• Latest
  • Trending
ਸਿਹਤ ਵਿਭਾਗ Hoshiarpur ਨੇ ਐਚ ਐਮ ਪੀ ਵੀ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ 

ਸਿਹਤ ਵਿਭਾਗ Hoshiarpur ਨੇ ਐਚ ਐਮ ਪੀ ਵੀ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ 

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

22 minutes ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

30 minutes ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

36 minutes ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

1 hour ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

1 hour ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

2 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

3 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

3 hours ago
Hindi News
English News
Friday, June 26, 2026
No Result
View All Result
35 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਵਿਭਾਗ Hoshiarpur ਨੇ ਐਚ ਐਮ ਪੀ ਵੀ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ 

January 9, 2025
in ਖਬਰਾਂ, ਪੰਜਾਬ
ਸਿਹਤ ਵਿਭਾਗ Hoshiarpur ਨੇ ਐਚ ਐਮ ਪੀ ਵੀ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ 
ਸਿਹਤ ਵਿਭਾਗ Hoshiarpur ਨੇ ਐਚ ਐਮ ਪੀ ਵੀ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ 
ਹੁਸ਼ਿਆਰਪੁਰ 9 ਜਨਵਰੀ (ਵਿਸ਼ਵ ਵਰਤ / ਤਰਸੇਮ ਦੀਵਾਨਾ )ਸਿਹਤ ਵਿਭਾਗ ਵੱਲੋਂ ਹਿਊਮਨ ਮੇਟਾ ਨਿਉਮੋ ਵਾਇਰਸ ( ਐਚ ਐਮ ਪੀ ਵੀ ) ਦੇ ਸੰਬੰਧ ਵਿਚ ਐਡਵਾਈਜ਼ਰੀ ਜਾਰੀ ਕੀਤੀ ਗਈ। ਇਸ ਸੰਬੰਧ ਵਿੱਚ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਸ਼ਗੋਤਰਾ ਨੇ ਦੱਸਿਆ ਕਿ ਲੋਕ ਐਚ ਐਮ ਪੀ ਵੀ ਵਾਇਰਸ ਤੋਂ ਨਾ ਘਬਰਾਉਣ। ਇਹ ਇਕ ਆਮ ਸਰਦੀ ਜ਼ੁਕਾਮ ਦੀ ਤਰਾਂ ਫਲੂ ਵਰਗਾ ਹੀ ਹੈ। ਪੰਜਾਬ ਵਿੱਚ ਅਜੇ ਇਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਪਰ ਵਿਭਾਗ ਇਸ ਦੇ ਇਲਾਜ਼ ਲਈ ਪੂਰੀ ਤਰਾਂ ਅਲਰਟ ਹੈ।ਹਲਕਾ ਬੁਖ਼ਾਰ, ਨੱਕ ਦਾ ਵਗਣਾ, ਖਾਂਸੀ , ਗਲੇ ਚ ਖਾਰਿਸ਼ ਜਾਂ ਸਾਹ ਲੈਣ ਵਿਚ ਤਕਲੀਫ਼ ਇਸ ਦੇ ਮੁੱਢਲੇ ਲੱਛਣ ਹਨ। ਇਹ ਸਭ ਇਕ ਹਫ਼ਤੇ ਦੇ ਵਿਚ ਵਿਚ ਆਪਣੇ ਆਪ ਠੀਕ ਹੋ ਜਾਂਦੇ ਹਨ। 05 ਸਾਲ ਤੋਂ ਛੋਟੇ ਬੱਚੇ ਅਤੇ 60 ਸਾਲ ਤੋਂ ਉੱਪਰ ਬਜ਼ੁਰਗ ਜਿਹਨਾਂ ਦੀ ਇਮੀਊਨਿਟੀ ਘੱਟ ਹੁੰਦੀ ਹੈ ਉਹਨਾਂ ਦਾ ਖਾਸ ਖਿਆਲ ਰੱਖਿਆ ਜਾਣਾ ਚਾਹੀਦਾ ਹੈ।ਬਚਾਅ ਲਈ ਖਾਣ ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਬਾਹਰ ਦਾ ਤਲ਼ਿਆ ਭੁੰਨਿਆ ਮਸਾਲੇਦਾਰ ਭੋਜਨ ਤੋਂ ਪਰਹੇਜ਼ ਰੱਖਿਆ ਜਾਵੇ ।ਘਰ ਦਾ ਬਣਿਆ ਪੌਸ਼ਟਿਕ ਭੋਜਨ ਖਾਣਾ ਚਾਹੀਦਾ ਹੈ। ਜਿਸ ਵਿਚ ਮੌਸਮੀ ਫ਼ਲ ਸਬਜ਼ੀਆਂ ਦਾਲਾਂ ਆਦਿ ਸ਼ਾਮਿਲ ਕੀਤੀਆਂ ਜਾਣ। ਪੀਣ ਵਾਲੇ ਪਦਾਰਥਾਂ ਦਾ ਵੱਧ ਇਸਤੇਮਾਲ ਕਰਨਾ ਚਾਹੀਦਾ ਹੈ। ਫਲੂ ਵਰਗੀ ਇਨਫੈਕਸ਼ਨ ਹੋਣ ਤੇ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਮੂੰਹ ਤੇ ਮਾਸਕ ਬੰਨ ਕੇ ਰੱਖੋ। ਪਰਿਵਾਰਿਕ ਮੈਂਬਰਾਂ ਤੋਂ ਦੂਰੀ ਬਣਾ ਕੇ ਰੱਖੋ। ਹਥਾਂ ਨੂੰ ਬਾਰ ਬਾਰ ਸਾਬਣ ਪਾਣੀ ਨਾਲ ਧੋਵੋ। ਮੂੰਹ ਅੱਖਾਂ ਨੱਕ ਨੂੰ ਬਾਰ ਬਾਰ ਨਾ ਛੂਹੋ। ਇਨਫੈਕਸ਼ਨ ਹੋਣ ਦੀ ਸੂਰਤ ਵਿੱਚ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਡਾਕਟਰ ਨਾਲ ਸੰਪਰਕ ਕਰੋ।
Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

by Jaspreet Kaur
4 hours ago
0

'ਓਪਰੇਸ਼ਨ ਸਿੰਦੂਰ' ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ - ਨੈਸ਼ਨਲ ਵਾਰ ਮੈਮੋਰੀਅਲ ਦੇ 'ਰੋਲ ਆਫ਼ ਆਨਰ' ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 