• Latest
  • Trending
Health Department ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ Advisory ਜਾਰੀ

Health Department ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ Advisory ਜਾਰੀ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

2 hours ago
BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

5 hours ago
ਸੂਬਾ ਸਰਕਾਰ 16 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਨ-ਔਸ਼ਧੀ ਕੇਂਦਰ ਕਰੇਗੀ ਸਥਾਪਤ 

ਸੂਬਾ ਸਰਕਾਰ 16 ਸਰਕਾਰੀ ਮੈਡੀਕਲ ਕਾਲਜਾਂ ਵਿੱਚ ਜਨ-ਔਸ਼ਧੀ ਕੇਂਦਰ ਕਰੇਗੀ ਸਥਾਪਤ 

5 hours ago
NIPER Raebareli ਅਤੇ AstraZeneca ਨੇ ਕਲੀਨਿਕਲ ਟਰਾਇਲਾਂ ਨੂੰ 25 ਉੱਭਰਦੇ ਕੇਂਦਰਾਂ ਤੱਕ ਵਧਾਉਣ ਲਈ ਕੀਤੀ ਸਾਂਝੇਦਾਰੀ

NIPER Raebareli ਅਤੇ AstraZeneca ਨੇ ਕਲੀਨਿਕਲ ਟਰਾਇਲਾਂ ਨੂੰ 25 ਉੱਭਰਦੇ ਕੇਂਦਰਾਂ ਤੱਕ ਵਧਾਉਣ ਲਈ ਕੀਤੀ ਸਾਂਝੇਦਾਰੀ

5 hours ago
ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

5 hours ago
Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

Meerut Blue Drum murder case : ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਅਤੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ

7 hours ago
ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

7 hours ago
ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

ਮਨੋਰੰਜਕ ਫਿਲਮ ‘M3’ ਦੀ ਸ਼ੂਟਿੰਗ ਮੁਕੰਮਲ; ਦਸੰਬਰ ਵਿੱਚ ਰਿਲੀਜ਼ ਹੋਣ ਦੀ ਸੰਭਾਵਨਾ

8 hours ago
ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

ਅਫਗਾਨ ਪੁਲਿਸ ਨੇ ਹੇਰਾਤ ਵਿੱਚ ਜ਼ਬਤ ਕੀਤੇ 161 ਟਨ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਨਸ਼ਟ ਕੀਤੇ

8 hours ago
Hindi News
English News
Wednesday, October 14, 2026
No Result
View All Result
24 °c
Chandigarh
24 ° Thu
24 ° Fri
25 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Department ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ Advisory ਜਾਰੀ

- ਲੋਕ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ

September 4, 2025
in ਸਿਹਤ, ਖਬਰਾਂ, ਪੰਜਾਬ
Health Department ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ Advisory ਜਾਰੀ

Health Department ਵੱਲੋਂ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ Advisory ਜਾਰੀ

– ਲੋਕ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ

ਬਰਨਾਲਾ, 4 ਸਤੰਬਰ 2025 (ਵਿਸ਼ਵ ਵਾਰਤਾ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਇਸ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਜਾਰੀ ਹਨ।

ਸਿਵਲ ਸਰਜਨ ਬਰਨਾਲਾ ਡਾਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਰਸਾਤਾਂ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮੱਛਰਾਂ ਅਤੇ ਮੱਖੀਆਂ ਤੋਂ ਹੋਣ ਵਾਲੀਆਂ ਮਲੇਰੀਆ, ਡੇਂਗੂ, ਚਿਕਨਗੁਨੀਆ ਅਤੇ ਪੇਟ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਰਸਾਤ ਦਾ ਪਾਣੀ ਗਲੀਆਂ ਨਾਲੀਆਂ ‘ਚ ਖੜ ਜਾਣ ਕਾਰਨ ਮੱਖੀਆਂ ਅਤੇ ਮੱਛਰਾਂ ਦੇ ਪੈਦਾ ਹੋਣ ਕਾਰਨ ਅਤੇ ਪੀਣ ਵਾਲੇ ਪਾਣੀ ‘ਚ ਦੂਸ਼ਿਤ ਪਾਣੀ ਕਿਸੇ ਤਰ੍ਹਾਂ ਮਿਲ ਜਾਣ ਕਾਰਨ ਪੇਟ ਦੀਆਂ ਬਿਮਾਰੀਆਂ ਦਸਤ, ਪੀਲੀਆ (ਹੈਪੇਟਾਇਟਸ) ਮਲੇਰੀਆਂ ਅਤੇ ਡੇਂਗੂ ਆਦਿ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਸਿਹਤ ਸੁਪਰਵਾਇਜਰ ਨੇ ਦੱਸਿਆ ਕਿ ਜੇਕਰ ਕਿਸੇ ਏਰੀਏ ਵਿਚ ਇਕ ਹੀ ਜਗ੍ਹਾ ’ਤੇ ਤਿੰਨ ਤੋਂ ਵੱਧ ਇਨਫੈਕਸ਼ਨ ਜਾਂ ਦਸਤਾਂ ਵਾਲੇ ਕੇਸਾਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨੂੰ ਸੂਚਿਤ ਕੀਤਾ ਜਾਵੇ। ਬਰਸਾਤ ਦਾ ਦੂਸ਼ਿਤ ਪਾਣੀ ਅਤੇ ਕੀੜਿਆਂ ਦੇ ਕੱਟਣ ਨਾਲ ਚਮੜੀ ֹ’ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਅਤੇ ਬਰਸਾਤ ਦਾ ਪਾਣੀ ਖੁੱਡਾਂ ‘ਚ ਪੈਣ ਨਾਲ ਸੱਪ ਤੇ ਹੋਰ ਜ਼ਹਿਰੀਲੇ ਜੀਵ ਜੰਤੂ ਬਾਹਰ ਨਿਕਲ ਆਉਂਦੇ ਹਨ ਜਿਸ ਕਾਰਨ ਉਨ੍ਹਾਂ ਦੇ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ। ਇਸ ਲਈ ਕੋਸ਼ਿਸ਼ ਕੀਤੀ ਜਾਵੇ ਕਿ ਖੜੇ ਪਾਣੀ ਵਿਚ ਨਾ ਜਾਉ ਅਤੇ ਜੇਕਰ ਪਾਣੀ ਵਿਚ ਜਾਣਾ ਜ਼ਰੂਰੀ ਹੋਵੇ ਤਾਂ ਲੰਬੇ ਬੂਟ ਪਾ ਕੇ ਜਾਉ, ਜੇਕਰ ਸੱਪ ਕੱਟ ਲੈਂਦਾ ਹੈ ਤਾਂ ਤੁਰੰਤ ਸਿਵਲ ਹਸਪਤਾਲ ਬਰਨਾਲਾ, ਸੀ ਐਚ ਸੀ ਧਨੌਲਾ ਮਹਿਲ ਕਲਾਂ ਅਤੇ ਐਸ ਡੀ ਐਚ ਤਪਾ ਵਿਖੇ ਇਲਾਜ ਕਰਵਾਉਣਾ ਚਾਹੀਦਾ ਹੈ।

ਗੁਰਪ੍ਰੀਤ ਸਿੰਘ ਸਹਿਣਾ ਅਤੇ ਕੇਵਲ ਸਿੰਘ ਸਿਹਤ ਸੁਪਰਵਾਇਜ਼ਰ ਨੇ ਦੱਸਿਆ ਕਿ ਬਰਸਾਤਾਂ ਦੌਰਾਨ ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਕਿ ਸਿਹਤ ਵਿਭਾਗ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਦਿੱਤਾ ਜਾ ਰਿਹਾ ਹੈ। ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ।ਬਜਾਰਾਂ ਵਿੱਚ ਵਿਕ ਰਹੇ ਜਿਆਦਾ ਪੱਕੇ ਅਤੇ ਕੱਟੇ ਹੋਏ ਫਲ ਅਤੇ ਸਬਜੀਆਂ ਨਹੀਂ ਖਾਣੀਆਂ ਚਾਹੀਦੀਆਂ ਅਤੇ ਬਾਸੀ ਖਾਣਾ ਖਾਣ ਤੋਂ ਪ੍ਰਹੇਜਜ਼ ਕਰਨਾ ਚਾਹੀਦਾ ਹੈ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਮੱਖੀਆਂ ਤੋਂ ਬਚਾਅ ਲਈ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਣਾ ਬਣਾਉਣ, ਖਾਣਾ ਖਾਣ , ਖਾਣਾ ਵਰਤਾਉਣ ਤੋਂ ਪਹਿਲਾਂ ਅਤੇ ਸੌਚ ਜਾਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਡੇਂਗੂ ਅਤੇ ਮਲੇਰੀਆ ਤੋਂ ਬਚਣ ਲਈ ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ, ਮੱਛਰਦਾਨੀਆਂ ਦੀ ਵਰਤੋਂ ਕੀਤੀ ਜਾਵੇ, ਸਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਾਏ ਜਾਣ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਅਤੇ ਖੜ੍ਹੇ ਪਾਣੀ ਤੇ ਕਾਲਾ ਤੇਲ ਪਾਇਆ ਜਾਵੇ ਤਾਂ ਜੋ ਮੱਛਰ ਪੈਦਾ ਨਾ ਹੋ ਸਕੇ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth DepartmentLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

by Navjot
October 14, 2026
0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0 ਅਭਿਸ਼ੇਕ ਸ਼ਰਮਾ...

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

by Navjot
October 14, 2026
0

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA ਨਵੀਂ ਦਿੱਲੀ, 14 ਅਕਤੂਬਰ (ਵਿਸ਼ਵ ਵਾਰਤਾ): ਨਵੀਂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 14, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
2 weeks ago
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 