• Latest
  • Trending
Haryana : ਵਾਈ ਪੂਰਨ ਕੁਮਾਰ ਦਾ ਹੋਇਆ ਪੋਸਟਮਾਰਟਮ

8 months ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

27 minutes ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

35 minutes ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

55 minutes ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

1 hour ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

3 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Delhi ‘ਚ ਵੱਡੀ ਕਾਰਵਾਈ: 150 ਘਰਾਂ ‘ਤੇ ਚੱਲਿਆ ਬੁਲਡੋਜ਼ਰ

4 hours ago
PM Modi ਦੀ ‘ਮਨ ਕੀ ਬਾਤ’ ਦਾ 134ਵੇਂ ਐਪੀਸੋਡ ਜਾਰੀ, PM ਮੋਦੀ ਨੇ ਪੰਜਾਬ ਦੇ ਐਥਲੀਟ ਗੁਰਿੰਦਰਵੀਰ ਸਿੰਘ ਦਾ ਕੀਤਾ ਜ਼ਿਕਰ

Hindi News
English News
Sunday, May 31, 2026
No Result
View All Result
32 °c
Chandigarh
32 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : ਵਾਈ ਪੂਰਨ ਕੁਮਾਰ ਦਾ ਹੋਇਆ ਪੋਸਟਮਾਰਟਮ

October 15, 2025
in ਹਰਿਆਣਾ, ਖਬਰਾਂ, ਰਾਸ਼ਟਰੀ
Haryana : ਵਾਈ ਪੂਰਨ ਕੁਮਾਰ ਦਾ ਹੋਇਆ ਪੋਸਟਮਾਰਟਮ

Haryana : ਵਾਈ ਪੂਰਨ ਕੁਮਾਰ ਦਾ ਹੋਇਆ ਪੋਸਟਮਾਰਟਮ

– ਸਖ਼ਤ ਸੁਰੱਖਿਆ ਹੇਠ ਸ਼ਾਮ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ

ਹਰਿਆਣਾ, 15 ਅਕਤੂਬਰ, 2025 (ਵਿਸ਼ਵ ਵਾਰਤਾ): ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਦਾ ਉਨ੍ਹਾਂ ਦੀ ਖੁਦਕੁਸ਼ੀ ਤੋਂ ਨੌ ਦਿਨ ਬਾਅਦ ਯਾਨੀ ਕਿ ਅੱਜ ਪੋਸਟਮਾਰਟਮ ਕੀਤਾ ਗਿਆ ਹੈ। ਮਰਹੂਮ ਆਈਪੀਐਸ ਦੀ ਆਈਏਐਸ ਪਤਨੀ ਅਮਨੀਤ ਪੀ. ਕੁਮਾਰ ਨੇ ਸਵੇਰੇ ਇਸ ਲਈ ਆਪਣੀ ਸਹਿਮਤੀ ਦਿੱਤੀ। ਚੰਡੀਗੜ੍ਹ ਐਸਐਸਪੀ ਕੰਵਰਦੀਪ ਕੌਰ, ਆਈਏਐਸ ਅਮਨੀਤ ਪੀ. ਕੁਮਾਰ ਪੀਜੀਆਈ ‘ਚ ਮੌਜੂਦ ਰਹੇ।

ਅਮਨੀਤ ਪੀ ਕੁਮਾਰ ਨੇ ਕਿਹਾ ਕਿ ਯੂਟੀ ਪੁਲਿਸ ਵੱਲੋਂ ਦਿੱਤੇ ਨਿਰਪੱਖ ਤੇ ਪਾਰਦਰਸ਼ੀ ਜਾਂਚ ਦੇ ਭਰੋਸੇ ਅਤੇ ਹਰਿਆਣਾ ਸਰਕਾਰ ਵੱਲੋਂ ਦੋਸ਼ੀ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਵਚਨਬੱਧਤਾ ਦੇ ਮੱਦੇਨਜ਼ਰ, ਪਤੀ ਦੇ ਪੋਸਟਮਾਰਟਮ ਕਰਵਾਉਣ ਲਈ ਸਹਿਮਤੀ ਦਿੱਤੀ ਗਈ ਹੈ। ਅਮਨੀਤ ਪੀ ਕੁਮਾਰ ਨੇ ਕਿਹਾ ਕਿ ਮੈਨੂੰ ਨਿਆਂਪਾਲਿਕਾ ਅਤੇ ਪੁਲਿਸ ਅਧਿਕਾਰੀਆਂ ‘ਤੇ ਪੂਰਾ ਭਰੋਸਾ ਹੈ, ਅਤੇ ਮੈਨੂੰ ਪੂਰੀ ਉਮੀਦ ਹੈ ਕਿ ਜਾਂਚ ਪੇਸ਼ੇਵਰ, ਨਿਰਪੱਖ ਅਤੇ ਸਮੇਂ ਸਿਰ ਕੀਤੀ ਜਾਵੇਗੀ, ਤਾਂ ਜੋ ਸੱਚਾਈ ਕਾਨੂੰਨ ਅਨੁਸਾਰ ਸਾਹਮਣੇ ਆ ਸਕੇ।

ਦੱਸ ਦਈਏ ਕਿ ਪੋਸਟਮਾਰਟਮ ਤੋਂ ਬਾਅਦ ਆਈਪੀਐਸ ਪੂਰਨ ਕੁਮਾਰ ਦੀ ਦੇਹ ਨੂੰ ਉਨ੍ਹਾਂ ਦੀ ਪਤਨੀ ਅਮਨੀਤ ਪੀ. ਕੁਮਾਰ ਦੇ ਸੈਕਟਰ 24 ਸਥਿਤ ਸਰਕਾਰੀ ਨਿਵਾਸ ‘ਤੇ ਲਿਆਂਦਾ ਜਾਵੇਗਾ। ਅੰਤਿਮ ਰਸਮਾਂ ਦੁਪਹਿਰ 3 ਵਜੇ ਸ਼ੁਰੂ ਹੋਣਗੀਆਂ। ਉਨ੍ਹਾਂ ਦਾ ਅੰਤਿਮ ਸਸਕਾਰ ਸੈਕਟਰ 25 ਦੇ ਸ਼ਮਸ਼ਾਨਘਾਟ ਵਿੱਚ ਸ਼ਾਮ 4 ਵਜੇ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

by Jaspreet Kaur
May 31, 2026
0

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF 'ਤੇ ਘਟਾਈ ਨਿਰਯਾਤ ਡਿਊਟੀ - 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ ਨਵੀ ਦਿੱਲੀ,...

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by Jaspreet Kaur
May 31, 2026
0

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ - ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ! ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

Most Popular

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

by Navjot
5 days ago
0

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 