾਈ ਦਿੱਤਾ।

ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਵਿੱਚ ਹਿਸਾਰ, ਹਾਂਸੀ, ਚਰਖੀ ਦਾਦਰੀ, ਭਿਵਾਨੀ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਰੋਹਤਕ, ਗੁਰੂਗ੍ਰਾਮ, ਪਲਵਲ ਅਤੇ ਫ਼ਰੀਦਾਬਾਦ ਵਰਗੇ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।

ਇਸ ਤੋਂ ਇਲਾਵਾ ਦਿੱਲੀ, ਨੋਇਡਾ ਸਮੇਤ ਪੂਰੇ ਐਨਸੀਆਰ ਵਿੱਚ ਵੀਰਵਾਰ ਸ਼ਾਮ ਨੂੰ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਦੇ ਅਨੁਸਾਰ, ਦਿੱਲੀ-ਐਨਸੀਆਰ ਵਿੱਚ ਅੱਜ ਸ਼ਾਮ ਜਾਂ ਰਾਤ ਤੱਕ ਹਨ੍ਹੇਰੀ ਦੇ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਸਦੇ ਲਈ ‘ਓਰੇਂਜ ਅਲਰਟ’ ਵੀ ਜਾਰੀ ਕੀਤਾ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ ਦੇ ਮੁਤਾਬਕ, ਅਗਲੇ ਕੁਝ ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਹਵਾ ਦੀ ਸਪੀਡ 70 ਕਿਲੋਮੀਟਰ ਪ੍ਰਤੀ ਘੰਟੇ ਤੱਕ ਵੀ ਪਹੁੰਚ ਸਕਦੀ ਹੈ। ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

by Ranjit Singh
June 18, 2026
0

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਦੁਨੀਆ...

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

by Ranjit Singh
June 18, 2026
0

High Court ਦੇ ਮੁੱਖ ਜੱਜ ਦੇ ਹੁਕਮਾਂ 'ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ ਚੰਡੀਗੜ੍ਹ, 18 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

Most Popular

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

by Ranjit Singh
3 weeks ago
0

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ ਕਰਨਾਟਕ, 28 ਮਈ (ਵਿਸ਼ਵ ਵਾਰਤਾ ਡੈਸਕ): ਕਰਨਾਟਕ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 