• Latest
  • Trending
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: Dr. Baljit Kaur

5 months ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

3 hours ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

4 hours ago
Hindi News
English News
Wednesday, June 17, 2026
No Result
View All Result
29 °c
Chandigarh
33 ° Wed
34 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: Dr. Baljit Kaur

ਬਜ਼ੁਰਗਾਂ ਲਈ ਮੁਫ਼ਤ ਜਰੀਏਟ੍ਰਿਕ ਜਾਂਚ, ਅੱਖਾਂ ਦੇ ਮੋਤੀਆ ਦੀ ਸਰਜਰੀ ਅਤੇ ਸਹਾਇਕ ਉਪਕਰਣ; 7.86 ਕਰੋੜ ਰੁਪਏ ਖਰਚੇ ਜਾਣਗੇ: ਸਮਾਜਿਕ ਸੁਰੱਖਿਆ ਮੰਤਰੀ

January 29, 2026
in ਖਬਰਾਂ, ਪੰਜਾਬ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਨੂੰ ਸਿਹਤ, ਸੁਰੱਖਿਆ ਤੇ ਸਨਮਾਨ ਭਰਿਆ ਜੀਵਨ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਤੀਕ ਹੈ, ਜਿਸ ਅਧੀਨ ਬਜ਼ੁਰਗਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਪੂਰਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਰ ਸਿਹਤ ਕੈਂਪਾਂ ਦੀ ਸ਼ੁਰੂਆਤ 2 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਤੋਂ ਹੋਵੇਗੀ। ਇਸ ਤੋਂ ਬਾਅਦ 3 ਫਰਵਰੀ ਨੂੰ ਬਠਿੰਡਾ ਅਤੇ ਮਾਨਸਾ, 4 ਫਰਵਰੀ ਨੂੰ ਲੁਧਿਆਣਾ, 5 ਫਰਵਰੀ ਨੂੰ ਮੋਗਾ ਅਤੇ ਫਿਰੋਜ਼ਪੁਰ, 6 ਫਰਵਰੀ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਅਤੇ 9 ਫਰਵਰੀ ਨੂੰ ਫਰੀਦਕੋਟ ਵਿੱਚ ਕੈਂਪ ਲਗਾਏ ਜਾਣਗੇ।

ਇਸੇ ਤਰ੍ਹਾਂ 10 ਫਰਵਰੀ ਨੂੰ ਪਟਿਆਲਾ, 11 ਫਰਵਰੀ ਨੂੰ ਰੂਪਨਗਰ ਅਤੇ ਫਤਿਹਗੜ੍ਹ ਸਾਹਿਬ, 12 ਫਰਵਰੀ ਨੂੰ ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ, 13 ਫਰਵਰੀ ਨੂੰ ਬਰਨਾਲਾ ਅਤੇ ਮਲੇਰਕੋਟਲਾ, 16 ਫਰਵਰੀ ਨੂੰ ਜਲੰਧਰ ਅਤੇ ਕਪੂਰਥਲਾ, 17 ਫਰਵਰੀ ਨੂੰ ਗੁਰਦਾਸਪੁਰ ਅਤੇ ਪਠਾਨਕੋਟ ਅਤੇ 18 ਫਰਵਰੀ 2026 ਨੂੰ ਸੰਗਰੂਰ ਵਿਖੇ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਕੈਂਪ ਆਯੋਜਿਤ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬਜ਼ੁਰਗਾਂ ਨੂੰ ਮੁਫ਼ਤ ਪੂਰੀ ਜਰੀਏਟ੍ਰਿਕ ਜਾਂਚ (ਬੁਢਾਪੇ ਨਾਲ ਸਬੰਧਤ ਬੀਮਾਰੀਆਂ), ਈ.ਐਨ.ਟੀ. ਜਾਂਚ, ਅੱਖਾਂ ਦੀ ਜਾਂਚ ਅਤੇ ਅੱਖਾਂ ਦੇ ਮੋਤੀਆ ਦੀ ਸਰਜਰੀ ਸਪੈਸ਼ਲਿਸਟ ਡਾਕਟਰਾਂ ਵੱਲੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਸਹੂਲਤਾਂ ਵੀ ਇਕੋ ਥਾਂ ਉਪਲਬਧ ਕਰਵਾਈਆਂ ਜਾਣਗੀਆਂ, ਉਨ੍ਹਾਂ ਕਿਹਾ।

ਉਨ੍ਹਾਂ ਅੱਗੇ ਦੱਸਿਆ ਕਿ ਅਲੀਮਕੋ (ALIMCO) ਵੱਲੋਂ ਬਜ਼ੁਰਗਾਂ ਲਈ ਵ੍ਹੀਲਚੇਅਰ, ਹੇਅਰਿੰਗ ਏਡ ਅਤੇ ਨਜ਼ਦੀਕੀ ਐਨਕਾਂ ਵਰਗੇ ਸਹਾਇਕ ਉਪਕਰਣ ਮੁਫ਼ਤ ਵੰਡੇ ਜਾਣਗੇ, ਜਦਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ-ਪਿਤਾ ਅਤੇ ਸੀਨੀਅਰ ਸਿਟੀਜ਼ਨ ਮੈਨਟੀਨੈਂਸ ਐਕਟ ਸਬੰਧੀ ਕਾਨੂੰਨੀ ਜਾਗਰੂਕਤਾ ਵੀ ਦਿੱਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਮਾਨ ਸਰਕਾਰ ਬਜ਼ੁਰਗਾਂ ਨੂੰ ਕੇਵਲ ਭਲਾਈ ਸਕੀਮਾਂ ਹੀ ਨਹੀਂ, ਸਗੋਂ ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਂਢ-ਗੁਆਂਢ ਵਿੱਚ ਰਹਿੰਦੇ ਬਜ਼ੁਰਗਾਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਜਾਣ ਵਾਲੇ ਸਿਹਤ ਅਤੇ ਜਾਗਰੂਕਤਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਲੈ ਕੇ ਆਉਣ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਲੈ ਸਕਣ ਅਤੇ ਸਿਹਤਮੰਦ ਤੇ ਸੁਰਖਿੱਅਤ ਜੀਵਨ ਬਤੀਤ ਕਰ ਸਕਣ।

Tags: BREAKING NEWSBreaking news in PunjabiDR BALJIT KAURLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

National: ਅਯੁੱਧਿਆ ਰਾਮ ਮੰਦਰ ਵਿੱਚ ਚੰਦਾ ਚੋਰੀ ਮਾਮਲਾ: ਹੁਣ SIT ਕਰੇਗੀ ਜਾਂਚ

by Ranjit Singh
3 days ago
0

National: ਅਯੁੱਧਿਆ ਰਾਮ ਮੰਦਰ ਵਿੱਚ ਚੰਦਾ ਚੋਰੀ ਮਾਮਲਾ: ਹੁਣ SIT ਕਰੇਗੀ ਜਾਂਚ ਅਯੁੱਧਿਆ, 14 ਜੂਨ (ਵਿਸ਼ਵ ਵਾਰਤਾ): ਅਯੁੱਧਿਆ ਰਾਮ ਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 