• Latest
  • Trending
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

51 minutes ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

1 hour ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

Cricket: ਕੀ ਅੱਜ ਹੋ ਸਕਦਾ ਹੈ ਵੈਭਵ ਸੂਰਿਆਵੰਸ਼ੀ ਦਾ ਡੈਬਿਊ ? ਇੱਕ ਇੰਸਟਾ ਸਟੋਰੀ ਨੇ ਮਚਾਈ ਹਲਚਲ !

4 hours ago
International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

International: International: ਖਮੇਨੀ ਦੀ ਸ਼ੋਕ ਸਭਾ ‘ਚ ਲੱਖਾਂ ਲੋਕ ਹੋਏ ਸ਼ਾਮਲ, ਪਰ ਪੁੱਤ ਮੋਜਤਬਾ ਰਹੇ ਗ਼ੈਰ ਹਾਜ਼ਰ !

4 hours ago
Hindi News
English News
Saturday, July 4, 2026
No Result
View All Result
40 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

July 4, 2026
in ਹਰਿਆਣਾ, ਖਬਰਾਂ
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਪ੍ਰੀਖਿਆ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ, 128 ਫਲਾਇੰਗ ਸਕੁਐਡ ਤਾਇਨਾਤ

ਚੰਡੀਗੜ੍ਹ, 4 ਜੁਲਾਈ 2026 (ਵਿਸ਼ਵ ਵਾਰਤਾ)– ਹਰਿਆਣਾ ਦੇ 19 ਜ਼ਿਲ੍ਹਿਆਂ ਵਿੱਚ ਅੱਜ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (HTET) ਦੁਪਹਿਰ ਤਿੰਨ ਵਜੇ ਸ਼ੁਰੂ ਹੋਈ ਹੈ, ਜੋ ਸ਼ਾਮ ਸਾਢੇ ਪੰਜ ਵਜੇ ਤੱਕ ਚੱਲੇਗੀ।ਇਸ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ ‘ਤੇ ਦੁਪਹਿਰ ਸਾਢੇ 12 ਵਜੇ ਤੋਂ ਐਂਟਰੀ ਸ਼ੁਰੂ ਹੋ ਗਈ ਸੀ।

ਦੱਸ ਦਈਏ ਕਿ ਲੈਵਲ-3 ਦੀ ਪ੍ਰੀਖਿਆ ਅੱਜ ਦੁਪਹਿਰ 3 ਵਜੇ ਤੋਂ ਸਾਢੇ 5 ਵਜੇ ਤੱਕ ਹੋਵੇਗੀ। ਉੱਥੇ ਹੀ ਲੈਵਲ-2 ਦੀ ਪ੍ਰੀਖਿਆ ਐਤਵਾਰ ਸਵੇਰੇ 10 ਵਜੇ ਤੋਂ ਸਾਢੇ 12 ਵਜੇ ਤੱਕ ਹੋਵੇਗੀ। ਇਸ ਤੋਂ ਇਲਾਵਾ ਲੈਵਲ-1 ਦੀ ਪ੍ਰੀਖਿਆ ਵੀ ਕੱਲ੍ਹ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਹੋਵੇਗੀ। ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਨੂੰ ਲੈ ਕੇ 128 ਉੱਡਣ ਦਸਤੇ ਗਠਿਤ ਕੀਤੇ ਹਨ।

ਖ਼ਾਸ ਗੱਲ ਇਹ ਹੈ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਹੀ ਬੋਰਡ ਮੁੱਖ ਦਫ਼ਤਰ ਤੋਂ ਪ੍ਰਸ਼ਨ ਪੱਤਰਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਭੇਜ ਦਿੱਤੇ ਸਨ। ਪੰਚਕੂਲਾ, ਕੁਰੂਕਸ਼ੇਤਰ ਅਤੇ ਕਰਨਾਲ ਵਿੱਚ ਪ੍ਰੀਖਿਆ ਕੇਂਦਰ ਨਹੀਂ ਬਣਾਇਆ ਗਿਆ ਹੈ, ਇਨ੍ਹਾਂ ਜ਼ਿਲ੍ਹਿਆਂ ਵਿੱਚ ਸਹਾਇਕ ਜ਼ਿਲ੍ਹਾ ਅਟਾਰਨੀ (ADA) ਦੀ ਪ੍ਰੀਖਿਆ ਹੋਵੇਗੀ। ਪੰਚਕੂਲਾ ਦੇ ਪ੍ਰੀਖਿਆਰਥੀਆਂ ਦਾ ਸੈਂਟਰ ਅੰਬਾਲਾ, ਕਰਨਾਲ ਵਾਲਿਆਂ ਦਾ ਪਾਣੀਪਤ ਅਤੇ ਕੁਰੂਕਸ਼ੇਤਰ ਦੇ ਪ੍ਰੀਖਿਆਰਥੀਆਂ ਦਾ ਸੈਂਟਰ ਯਮੁਨਾਨਗਰ ਵਿੱਚ ਬਣਾਇਆ ਗਿਆ ਹੈ।

ਅੱਜ ਪ੍ਰੀਖਿਆ ਦੌਰਾਨ ਸਖ਼ਤ ਨਿਯਮਾਂ ਕਾਰਨ ਪ੍ਰੀਖਿਆਰਥੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਝੱਜਰ ਵਿੱਚ ਪਲਾਸਟਿਕ ਦੀ ਬੋਤਲ ਦਾ ਰੈਪਰ ਲਾਹ ਕੇ ਹੀ ਅੰਦਰ ਜਾਣ ਦਿੱਤਾ ਗਿਆ। ਇਸ ਦੇ ਨਾਲ ਹੀ ਚੂੜੀਆਂ, ਹੇਅਰਬੈਂਡ, ਰਬੜ ਅਤੇ ਮੌਲੀ ਤੱਕ ਉਤਰਵਾ ਦਿੱਤੇ ਗਏ। ਹਿਸਾਰ ਵਿੱਚ ਮਹਿਲਾ ਪ੍ਰੀਖਿਆਰਥੀਆਂ ਦੇ ਵਾਲ ਖੁਲ੍ਹਵਾਏ ਗਏ। ਨਾਲ ਹੀ ਜੁੱਤੀਆਂ-ਜੁਰਾਬਾਂ ਵੀ ਉਤਰਵਾਈਆਂ ਗਈਆਂ। ਇੱਥੋਂ ਤੱਕ ਕਿ ਨੱਕ ਦੀ ਕੋਕਾ ਵੀ ਉਤਰਵਾ ਦਿੱਤਾ ਗਿਆ। ਸੋਨੀਪਤ ਵਿੱਚ ਮਹਿਲਾ ਪ੍ਰੀਖਿਆਰਥੀ ਕੰਨਾਂ ਦੀਆਂ ਵਾਲੀਆਂ ਉਤਾਰਦੀਆਂ ਨਜ਼ਰ ਆਈਆਂ। ਦੋ ਵਜੇ ਐਂਟਰੀ ਬੰਦ ਕਰ ਦਿੱਤੀ ਗਈ। ਇਸ ਦੌਰਾਨ ਕਈ ਪ੍ਰੀਖਿਆਰਥੀ ਦੌੜ ਕੇ ਆਖਰੀ ਮਿੰਟ ਤੱਕ ਸੈਂਟਰ ਪਹੁੰਚਦੇ ਦਿਖਾਈ ਦਿੱਤੇ।

ਦੂਜੇ ਪਾਸੇ, ਫਤਿਹਾਬਾਦ ਵਿੱਚ ਟੋਹਾਣਾ ਤੋਂ ਪ੍ਰੀਖਿਆ ਦੇਣ ਆਈ ਲੜਕੀ ਲੇਟ ਹੋ ਗਈ। ਉਸਨੇ ਤੁਰੰਤ ਡਾਇਲ 112 ‘ਤੇ ਸੂਚਨਾ ਦਿੱਤੀ। ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ 30 ਮਿੰਟਾਂ ਵਿੱਚ ਵਿਦਿਆਰਥਣ ਨੂੰ ਪ੍ਰੀਖਿਆ ਕੇਂਦਰ ਪਹੁੰਚਾ ਦਿੱਤਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

by Jaspreet Kaur
July 4, 2026
0

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ ਨਵੀ ਦਿੱਲੀ, 4 ਜੁਲਾਈ 2026 (ਵਿਸ਼ਵ ਵਾਰਤਾ): ਦਿੱਲੀ ਸਰਕਾਰ ਨੇ...

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

by Jaspreet Kaur
July 4, 2026
0

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਸੈਸ਼ਨ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀ ਦਿੱਲੀ,...

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

by Ankit
July 4, 2026
0

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਿਲ ➖ ਸੂਬਾ ਪ੍ਰਧਾਨ ਕੇਵਲ ਸਿੰਘ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 4, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

by Jaspreet Kaur
July 4, 2026
0

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ ਨਵੀ ਦਿੱਲੀ, 4 ਜੁਲਾਈ 2026 (ਵਿਸ਼ਵ ਵਾਰਤਾ): ਦਿੱਲੀ ਸਰਕਾਰ ਨੇ...

Most Popular

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

by Jaspreet Kaur
2 weeks ago
0

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ 'ਤੇ ਜਾਨਲੇਵਾ ਹਮਲਾ ਬਿਹਾਰ, 22 ਜੂਨ 2026 (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 