• Latest
  • Trending
Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

2 years ago
Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

20 minutes ago
UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

40 minutes ago
International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

International: UNSC ਵਿੱਚ ਭਾਰਤ ਨੂੰ ਮਿਲੇ ਸਥਾਈ ਮੈਂਬਰਸ਼ਿਪ, ਰੂਸ ਨੇ ਕੀਤਾ ਸਮਰਥਨ

59 minutes ago
Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

Punjab: ਫਰਜ਼ੀ DSP ਰੇਪ ਕੇਸ ’ਚ ਗ੍ਰਿਫ਼ਤਾਰ, 6 ਸਾਲ ਪੁਰਾਣੇ ਮਾਮਲੇ ’ਚ ਕਾਰਵਾਈ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

LPU ’ਚ ਸੋਸ਼ਲ ਮੀਡੀਆ ’ਤੇ ਫੈਲੀਆਂ ਅਫਵਾਹਾਂ ਤੋਂ ਬਾਅਦ ਵਿਦਿਆਰਥੀਆਂ ਦਾ ਵਿਰੋਧ, ਹਾਈਵੇਅ ਕੀਤਾ ਜਾਮ

2 hours ago
Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

Punjab: ਮਹਿਲਾ ਐਸਐਚਓ ਨੂੰ ਵਿਜੀਲੈਂਸ ਨੇ ਲਿਆ ਹਿਰਾਸਤ ’ਚ !

3 hours ago
Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

Thailand: ਬੈਂਕਾਕ ‘ਚ ਹੜ੍ਹ, ਰਾਜਧਾਨੀ ਨੂੰ ਆਫ਼ਤ ਪ੍ਰਭਾਵਿਤ ਇਲਾਕਾ ਐਲਾਨਿਆ

4 hours ago
National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

National: ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ: BLO ਘਰ ਜਾ ਕੇ ਲੋੜੀਂਦੇ ਦਸਤਾਵੇਜ਼ ਕਰਨਗੇ ਇਕੱਠੇ

4 hours ago
Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

Punjab: ਅਮਰਜੀਤ ਚਾਵਲਾ ਦੇ ਰੂਪਨਗਰ ਤੇ ਲੁਧਿਆਣਾ ਸਥਿਤ ਘਰਾਂ ’ਤੇ ਪੁਲਿਸ ਦੀ ਰੇਡ

4 hours ago
Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

Punjab: ਸਾਬਕਾ SGPC ਮੈਂਬਰ ਚਾਵਲਾ ਖ਼ਿਲਾਫ਼ ਪੁਲਿਸ ਜਾਂਚ ਤੇਜ਼, ਕਈਆਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਜਾਰੀ

5 hours ago
Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

Punjab Breaking: 28 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ

5 hours ago
Hindi News
English News
Sunday, September 27, 2026
No Result
View All Result
28 °c
Chandigarh
27 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

June 25, 2024
in Haryana-Himachal, ਹਰਿਆਣਾ
Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

Haryana News:ਹਰਿਆਣਾ ਦੇ ਸੀਐਮ ਵਲੋਂ 50 ਹਜ਼ਾਰ ਨਵੀਆਂ ਨੌਕਰੀਆਂ ਦਾ ਐਲਾਨ

ਚੰਡੀਗੜ੍ਹ 25ਜੂਨ ਵਿਸ਼ਵ ਵਾਰਤਾ) : ਹਰਿਆਣਾ (Haryana News)  ਦੇ ਮੁੱਖ ਮੰਤਰੀ ਨਾਇਬ ਸਿੰਘ (Haryana CM  Naib Singh)ਨੇ ਖੁਸ਼ਖਬਰੀ ਜਾਰੀ ਕਰਦਿਆਂ ਕਿਹਾ ਕਿ, ਅਗਲੇ 2 ਮਹੀਨਿਆਂ ਵਿੱਚ 50 ਹਜ਼ਾਰ ਵਾਧੂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਲਈ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗਾ ਅਤੇ ਅਗਲੇ ਹਫਤੇ ਤੱਕ ਪੂਰੇ ਕੈਲੰਡਰ ਨੂੰ ਜਾਰੀ ਕਰ ਦਿੱਤਾ ਜਾਵੇਗਾ। ਇਸ ਨਾਲ ਨੌਜਵਾਨਾਂ ਦਾ ਸਰਕਾਰੀ ਨੌਕਰੀ ਲੈਣ ਦਾ ਸੁਪਨਾ ਸਾਕਾਰ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਸੋਮਵਾਰ ਸ਼ਾਮ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਅਸਾਮੀਆਂ ‘ਤੇ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸੀਈਟੀ ਪ੍ਰੀਖਿਆ ‘ਤੇ ਕੋਈ ਸਵਾਲੀਆ ਨਿਸ਼ਾਨ ਨਹੀਂ ਖੜ੍ਹਾ ਕੀਤਾ ਹੈ। ਨੀਤੀ ਦੇ ਅਨੁਸਾਰ, ਸੀਈਟੀ ਨਤੀਜਾ 3 ਸਾਲਾਂ ਲਈ ਵੈਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਲ 2018 ਵਿੱਚ ਹਾਈ ਕੋਰਟ ਦੇ ਡਬਲ ਬੈਂਚ ਨੇ ਖੁਦ ਹਰਿਆਣਾ ਸਰਕਾਰ ਦੇ ਸਮਾਜਿਕ-ਆਰਥਿਕ ਆਧਾਰ ‘ਤੇ 5 ਪੁਆਇੰਟਾਂ ਦੀ ਵਿਵਸਥਾ ਦੀ ਸ਼ਲਾਘਾ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਇਸ ਸਬੰਧੀ ਸਸਤੀ ਰਾਜਨੀਤੀ ਕਰਦੇ ਹਨ ਅਤੇ ਝੂਠੇ ਬਿਆਨ ਦੇ ਕੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਭੰਬਲਭੂਸਾ ਪਾ ਰਹੇ ਹਨ।

Tags: HARYANA NEWS
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

by Ranjit Singh
September 26, 2026
0

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ - 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ,...

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ

by Jaspreet Kaur
September 24, 2026
0

Haryana: ਟਰੈਕਟਰ-ਟਰਾਲੀ ਪਲਟਣ ਨਾਲ 6 ਸ਼ਰਧਾਲੂਆਂ ਦੀ ਮੌਤ, ਕਈ ਜ਼ਖ਼ਮੀ ਹਰਿਆਣਾ, 24 ਸਤੰਬਰ 2026 (ਵਿਸ਼ਵ ਵਾਰਤਾ): ਕੁਰੂਕਸ਼ੇਤਰ ਵਿੱਚ ਟਰੈਕਟਰ-ਟਰਾਲੀ ਪਲਟਣ...

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ

by Ranjit Singh
September 22, 2026
0

Haryana: ਝੋਨੇ ਦੀ ਸਰਕਾਰੀ ਖਰੀਦ ਨਾ ਸ਼ੁਰੂ ਹੋਣ ’ਤੇ ਕਿਸਾਨ-ਪੁਲਿਸ ਆਹਮੋ-ਸਾਹਮਣੇ - ਬੈਰੀਕੇਡ ਤੋੜ ਕੇ ਅੱਗੇ ਵਧੇ ਕਿਸਾਨਾਂ ’ਤੇ ਪਾਣੀ...

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

by Ranjit Singh
September 19, 2026
0

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ ਪੁਲਿਸ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
September 27, 2026
0

Cricket: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 27 ਸਤੰਬਰ (ਵਿਸ਼ਵ ਵਾਰਤਾ) – ਭਾਰਤ ਨੇ...

Most Popular

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ

by Navjot
3 weeks ago
0

1.4 ਕਰੋੜ ਰੁਪਏ ਤੋਂ ਵੱਧ ਦੇ ਐਕਸਪਾਈਰਡ, ਗਲਤ ਲੇਬਲ ਵਾਲੇ ਭੋਜਨ ਉਤਪਾਦ ਅਤੇ ਦਵਾਈਆਂ ਜ਼ਬਤ ਬੈਂਗਲੁਰੂ, 9 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 