• Latest
  • Trending
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

4 weeks ago
Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

10 hours ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

11 hours ago
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

11 hours ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

12 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

12 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

12 hours ago
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

12 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

12 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Tuesday, July 28, 2026
No Result
View All Result
27 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਬੱਚਿਆਂ ਨੂੰ ਇੱਕੋ ਛੱਤ ਹੇਠ ਮੁਫ਼ਤ ਮਿਲ ਰਹੀਆਂ ਹਨ ਵਿਸ਼ੇਸ਼ ਸਿਹਤ ਮਾਹਿਰਾਂ ਦੀਆਂ ਸੇਵਾਵਾਂ

July 3, 2026
in ਖਬਰਾਂ, ਪੰਜਾਬ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

• ਬੱਚਿਆਂ ਨੂੰ ਇੱਕੋ ਛੱਤ ਹੇਠ ਮੁਫ਼ਤ ਮਿਲ ਰਹੀਆਂ ਹਨ ਵਿਸ਼ੇਸ਼ ਸਿਹਤ ਮਾਹਿਰਾਂ ਦੀਆਂ ਸੇਵਾਵਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਸਿਹਤ ਮੰਤਰੀ ਨੇ ਆਟੀਜ਼ਮ ਸਪੈਕਟ੍ਰਮ ਡਿਸਆਰਡਰ, ਏ.ਡੀ.ਐੱਚ.ਡੀ., ਬੌਧਿਕ ਅਪੰਗਤਾ, ਸਿੱਖਣ ਸੰਬੰਧੀ ਦਿੱਕਤਾਂ, ਸੇਰੇਬ੍ਰਲ ਪਾਲਸੀ ਅਤੇ ਹੋਰ ਨਿਊਰੋਡਿਵੈਲਪਮੈਂਟਲ ਸਮੱਸਿਆਵਾਂ ਨਾਲ ਜੂਝ ਰਹੇ ਬੱਚਿਆਂ ਲਈ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੂੰ ਕੇਂਦਰ ਵੱਲੋਂ ਵਿਕਾਸਾਤਮਕ ਮੁਲਾਂਕਣ, ਮਨੋਵਿਗਿਆਨਕ ਜਾਂਚ, ਸਪੀਚ ਥੈਰੇਪੀ, ਆਕਿਊਪੇਸ਼ਨਲ ਥੈਰੇਪੀ, ਫਿਜ਼ਿਓਥੈਰੇਪੀ, ਮਾਪਿਆਂ ਦੀ ਕਾਊਂਸਲਿੰਗ, ਅਰਲੀ ਇੰਟਰਵੈਂਸ਼ਨ ਅਤੇ ਸਕੂਲ-ਤਿਆਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਡਾ. ਬਲਬੀਰ ਸਿੰਘ ਨੇ ਕੇਂਦਰ ਵਿੱਚ ਇਲਾਜ ਪ੍ਰਾਪਤ ਕਰ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਮਾਪਿਆਂ ਨੇ ਦੱਸਿਆ ਕਿ ਨਿੱਜੀ ਖੇਤਰ ਵਿੱਚ ਅਜਿਹੀਆਂ ਵਿਸ਼ੇਸ਼ ਸੇਵਾਵਾਂ ‘ਤੇ ਹਰ ਮਹੀਨੇ 30 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦਾ ਖਰਚਾ ਆਉਂਦਾ ਹੈ, ਜਦਕਿ ਸਰਕਾਰ ਵੱਲੋਂ ਮੋਹਾਲੀ ਵਿਖੇ ਇਹ ਸਾਰੀਆਂ ਸੇਵਾਵਾਂ ਮੁਫ਼ਤ ਉਪਲਬਧ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕੇਂਦਰ ਦੇ ਬਾਲ-ਅਨੁਕੂਲ ਮਾਹੌਲ ਅਤੇ ਮਾਹਿਰਾਂ ਵੱਲੋਂ ਦਿੱਤੀ ਜਾ ਰਹੀ ਸਮਰਪਿਤ ਦੇਖਭਾਲ ਦੀ ਵੀ ਸਰਾਹਨਾ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਲਈ ਸਮੇਂ ਸਿਰ ਇਲਾਜ, ਦਿਵਿਆਂਗਜਨਾਂ ਦੀ ਦੇਖਭਾਲ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ. ਭਗਵੰਤ ਸਿੰਘ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸਿੰਘ ਸੈਣੀ ਵੀ ਹਾਜ਼ਰ ਸਨ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਕੇਂਦਰ ਦੀਆਂ ਮੌਜੂਦਾ ਗਤੀਵਿਧੀਆਂ ਅਤੇ ਭਵਿੱਖ ਵਿੱਚ ਸੇਵਾਵਾਂ ਦੇ ਵਿਸਥਾਰ ਸਬੰਧੀ ਯੋਜਨਾਵਾਂ ਤੋਂ ਜਾਣੂ ਕਰਵਾਇਆ।

ਇਸ ਕੇਂਦਰ ਦੀ ਟੀਮ ਨੇ ਸਿਹਤ ਮੰਤਰੀ ਦਾ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਪ੍ਰਗਟ ਕਰਦਿਆਂ ਪੰਜਾਬ ਵਿੱਚ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਦੇਖਭਾਲ ਦੇ ਖੇਤਰ ਵਿੱਚ ਇਸ ਕੇਂਦਰ ਨੂੰ ਇੱਕ ਮਾਡਲ ਸੰਸਥਾ ਵਜੋਂ ਵਿਕਸਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

by Ankit
July 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 28-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

by Jaspreet Kaur
July 27, 2026
0

ਦੇਸ਼ 'ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ ਨਵੀ ਦਿੱਲੀ, 27 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

by Ankit
July 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 28-07-2026 |...

Most Popular

Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ

by Ranjit Singh
3 weeks ago
0

Breaking: ਕੇਂਦਰ ਸਰਕਾਰ ਦੀ ਵੱਡੀ ਕਾਰਵਾਈ, UAPA ਤਹਿਤ 23 ਜਣੇ ਅੱਤਵਾਦੀ ਐਲਾਨੇ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ) – ਕੇਂਦਰ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 