• Latest
  • Trending
Health News : ਮਿਸਾਲ ਪੇਸ਼ -‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਨਾਲ ਪੀੜਤ ਬੱਚੀ ਦੀ ਸਫ਼ਲ ਸਰਜਰੀ

Health News : ਮਿਸਾਲ ਪੇਸ਼ -‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਨਾਲ ਪੀੜਤ ਬੱਚੀ ਦੀ ਸਫ਼ਲ ਸਰਜਰੀ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

1 hour ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

1 hour ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

1 hour ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

2 hours ago
ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

ਭਾਰਤੀ ਮੂਲ ਦੀ ਦੱਖਣੀ ਅਫਰੀਕੀ ਕਾਨੂੰਨ ਮਾਹਰ Navanethem “Navi” Pillay ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ

2 hours ago
ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

ਲੋਕ ਸਭਾ ਮੈਂਬਰ ਮੀਤ ਹੇਅਰ ਵੱਲੋਂ ‘ਬਰਨਾਲਾ ਚੈਂਪੀਅਨ ਲੀਗ’ ਦਾ ਆਗਾਜ਼

3 hours ago
ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦੇ ਕਾਰਜ ਸੁਚੱਜੇ ਢੰਗ ਨਾਲ ਜਾਰੀ – ਹਰਚੰਦ ਸਿੰਘ ਬਰਸਟ

3 hours ago
9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

9 ਸਾਲਾ ਅਨੀਤਾ ਲਈ ਦੇਵਦੂਤ ਬਣਕੇ ਆਈ ਸਿਹਤ ਵਿਭਾਗ ਦੀ ਟੀਮ ਨੇ ਦਿਲ ਦੇ ਛੇਕ ਦਾ ਕਰਵਾਇਆ ਮੁਫਤ ਇਲਾਜ

3 hours ago
ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

ਜਾਪਾਨੀ ਰੱਖਿਆ ਵਫ਼ਦ ਨੇ ਫੌਜੀ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤ ਦਾ ਕੀਤਾ ਦੌਰਾ 

4 hours ago
ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

ਅਫਗਾਨਿਸਤਾਨ ਵਿੱਚ ਐਂਬੂਲੈਂਸ ਵਿੱਚੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ

4 hours ago
ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਿਕਅੱਪ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ; 7 ਦੀ ਮੌਤ, 20 ਤੋਂ ਵੱਧ ਜ਼ਖ਼ਮੀ

4 hours ago
Hindi News
English News
Friday, October 9, 2026
No Result
View All Result
26 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health News : ਮਿਸਾਲ ਪੇਸ਼ -‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਨਾਲ ਪੀੜਤ ਬੱਚੀ ਦੀ ਸਫ਼ਲ ਸਰਜਰੀ

July 13, 2024
in HEALTH, ਅੰਮ੍ਰਿਤਸਰ, ਸਿਹਤ, ਖਬਰਾਂ, ਪੰਜਾਬ
Health News : ਮਿਸਾਲ ਪੇਸ਼ -‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਨਾਲ ਪੀੜਤ ਬੱਚੀ ਦੀ ਸਫ਼ਲ ਸਰਜਰੀ

Health News : ਮਿਸਾਲ ਪੇਸ਼ -‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਨਾਲ ਪੀੜਤ ਬੱਚੀ ਦੀ ਸਫ਼ਲ ਸਰਜਰੀ

ਅੰਮ੍ਰਿਤਸਰ, 13ਜੁਲਾਈ(ਵਿਸ਼ਵ ਵਾਰਤਾ)Health News- ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ ‘ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਮਰਜੀਤ ਕੌਰ (13 ਸਾਲ) ਪੁੱਤਰੀ ਹਰਪਿੰਦਰ ਸਿੰਘ ਵਾਸੀ ਪਿੰਡ ਬੁੱਢਾ ਥੇਹ (ਅੰਮ੍ਰਿਤਸਰ) ਨੂੰ ਜਦੋਂ ਉਸ ਦੇ ਮਾਪੇ ਇਲਾਜ ਲਈ ਹਸਪਤਾਲ ਲੈ ਕੇ ਆਏ ਤਾਂ ਇਕੋ-ਕਾਰਡੀਓਗ੍ਰਾਫ਼ੀ ਕਰਨ ‘ਤੇ ਪਤਾ ਲੱਗਾ ਕਿ ਉਸ ਦੇ ਦਿਲ ‘ਚ ਛੇਕ ਹੈ।

ਕਾਰਡੀਅਕ ਸੀ. ਟੀ. ਸਕੈਨ ਕਰਨ ‘ਤੇ ਇਸ ਦੀ ਪੁਸ਼ਟੀ ਹੋ ਗਈ ਕਿ ਉਕਤ ਬੱਚੀ ਜਮਾਂਦਰੂ ਤੌਰ ‘ਤੇ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਨਾਲ ਪੀੜਤ ਸੀ। ਜਿਸ ਦੇ ਚੱਲਦਿਆਂ ਉਸ ਦੀ ਪਲਮਨਰੀ ਆਰਟੀ ‘ਚੋਂ ਇਕ ਨਾੜੀ ਨਿਕਲ ਕੇ ਦਿਲ ਦੇ ਖੱਬੇ ਪਾਸੇ ਚਲੀ ਗਈ ਸੀ, ਜਿਸ ਨਾਲ ਉਸ ਦੇ ਦਿਲ ‘ਚ ਗੰਦਾ ਖੂਨ ਆਕਸੀਜਨ ਯੁਕਤ ਚੰਗੇ ਖੂਨ ‘ਚ ਮਿਕਸ ਹੋ ਰਿਹਾ ਸੀ। ਸਰੀਰ ਦੇ ਅੰਗਾਂ ‘ਚ ਆਕਸੀਜਨ ਦੀ ਸਪਲਾਈ ਨਾ ਹੋਣ ਕਰਕੇ ਜਿੱਥੇ ਸਰੀਰਕ ਪੱਖੋਂ ਉਸ ‘ਚ ਵਾਧਾ ਨਹੀਂ ਹੋ ਰਿਹਾ ਸੀ ਉੱਥੇ ਹੀ ਉਸ ਦੇ ਪੂਰੇ ਸਰੀਰ ਦਾ ਰੰਗ ਵੀ ਨੀਲਾ ਪੈ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਦੀ ਜ਼ਿੰਦਗੀ ਦੇ ਚੌਥੇ ਦਹਾਕੇ ਤਕ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਜਾਂਦੀ ਹੈ। ਡਾ: ਪਰਮਿੰਦਰ ਸਿੰਘ ਨੇ ਦੱਸਿਆ ਕਿ ਸੰਨ 1950 ‘ਚ ਐਲਐਨ ਫ਼ਰਿਡਰਿਚ ਨਾਂ ਦੇ ਅਮਰੀਕੀ ਵਿਗਿਆਨੀ ਨੇ ਇਸ ਬਿਮਾਰੀ ਬਾਰੇ ਜਾਣਕਾਰੀ ਜਨਤਕ ਕੀਤੀ ਸੀ ਅਤੇ ਉਸ ਤੋਂ ਬਾਅਦ ਹੁਣ ਤਕ ਇਸ ਘਾਤਕ ਬਿਮਾਰੀ ਦੇ ਪੂਰੇ ਵਿਸ਼ਵ ‘ਚ 100 ਤੋਂ ਵੀ ਘੱਟ ਕੇਸ ਰਜਿਸਟਰਡ ਹੋਏ ਹਨ।
ਡਾ: ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਬਿਮਾਰੀ ਦੇ ਇਲਾਜ ਲਈ ਮੇਜਰ ਬਾਈਪਾਸ ਸਰਜਰੀ ਦੀ ਜ਼ਰੂਰਤ ਹੁੰਦੀ ਹੈ, ਪਰ ਉਨ੍ਹਾਂ ਆਪਣੀ ਸਹਿਯੋਗੀ ਡਾਕਟਰਾਂ ਦੀ ਟੀਮ ਡਾ: ਪੰਕਜ ਸਾਰੰਗਲ, ਡਾ: ਨਿਸ਼ਾਨ ਸਿੰਘ, ਡਾ: ਸੋਮੀਆ, ਡਾ: ਤੇਜਬੀਰ ਸਿੰਘ, ਗੌਰਵ ਹੰਸ, ਗੁਰਦੀਪ ਸਿੰਘ, ਸੰਦੀਪ ਕੌਰ, ਵੀਨਾ ਦੇਵੀ, ਪਰਵੀਨ ਕੌਰ, ਹਰਦੀਪ ਕੌਰ ਅਤੇ ਨਵਨੀਤ ਕੌਰ ਦੇ ਸਹਿਯੋਗ ਨਾਲ ਨਵੀਂ ਤਕਨੀਕ ਦੇ ਚੱਲਦਿਆਂ ਬਿਨਾ ਚੀਰਫਾੜ ਕੀਤੇ ਜਾਂ ਕੋਈ ਟਾਂਕਾ ਲਗਾਏ ਕੈਥੇਟਰ ਰਾਹੀਂ ਐਨਜੀਓਗ੍ਰਾਫ਼ੀ ਕਰਕੇ ਪੀ. ਡੀ. ਏ. ਡਿਵਾਈਸ ਲਗਾ ਕੇ ਦਿਲ ਦਾ ਛੇਕ ਬੰਦ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸਰਜਰੀ ਦੇ ਦੌਰਾਨ ਹੀ ਸਿਮਰਜੀਤ ਕੌਰ ਦਾ ਆਕਸੀਜਨ ਲੈਵਲ 70 ਫ਼ੀਸਦੀ ਤੋਂ ਵੱਧ ਕੇ 100 ਫ਼ੀਸਦੀ ਤਕ ਪਹੁੰਚ ਗਿਆ ਅਤੇ ਉਸ ਦਾ ਰੰਗ ਵੀ ਨੀਲੇ ਤੋਂ ਗੁਲਾਬੀ ਰੰਗ ‘ਚ ਤਬਦੀਲ ਹੋ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਆਯੂਸ਼ਮਾਨ ਕਾਰਡ ਦੀ ਬਦੌਲਤ ਉਕਤ ਬੱਚੀ ਦੇ ਵਾਰਸਾਂ ਦਾ ਇਲਾਜ ‘ਤੇ ਕੋਈ ਵੀ ਖ਼ਰਚ ਨਹੀਂ ਆਇਆ ਹੈ ਅਤੇ 14 ਜੁਲਾਈ ਨੂੰ ਉਸ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਜਾਵੇਗਾ।

ਉਥੇ ਹੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜਦੋਂ ਅਸੀਂ ਹਸਪਤਾਲ ਚ ਆਏ ਸੀ ਸਾਡੀ ਬੱਚੀ ਦਾ ਬਹੁਤ ਬੁਰਾ ਹਾਲ ਸੀ ਸਾਹ ਚੜਦਾ ਸੀ ਤੇ ਉਸਦੀਆਂ ਲੱਤਾਂ ਬਾਵਾਂ ਕਾਫੀ ਦਰਦ ਕਰਦੀਆਂ ਸਨ ਪਰ ਜਦੋਂ ਦਾ ਡਾਕਟਰ ਸਾਹਿਬ ਵੱਲੋਂ ਉਸ ਦਾ ਇਲਾਜ ਕੀਤਾ ਗਿਆ ਹੈ ਹੁਣ ਸਾਡੀ ਬੱਚੀ ਬਿਲਕੁਲ ਠੀਕ ਹੈ ਅਸੀਂ ਡਾਕਟਰ ਸਾਹਿਬ ਤੇ ਉਹਨਾਂ ਦੀ ਟੀਮ ਦਾ ਧੰਨਵਾਦ ਕਰਦੇ ਹਾਂ ਜਿਨਾਂ ਨੇ ਸਾਡੀ ਬੱਚੀ ਦੀ ਜਾਨ ਬਚਾਈ ਤੇ ਉਹਨਾਂ ਇਹ ਵੀ ਕਿਹਾ ਕਿ ਸਾਡਾ ਇਲਾਜ ਬਿਲਕੁਲ ਫਰੀ ਹੋਇਆ ਹੈ ਇੱਥੇ ਕੋਈ ਪੈਸਾ ਨਹੀਂ ਲੱਗਾ ਅਸੀਂ ਹਸਪਤਾਲ ਪ੍ਰਸ਼ਾਸਨ ਦਾ ਤੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕਰਦੇ ਹਾਂ

Tags: amritsarCardiologist Dr. Parminder SinghGuru Nanak Dev HospitalHealth newsmajor bypass surgeryRight Pulmonary Artery to Left Atrium Fisula
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

by Navjot
October 9, 2026
0

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ     ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ...

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
October 9, 2026
0

 ਮਨੋਰੰਜਕ ਫਿਲਮ 'Alias Rukmini' 4 ਦਸੰਬਰ ਨੂੰ ਹੋਵੇਗੀ ਰਿਲੀਜ਼      ਹੈਦਰਾਬਾਦ, 9 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮੁਰਲੀ ​​ਕਾਂਤ ਦੇਵਾਸੋਥ...

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

by Navjot
October 9, 2026
0

 ਫਿਲਮ 'Buried' ਦੀ ਪਹਿਲੀ ਝਲਕ ਆਈ ਸਾਹਮਣੇ  ਚੇਨਈ, 9 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਹਾਰੂਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 9, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
2 days ago
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 