• Latest
  • Trending
ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. Fatehgarh Sahib ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. Fatehgarh Sahib ਨੂੰ ਕਾਰਨ ਦੱਸੋ ਨੋਟਿਸ ਜਾਰੀ

2 years ago
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

21 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

1 hour ago
IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

1 hour ago
ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

2 hours ago
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

2 hours ago
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

3 hours ago
ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

5 hours ago
ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

5 hours ago
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

5 hours ago
Hindi News
English News
Saturday, October 24, 2026
No Result
View All Result
28 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. Fatehgarh Sahib ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ

March 13, 2025
in ਖਬਰਾਂ, ਪੰਜਾਬ, ਫ਼ਤਿਹਗੜ੍ਹ ਸਾਹਿਬ
ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. Fatehgarh Sahib ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. Fatehgarh Sahib ਨੂੰ ਕਾਰਨ ਦੱਸੋ ਨੋਟਿਸ ਜਾਰੀ

– ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਰਜਿਸਟ੍ਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਹੋਣ ਕਾਰਨ ਮਰੀਜ਼ ਕਤਾਰਾਂ ਵਿੱਚ ਉਡੀਕਦੇ ਪਾਏ ਗਏ

– ਡਾ. ਬਲਬੀਰ ਸਿੰਘ ਨੇ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਹਦਾਇਤ, ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਵਿਰੁੱਧ ਦਿੱਤੀ ਚੇਤਾਵਨੀ

ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ):- ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ ਕਰ ਰਹੇ ਸਨ। ਇਨ੍ਹਾਂ ਅਤਿ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸਟਾਫ ਵੀ ਆਪਣੇ ਸਥਾਨਾਂ ਤੋਂ ਗੈਰ-ਹਾਜ਼ਰ ਪਾਇਆ ਗਿਆ।

ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੱਲੋਂ ਇਸ ਗੰਭੀਰ ਪ੍ਰਸ਼ਾਸਨਿਕ ਕੁਤਾਹੀ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਨੂੰ ਜ਼ਿੰਮਵਾਰ ਠਹਿਰਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਅਧਿਕਾਰੀਆਂ ਨੂੰ ਇਸ ਸਬੰਧੀ ਦਿਨ ਦੇ ਅੰਤ ਤੱਕ ਜਵਾਬ ਦੇਣ ਦੀ ਹਦਾਇਤ ਕੀਤੀ ਗਈ।

ਸਥਿਤੀ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ, “ਇਹ ਅਸਵੀਕਾਰਯੋਗ ਹੈ ਕਿ ਮਰੀਜ਼ਾਂ ਨੂੰ ਕਤਾਰਾਂ ਵਿੱਚ ਉਡੀਕ ਕਰਨੀ ਪਈ ਜਦੋਂ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਓਪੀਡੀ ਕਮਰੇ ਬੰਦ ਪਏ ਸਨ। ਅਜਿਹੀ ਕੁਤਾਹੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

ਮਰੀਜ਼ਾਂ ਦੀ ਭਲਾਈ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਨੂੰ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਸਵੇਰੇ 8.30 ਵਜੇ ਤੱਕ ਰਜਿਸਟ੍ਰੇਸ਼ਨ ਕਾਊਂਟਰ ਖੋਲ੍ਹਣ ਅਤੇ ਸਵੇਰੇ 9 ਵਜੇ ਤੋਂ ਓਪੀਡੀ ਸੇਵਾਵਾਂ ਸ਼ੁਰੂ ਕਰਨਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਮੰਤਰੀ ਨੇ ਅੱਗੇ ਕਿਹਾ, “ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਹੋਣ ਵਾਲੀ ਅਸੁਵਿਧਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਅਸੀਂ ਅਜਿਹੀਆਂ ਗਲਤੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ ਅਤੇ ਸਾਰੇ ਮਰੀਜ਼ਾਂ ਦੀ ਸਮੇਂ ਸਿਰ ਅਤੇ ਕੁਸ਼ਲ ਦੇਖਭਾਲ ਨੂੰ ਯਕੀਨੀ ਬਣਾਇਆ ਜਾਵੇਗਾ।”

Tags: BREAKING NEWSBreaking news in PunjabiFATEHGARH SAHIBLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

by Jaspreet Kaur
October 24, 2026
0

ਸਿਖਲਾਈ ਦੌਰਾਨ ਹਵਾ 'ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼ - 4 ਪਾਇਲਟਾਂ ਦੀ ਮੌਤ ਨਵੀ ਦਿੱਲੀ, 24 ਅਕਤੂਬਰ 2026...

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

by Jaspreet Kaur
October 24, 2026
0

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ - ਜੈਕਬਸ ਨੇ ਜੜ੍ਹੇ ਅਰਧ ਸੈਂਕੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Most Popular

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ

by Ranjit Singh
2 weeks ago
0

National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ ਚੰਡੀਗੜ੍ਹ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 