• Latest
  • Trending
Haryana : ਫਰੀਦਾਬਾਦ ਦੇ ਸੂਰਜਕੁੰਡ ਮੇਲੇ ‘ਚ ਝੂਲਾ ਡਿੱਗਿਆ

3 months ago
IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

19 minutes ago
Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

35 minutes ago
ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

1 hour ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

2 hours ago
IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
Canada ਤੋਂ ਫਿਰ ਆਈ ਮਾੜੀ ਖਬਰ! ਬਰੈਂਪਟਨ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

Punjab ਰਾਜਪਾਲ ਗੁਲਾਬ ਚੰਦ ਕਟਾਰੀਆ ਦਿੱਲੀ ਦੌਰੇ ‘ਤੇ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Transfer : ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ; ਪੜ੍ਹੋ ਪੂਰੀ LIST

4 hours ago
Bengal DGP : ਬੰਗਾਲ ਚੋਣਾਂ ਦੌਰਾਨ ਵੱਡਾ ਫੈਸਲਾ! DGP ਸਿੱਧ ਨਾਥ ਗੁਪਤਾ ਦਾ ਕਾਰਜਕਾਲ ਵਧਿਆ

5 hours ago
Hindi News
English News
Monday, April 27, 2026
No Result
View All Result
32 °c
Chandigarh
31 ° Tue
31 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : ਫਰੀਦਾਬਾਦ ਦੇ ਸੂਰਜਕੁੰਡ ਮੇਲੇ ‘ਚ ਝੂਲਾ ਡਿੱਗਿਆ

February 7, 2026
in ਹਰਿਆਣਾ, ਖਬਰਾਂ
Haryana : ਫਰੀਦਾਬਾਦ ਦੇ ਸੂਰਜਕੁੰਡ ਮੇਲੇ ‘ਚ ਝੂਲਾ ਡਿੱਗਿਆ

Haryana : ਫਰੀਦਾਬਾਦ ਦੇ ਸੂਰਜਕੁੰਡ ਮੇਲੇ ‘ਚ ਝੂਲਾ ਡਿੱਗਿਆ

– ਝੂਲੇ ‘ਤੇ ਸਨ 18 ਲੋਕ; ਇਕ ਪੁਲਿਸ ਇੰਸਪੈਕਟਰ ਦੀ ਮੌਤ

– ਕਈ ਲੋਕ ਜ਼ਖਮੀ

ਹਰਿਆਣਾ, 7 ਫਰਵਰੀ 2026 (ਵਿਸ਼ਵ ਵਾਰਤਾ) – ਫਰੀਦਾਬਾਦ (Haryana) ਵਿੱਚ ਚੱਲ ਰਹੇ ਸੂਰਜਕੁੰਡ ਮੇਲੇ ਵਿੱਚ ਸ਼ਨੀਵਾਰ ਨੂੰ ਇੱਕ ਝੂਲਾ ਡਿੱਗ ਗਿਆ। ਹਾਦਸੇ ਵਿੱਚ ਇੱਕ ਪੁਲਿਸ ਇੰਸਪੈਕਟਰ ਦੀ ਮੌਤ ਹੋ ਗਈ, ਜਦਕਿ 13 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਨਿੱਜੀ ਅਤੇ ਬਾਦਸ਼ਾਹ ਖਾਨ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਘਟਨਾ ਤੋਂ ਬਾਅਦ ਡਿਪਟੀ ਕਮਿਸ਼ਨਰ (DC) ਆਯੂਸ਼ ਸਿਨਹਾ ਘਟਨਾ ਸਥਾਨ ‘ਤੇ ਪਹੁੰਚੇ ਅਤੇ ਮੇਲਾ ਗਰਾਊਂਡ ਨੂੰ ਖਾਲੀ ਕਰਵਾ ਦਿੱਤਾ ਗਿਆ। ਝੂਲੇ ‘ਤੇ 18 ਲੋਕ ਬੈਠੇ ਹੋਏ ਸਨ।

ਦੱਸ ਦਈਏ ਕਿ 39ਵਾਂ ਇੰਟਰਨੈਸ਼ਨਲ ਸੂਰਜਕੁੰਡ ਕਰਾਫਟ ਮੇਲਾ 31 ਜਨਵਰੀ ਨੂੰ ਸ਼ੁਰੂ ਹੋਇਆ ਸੀ, ਜਿਸ ਦਾ ਉਦਘਾਟਨ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਕੀਤਾ। ਇਹ ਮੇਲਾ 15 ਫਰਵਰੀ ਤੱਕ ਚਲਣਾ ਸੀ। ਇਸ ਵਿੱਚ ਭਾਰਤ ਦੇ 30 ਰਾਜਾਂ ਦੇ ਲਗਭਗ 1150 ਕਲਾਕਾਰ ਹਿੱਸਾ ਲੈ ਰਹੇ ਹਨ। ਨਾਲ ਹੀ 46 ਦੇਸ਼ਾਂ ਦੇ ਕਲਾਕਾਰ ਵੀ ਪਹੁੰਚੇ ਹਨ। ਅੱਜ ਦੀ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਝੂਲਾ ਉੱਪਰੋਂ ਡਿੱਗਦਾ ਦਿਖਾਈ ਦੇ ਰਿਹਾ ਹੈ ਅਤੇ ਮੇਲੇ ਵਿੱਚ ਲੋਕ ਇੱਧਰ-ਉੱਧਰ ਭੱਜਣ ਲੱਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 27, 2026
0

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ - ਦਿੱਲੀ ਕੈਪੀਟਲਸ ਮਹਿਜ਼ 75 ਦੌੜਾਂ 'ਤੇ ਢੇਰ ਨਵੀ...

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

by Jaspreet Kaur
April 27, 2026
0

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ 'ਤੇ ਮੰਗੀ ਮੁਆਫੀ ਮੁੰਬਈ, 27 ਅਪ੍ਰੈਲ 2026 (ਵਿਸ਼ਵ ਵਾਰਤਾ):...

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

by Ankit
April 27, 2026
0

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ...

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

by Jaspreet Kaur
April 27, 2026
0

AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ 'ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ - ਜਾਣੋ ਹੁਣ ਕਿੰਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 27, 2026
0

IPL 2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ - ਦਿੱਲੀ ਕੈਪੀਟਲਸ ਮਹਿਜ਼ 75 ਦੌੜਾਂ 'ਤੇ ਢੇਰ ਨਵੀ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1ਅਪ੍ਰੈਲ  (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 