• Latest
  • Trending
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 months ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

19 minutes ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

40 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

2 hours ago
Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

5 hours ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

April 16, 2026
in ਹਰਿਆਣਾ, ਖਬਰਾਂ
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): ਹਰਿਆਣਾ ਸਰਕਾਰ ਨੇ ਪ੍ਰਬੰਧਕੀ ਫੇਰਬਦਲ ਕਰਦਿਆਂ ਦੋ ਆਈ.ਏ.ਐੱਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਰਾਜਪਾਲ ਦੀ ਪ੍ਰਵਾਨਗੀ ਨਾਲ ਤੁਰੰਤ ਪ੍ਰਭਾਵ ਤੋਂ ਲਾਗੂ ਕੀਤੇ ਗਏ ਹਨ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਆਈ.ਏ.ਐੱਸ. ਮਨੋਜ ਕੁਮਾਰ (2012 ਬੈਚ), ਜੋ ਵਰਤਮਾਨ ਵਿੱਚ ਮਹਿੰਦਰਗੜ੍ਹ (ਨਾਰਨੌਲ) ਵਿੱਚ ਡਿਪਟੀ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਸਨ, ਉਨ੍ਹਾਂ ਨੂੰ ਹੁਣ ਵਿੱਤ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਆਈ.ਏ.ਐੱਸ. ਅਨੁਪਮਾ ਅੰਜਲੀ (2018 ਬੈਚ), ਜੋ ਐੱਚ.ਐੱਸ.ਵੀ.ਪੀ. ਫਰੀਦਾਬਾਦ ਵਿੱਚ ਪ੍ਰਸ਼ਾਸਕ ਅਤੇ ਅਰਬਨ ਅਸਟੇਟ ਫਰੀਦਾਬਾਦ ਵਿੱਚ ਵਧੀਕ ਡਾਇਰੈਕਟਰ ਵਜੋਂ ਕੰਮ ਕਰ ਰਹੇ ਸਨ, ਉਨ੍ਹਾਂ ਨੂੰ ਹੁਣ ਮਹਿੰਦਰਗੜ੍ਹ (ਨਾਰਨੌਲ) ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਮਨੋਜ ਕੁਮਾਰ ਦੀ ਥਾਂ ਲੈਣਗੇ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

by Ranjit Singh
July 14, 2026
0

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

by Ranjit Singh
July 14, 2026
0

Bathinda: ਤਲਵੰਡੀ ਸਾਬੋ 'ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਬਠਿੰਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Most Popular

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

by Navjot
3 weeks ago
0

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ ਚੰਡੀਗੜ੍ਹ, 24 ਜੂਨ(ਵਿਸ਼ਵ ਵਾਰਤਾ) ਵਿਸ਼ੇਸ਼ ਜਾਂਚ ਟੀਮ (ਐਸਆਈਟੀ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 