• Latest
  • Trending
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

1 hour ago
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

32 minutes ago
ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

36 minutes ago
ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

41 minutes ago
ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

4 hours ago
ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

5 hours ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

6 hours ago
Hindi News
English News
Sunday, August 16, 2026
No Result
View All Result
30 °c
Chandigarh
29 ° Mon
27 ° Tue
29 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

August 16, 2026
in ਹਰਿਆਣਾ, ਖਬਰਾਂ

ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ ਹੈ। ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਕੱਲ੍ਹ ਯਾਨੀ ਸੋਮਵਾਰ ਨੂੰ ਸਕੂਲ ਬੰਦ ਰਹਿਣਗੇ। ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰ (DEEO) ਨੇ 16 ਅਗਸਤ ਨੂੰ ਇਸ ਸਬੰਧੀ ਹੁਕਮ ਜਾਰੀ ਕਰਕੇ ਸਾਰੇ ਬਲਾਕ ਸਿੱਖਿਆ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ।

ਜਾਰੀ ਹੁਕਮਾਂ ਮੁਤਾਬਕ ਪੰਚਕੂਲਾ, ਪਾਨੀਪਤ, ਸੋਨੀਪਤ, ਅੰਬਾਲਾ, ਕਰਨਾਲ, ਹਿਸਾਰ, ਚਰਖੀ ਦਾਦਰੀ, ਹਾਂਸੀ, ਫਰੀਦਾਬਾਦ, ਕੈਥਲ, ਰੋਹਤਕ ਅਤੇ ਝੱਜਰ ਵਿੱਚ ਸਕੂਲ ਬੰਦ ਰਹਿਣਗੇ।ਦਰਅਸਲ, 15 ਅਗਸਤ ਨੂੰ ਵੱਖ-ਵੱਖ ਪਰੇਡ ਗਰਾਊਂਡਾਂ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮਾਂ ਦੌਰਾਨ ਕਈ ਸਕੂਲੀ ਬੱਚੇ ਅਤੇ ਅਧਿਆਪਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ।

ਇਸ ਨੂੰ ਲੈ ਕੇ ਮੰਤਰੀ ਆਰਤੀ ਰਾਓ ਨੇ ਛੁੱਟੀ ਦਾ ਐਲਾਨ ਕੀਤਾ । ਕੈਥਲ ਅਤੇ ਅੰਬਾਲਾ ਵਿੱਚ ਸਿਰਫ਼ ਉਨ੍ਹਾਂ ਹੀ ਸਕੂਲਾਂ ਦੀ ਛੁੱਟੀ ਰਹੇਗੀ, ਜਿਨ੍ਹਾਂ ਦੇ ਪੜ੍ਹ ਰਹੇ ਬੱਚਿਆਂ ਨੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ ‘ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

by Ankit
August 16, 2026
0

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ — ਸਥਾਪਿਤ ਸੁਰੱਖਿਆ...

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

by Ankit
August 16, 2026
0

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ — ਪੁਲਿਸ ਟੀਮਾਂ ਨੇ 235 ਵਿਅਕਤੀਆਂ...

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

by Jaspreet Kaur
August 16, 2026
0

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ - ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ ਨਵੀ ਦਿੱਲੀ , 16 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

by Ankit
August 16, 2026
0

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ ਪੰਜਾਬ ਵਿੱਚ ਕੌਮੀ ਦਿਵਸ...

Most Popular

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

by Jaspreet Kaur
3 weeks ago
0

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ  ਸੰਗਤਾਂ ਨੂੰ ਖਾਲਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 