• Latest
  • Trending
Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

56 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

24 minutes ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

35 minutes ago
Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

44 minutes ago
NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

51 minutes ago
Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

11 hours ago
ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

12 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

13 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, August 30, 2026
No Result
View All Result
29 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

August 30, 2026
in ਹਰਿਆਣਾ, ਖਬਰਾਂ, ਖੇਡਾਂ
Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

Haryana: ‘ਦ ਗ੍ਰੇਟ ਖਲੀ’ ਦੀ ਗੱਡੀ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ

ਪਾਣੀਪਤ, 30 ਅਗਸਤ (ਵਿਸ਼ਵ ਵਾਰਤਾ): ਮਸ਼ਹੂਰ WWE ਰੈਸਲਰ ਦ ਗ੍ਰੇਟ ਖਲੀ ਦੀ ਗੱਡੀ ਪਾਣੀਪਤ ਟੋਲ ਪਲਾਜ਼ਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਖਲੀ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਉਨ੍ਹਾਂ ਲਈ ਤੁਰੰਤ ਦੂਜੀ ਗੱਡੀ ਦਾ ਪ੍ਰਬੰਧ ਕੀਤਾ ਗਿਆ, ਜਿਸ ਤੋਂ ਬਾਅਦ ਉਹ ਦੂਜੀ ਗੱਡੀ ‘ਚ ਸਵਾਰ ਹੋ ਕੇ ਚਲੇ ਗਏ। ਹਾਦਸੇ ਵਿੱਚ ਖਲੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਉਹ ਠੀਕ ਦੱਸੇ ਜਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਦ ਗ੍ਰੇਟ ਖਲੀ ਪੰਜਾਬ ਤੋਂ ਸੋਨੀਪਤ ਵੱਲ ਜਾ ਰਹੇ ਸਨ। ਇਸ ਦੌਰਾਨ ਪਾਣੀਪਤ ਟੋਲ ਪਲਾਜ਼ਾ ਦੇ ਨੇੜੇ ਉਨ੍ਹਾਂ ਦੀ ਗੱਡੀ ਇੱਕ ਇਨੋਵਾ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਇੱਕ ਦਿਲਚਸਪ ਘਟਨਾ ਵੀ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਦ ਗ੍ਰੇਟ ਖਲੀ ਗੱਡੀ ਤੋਂ ਬਾਹਰ ਆਏ ਤਾਂ ਇਨੋਵਾ ਚਾਲਕ ਦੀ ਨਜ਼ਰ ਉਨ੍ਹਾਂ ਦੇ ਲੰਮੇ ਕੱਦ ਅਤੇ ਵਿਸ਼ਾਲ ਕਦ-ਕਾਠੀ ’ਤੇ ਪਈ। ਖਲੀ ਦਾ ਕੱਦ ਕਰੀਬ 7 ਫੁੱਟ 3 ਇੰਚ ਦੱਸਿਆ ਜਾਂਦਾ ਹੈ। ਖਲੀ ਨੂੰ ਸਾਹਮਣੇ ਖੜ੍ਹਾ ਦੇਖ ਕੇ ਇਨੋਵਾ ਚਾਲਕ ਉੱਥੇ ਰੁਕ ਕੇ ਬਹਿਸ ਕਰਨ ਦੀ ਬਜਾਏ ਮੌਕੇ ਤੋਂ ਚਲਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHARYANALatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

by Ranjit Singh
August 30, 2026
0

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ - ਲੁਧਿਆਣਾ ਸਭ ਤੋਂ...

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

by Ranjit Singh
August 30, 2026
0

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ - ਤਿੱਬਤ ’ਚ ਬਣੀਆਂ ਦੋ...

NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

by Ranjit Singh
August 30, 2026
0

NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Most Popular

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide

by Jaspreet Kaur
4 weeks ago
0

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤਾ Suicide - ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ ਹਰਿਆਣਾ, 31 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 