• Latest
  • Trending
HARYANA NEWS :ਹਰਿਆਣਾ ‘ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਲਈ ਅਹਿਮ ਖ਼ਬਰ, ਜਾਣੋ ਕਦੋ ਤੱਕ ਬਣਾ ਸਕਣਗੇ ਨਵੀਂ ਵੋਟ

HARYANA NEWS :ਹਰਿਆਣਾ ‘ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਲਈ ਅਹਿਮ ਖ਼ਬਰ, ਜਾਣੋ ਕਦੋ ਤੱਕ ਬਣਾ ਸਕਣਗੇ ਨਵੀਂ ਵੋਟ

2 years ago
ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

45 minutes ago
Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Madhya Pradesh : ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

2 hours ago
ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਸਿਮ ਕਾਰਡ ਧੋਖਾਧੜੀ ਦੇ ਦੋਸ਼ ਵਿੱਚ 7 ਨੂੰ ਕੀਤਾ ਗ੍ਰਿਫ਼ਤਾਰ

2 hours ago
ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

ਅੰਮ੍ਰਿਤਸਰ ਵਿੱਚ 1 ਕਿਲੋ ਹੈਰੋਇਨ ਅਤੇ ਡਰੋਨ ਬਰਾਮਦ

2 hours ago
ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

ਆਮਲਾ ਅਤੇ ਮੋਰਿੰਗਾ ਪੇਂਡੂ ਸਸ਼ਕਤੀਕਰਨ ਅਤੇ ਪੋਸ਼ਣ ਨੂੰ ਹੁਲਾਰਾ ਦੇ ਰਹੇ ਹਨ : ਪ੍ਰਧਾਨ ਮੰਤਰੀ ਮੋਦੀ

2 hours ago
ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰੋਮਾਂਟਿਕ ਐਕਸ਼ਨ ਡਰਾਮਾ ਫਿਲਮ ‘Anbil Avan’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

2 hours ago
ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਕੈਨੇਡਾ ਦੁਵੱਲੇ ਸਬੰਧਾਂ ਨੂੰ ‘ਉੱਚ ਪੱਧਰ’ ‘ਤੇ ਲੈ ਜਾਣ ਦੀ ਤਿਆਰੀ ਵਿੱਚ : ਵਿਦੇਸ਼ ਮੰਤਰੀ ਜੈਸ਼ੰਕਰ

2 hours ago
Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

Mann Ki Baat : ਪ੍ਰਧਾਨ ਮੰਤਰੀ ਮੋਦੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਕੀਤੀ ਸ਼ਲਾਘਾ

2 hours ago
Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

Mizoram : 17 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

2 hours ago
Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

Asian Games : ਅਭੈ ਅਤੇ ਅਨਾਹਤ ਸਿੰਘ ਨੇ ਸਕੁਐਸ਼ ਵਿੱਚ ਜਿੱਤੇ ਸਿਲਵਰ ਮੈਡਲ 

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

National: ਅਗਲੇ ਮਹੀਨੇ ਤੋਂ ਬਦਲ ਜਾਣਗੇ ਸਿਲੰਡਰ ਬੁਕਿੰਗ ਦੇ ਨਿਯਮ !

3 hours ago
Hindi News
English News
Sunday, September 27, 2026
No Result
View All Result
24 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HARYANA NEWS :ਹਰਿਆਣਾ ‘ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਲਈ ਅਹਿਮ ਖ਼ਬਰ, ਜਾਣੋ ਕਦੋ ਤੱਕ ਬਣਾ ਸਕਣਗੇ ਨਵੀਂ ਵੋਟ

September 2, 2024
in ਹਰਿਆਣਾ
HARYANA NEWS :ਹਰਿਆਣਾ ‘ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਲਈ ਅਹਿਮ ਖ਼ਬਰ, ਜਾਣੋ ਕਦੋ ਤੱਕ ਬਣਾ ਸਕਣਗੇ ਨਵੀਂ ਵੋਟ

HARYANA NEWS :ਹਰਿਆਣਾ ‘ਚ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਲਈ ਅਹਿਮ ਖ਼ਬਰ, ਜਾਣੋ ਕਦੋ ਤੱਕ ਬਣਾ ਸਕਣਗੇ ਨਵੀਂ ਵੋਟ

ਚੰਡੀਗੜ੍ਹ 2ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਹਰਿਆਣਾ ਦੇ 18 ਸਾਲ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਲਈ ਅਹਿਮ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ, 1 ਜੁਲਾਈ, 2024 ਨੂੰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤੱਕ ਵੋਟ ਬਣਵਾ ਸਕਦੇ ਹਨ। ਇਸ ਸੰਬੰਧ ‘ਚ ਵਿਧਾਨ ਸਭਾ ਚੋਣ ਲਈ 27 ਅਗਸਤ ਨੁੰ ਪ੍ਰਕਾਸ਼ਿਤ ਆਖਰੀ ਵੋਟਰ ਲਿਸਟ ਵਿਚ ਵੋਟਰ ਆਪਣਾ ਨਾਮ ਚੈੱਕ ਕਰ ਸਕਦੇ ਹਨ। ਜੇਕਰ ਆਖੀਰੀ ਵੋਟਰ ਸੂਚੀ ਵਿਚ ਨਾਂਅ ਨਹੀਂ ਹੈ ਤਾ ਬੀਐਲਓ ਜਾਂ ਵੋਟਰ ਹੈਲਪਲਾਇਨ ਐਪ ਰਾਹੀਂ ਫਾਰਮ 6 ਭਰ ਕੇ ਵੋਟ ਬਣਵਾਈ ਜਾ ਸਕਦੀ ਹੈ। ਉਨ੍ਹਾਂ ਨੇ ਦਸਿਆ ਕਿ, 2 ਸਤੰਬਰ ਤੱਕ ਪ੍ਰਾਪਤ ਹੋਏ ਸਾਰੇ ਫਾਰਮਾਂ ‘ਤੇ ਨਿਯਮ ਅਨੁਸਾਰ ਕਾਰਵਾਈ ਕਰਦੇ ਹੋਏ ਵੋਟ ਬਨਾਉਣ ਦਾ ਕੰਮ ਕੀਤਾ ਜਾਵੇਗਾ, ਅਤੇ ਅਜਿਹੇ ਸਾਰੇ ਨਾਗਰਿਕ ਜਿਨ੍ਹਾਂ ਦਾ ਵੇਰਵਾ ਸਹੀ ਪਾਇਆ ਜਾਵੇਗਾ, ਉਨ੍ਹਾਂ ਦਾ ਨਾਮ ਵੋਟਰ ਲਿਸਟ ਵਿਚ ਸ਼ਾਮਿਲ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵਿਧਾਨਸਭਾ ਚੋਣ ਲਈ 27 ਅਗਸਤ ਨੂੰ ਵੋਟਰ ਲਿਸਟ ਪ੍ਰਕਾਸ਼ਿਤ ਕੀਤੀ ਗਈ ਹੈ ਜੋ ਸਾਰੇ ਜਿਲ੍ਹਾ ਚੋਣ ਅਧਿਕਾਰੀ ਦਫਤਰ ਵਿਚ ਉਪਲਬਧ ਹੈ। ਇਸ ਤੋਂ ਇਲਾਵਾ, ਵਿਭਾਗ ਦੀ ਵੈਬਸਾਇਟ ‘ਤੇ ਵੀ ਉਪਲਬਧ ਹੈ। ਵੋਟਰ ਹੈਲਪਲਾਇਨ ਨੰਬਰ-1950 ‘ਤੇ ਕਾਲ ਕਰ ਕੇ ਵੀ ਆਪਣੀ ਵੋਟ ਨੂੰ ਚੈਕ ਕੀਤਾ ਜਾ ਸਕਦਾ ਹੈ। 02 ਸਤੰਬਰ, 2024 ਦੇ ਬਾਅਦ ਭਰੇ ਫਾਰਮ ‘ਤੇ ਫੈਸਲਾ ਭਾਰਤ ਚੋਣ ਕਮਿਸ਼ਨ ਦੀ ਹਿਦਾਇਤਾਂ ਅਨੁਸਾਰ ਵਿਧਾਨਸਭਾ ਆਮ ਚੋਣ ਦੇ ਬਾਅਦ ਕੀਤਾ ਜਾਵੇਗਾ।HARYANA NEWSHARYANA NEWS

Tags: HARYANA NEWS
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

by Ranjit Singh
September 26, 2026
0

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ - 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ,...

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
September 24, 2026
0

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ ਹਰਿਆਣਾ, 24 ਸਤੰਬਰ 2026 (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਟਰੈਕਟਰ-ਟਰਾਲੀ ਪਲਟਣ...

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

by Ranjit Singh
September 22, 2026
0

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ - ਬੈਰੀਕੇਡ ਤੋੜ ਕੇ ਅੱਗੇ ਵਧੇ ਕਿਸਾਨਾਂ ’ਤੇ ਪਾਣੀ...

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
September 19, 2026
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ

by Navjot
September 27, 2026
0

ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਸ਼ਾਂਤੀ ਦਾ ਸੱਦਾ ; ਅੱਤਵਾਦ ਵਿਰੁੱਧ ਸਖ਼ਤ ਸ਼ਬਦਾਂ ਵਿੱਚ ਦਿੱਤੀ ਚੇਤਾਵਨੀ...

Most Popular

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

by Ranjit Singh
3 weeks ago
0

National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ ! ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 