Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ
ਚੰਡੀਗੜ੍ਹ,6 ਮਈ(ਵਿਸ਼ਵ ਵਾਰਤਾ) ਹਰਿਆਣਾ ਪੁਲਿਸ ਦੀ ਰਾਜ ਅਪਰਾਧ ਸ਼ਾਖਾ (State Crime Branch) ਦੇ ਅੰਦਰ ਵੱਡੇ ਪੱਧਰ ਤੇ ਫੇਰਬਦਲ ਕੀਤਾ ਗਿਆ ਹੈ, ਤਾਂਜੋ ਇਸਦੇ ਕਾਰਜਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਸੰਜੇ ਕੁਮਾਰ ਨੇ ਇਸ ਸਬੰਧ ਵਿੱਚ ਅਧਿਕਾਰਤ ਆਦੇਸ਼ ਜਾਰੀ ਕੀਤੇ ਹਨ।
























