• Latest
  • Trending
Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

7 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

54 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

2 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

3 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

Hindi News
English News
Wednesday, November 11, 2026
No Result
View All Result
18 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

April 25, 2026
in ਖਬਰਾਂ, ਪੰਜਾਬ
Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

Haryana : ਹਾਈਵੇਅ ਕਿਨਾਰੇ ਖੜ੍ਹੀ ਕਾਰ ਵਿੱਚੋਂ ਮਿਲੀ ਪੰਜਾਬ ਦੇ ਇੰਸਪੈਕਟਰ ਦੀ ਲਾਸ਼; ਪਿਸਤੌਲ ਵੀ ਬਰਾਮਦ!

ਚੰਡੀਗੜ੍ਹ , 25 ਅਪ੍ਰੈਲ 2026 (ਵਿਸ਼ਵ ਵਾਰਤਾ)– ਹਰਿਆਣਾ ਦੇ ਸਿਰਸਾ ਵਿੱਚ ਇਕ ਕਾਰ ਵਿੱਚੋਂ ਪੰਜਾਬ ਦੇ ਆਬਕਾਰੀ ਵਿਭਾਗ ਦੇ ਇੱਕ ਇੰਸਪੈਕਟਰ ਦੀ ਲਾਸ਼ ਮਿਲੀ ਹੈ। ਇਹ ਕਾਰ ਡੱਬਵਾਲੀ ਨੇੜੇ ਅੰਮ੍ਰਿਤਸਰ-ਜਾਮਨਗਰ ਭਾਰਤਮਾਲਾ ਰੋਡ ‘ਤੇ ਹਾਈਵੇਅ ਦੇ ਕਿਨਾਰੇ ਖੜ੍ਹੀ ਸੀ। ਸੂਚਨਾ ਮਿਲਦੇ ਹੀ ਡੱਬਵਾਲੀ ਪੁਲਿਸ ਮੌਕੇ ‘ਤੇ ਪਹੁੰਚੀ। ਮੋਬਾਈਲ ਨੰਬਰ ਅਤੇ ਆਈਡੀ ਕਾਰਡ ਦੇ ਆਧਾਰ ‘ਤੇ ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ ।

ਮ੍ਰਿਤਕ ਇੰਸਪੈਕਟਰ ਦੀ ਪਛਾਣ ਕਰਮਜੀਤ ਸਿੰਘ (45) ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਪਿੰਡ ਚੀਮਾ ਦੇ ਰਹਿਣ ਵਾਲੇ ਸਨ। ਉਹ ਮੌਜੂਦਾ ਸਮੇਂ ਮੋਗਾ ਵਿੱਚ ਆਬਕਾਰੀ ਵਿਭਾਗ ਵਿੱਚ ਇੰਸਪੈਕਟਰ ਵਜੋਂ ਤਾਇਨਾਤ ਸਨ। ਰਾਹਗੀਰਾਂ ਨੇ ਸ਼ੁੱਕਰਵਾਰ ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ ਨੂੰ ਕਾਲਿਆਂਵਾਲੀ ਪੁਲ ਨੇੜੇ ਸੜਕ ਕਿਨਾਰੇ ਖੜ੍ਹੀ ਦੇਖਿਆ ਅਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਡੱਬਵਾਲੀ ਪੁਲਿਸ ਮੌਕੇ ‘ਤੇ ਪਹੁੰਚੀ। ਜਾਂਚ ਦੌਰਾਨ ਪਾਇਆ ਗਿਆ ਕਿ ਇੰਸਪੈਕਟਰ ਦੀ ਲਾਸ਼ ਕਾਰ ਦੀਆਂ ਅਗਲੀਆਂ ਸੀਟਾਂ ਵਿਚਕਾਰ ਫਸੀ ਹੋਈ ਸੀ। ਸੀਟ ਬੈਲਟ ਲੱਗੀ ਹੋਈ ਸੀ ਅਤੇ ਕੋਲ ਹੀ ਸਰਕਾਰੀ ਪਿਸਤੌਲ ਪਈ ਸੀ।

ਪੁਲਿਸ ਨੇ ਮ੍ਰਿਤਕ ਦੇ ਮੋਬਾਈਲ ਨੰਬਰ ਅਤੇ ਆਈਡੀ ਕਾਰਡ ਦੇ ਆਧਾਰ ‘ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਪਰਿਵਾਰ ਦੇ ਪਹੁੰਚਣ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਡੱਬਵਾਲੀ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇੰਸਪੈਕਟਰ ਦੀ ਪਿਸਤੌਲ ਨੂੰ ਵੀ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਕਾਲ ਡਿਟੇਲ ਆਦਿ ਦੇ ਆਧਾਰ ‘ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੰਸਪੈਕਟਰ ਇੱਥੇ ਕਿਵੇਂ ਪਹੁੰਚੇ। ਵਿਭਾਗ ਕੋਲੋਂ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਪਰਿਵਾਰਕ ਮੈਂਬਰਾਂ ਨੇ ਕਰਮਜੀਤ ਦੇ ਡੱਬਵਾਲੀ ਪਹੁੰਚਣ ਬਾਰੇ ਸ਼ੱਕ ਜਤਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮੋਗਾ ਅਤੇ ਡੱਬਵਾਲੀ ਵਿਚਕਾਰ ਦੂਰੀ ਕਰੀਬ 200 ਕਿਲੋਮੀਟਰ ਹੈ। ਅਜਿਹੇ ਵਿੱਚ ਇੱਥੇ ਇਕੱਲੇ ਆਉਣਾ ਸੰਭਵ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੇ ਕੋਈ ਸੂਚਨਾ ਦਿੱਤੀ ਸੀ। ਦੱਸ ਦਈਏ ਕਿ ਮੌਤ ਦੇ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

HYLO Open : ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ;ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਬਣੇ ਚੈਂਪੀਅਨ

1 week ago
0

  ਨਵੀਂ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ) - ਭਾਰਤ ਲਈ ਇੱਕ ਬੇਹੱਦ ਸ਼ਾਨਦਾਰ ਹਫ਼ਤੇ ਦੌਰਾਨ, ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 