• Latest
  • Trending
Health News: ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ – ਡਾ. ਕਵਿਤਾ ਸਿੰਘ

Health News: ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ – ਡਾ. ਕਵਿਤਾ ਸਿੰਘ

6 months ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

25 minutes ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

46 minutes ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

57 minutes ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

60 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

1 hour ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

2 hours ago
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

2 hours ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

3 hours ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

3 hours ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

3 hours ago
Hindi News
English News
Thursday, June 4, 2026
No Result
View All Result
35 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health News: ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ – ਡਾ. ਕਵਿਤਾ ਸਿੰਘ

ਇੱਕ ਸਮਾਨ ਮਾਣ-ਸਨਮਾਨ ਅਤੇ ਸਹੂਲਤਾਂ ਦੇਣਾ ਸਾਡਾ ਫਰਜ਼ - ਡਾ. ਕਵਿਤਾ ਸਿੰਘ

December 5, 2025
in ਸਿਹਤ, ਖਬਰਾਂ, ਪੰਜਾਬ
Health News: ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ – ਡਾ. ਕਵਿਤਾ ਸਿੰਘ

Health News: ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ – ਡਾ. ਕਵਿਤਾ ਸਿੰਘ

ਇੱਕ ਸਮਾਨ ਮਾਣ-ਸਨਮਾਨ ਅਤੇ ਸਹੂਲਤਾਂ ਦੇਣਾ ਸਾਡਾ ਫਰਜ਼ – ਡਾ. ਕਵਿਤਾ ਸਿੰਘ

ਪਿਛਲੇ ਪੰਜ ਮਹੀਨਿਆਂ ਵਿੱਚ ਸਿਵਲ ਹਸਪਤਾਲ ਅਬੋਹਰ ਵੱਲੋਂ ਜਾਰੀ ਕੀਤੇ ਗਏ ਲਗਭਗ 300 ਦਿਵਿਆਂਗ ਸਰਟੀਫਿਕੇਟ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰੇਸ਼ ਕੰਬੋਜ਼ ਅਤੇ ਹੱਡੀਆਂ ਦੇ ਮਾਹਿਰ ਡਾ. ਸਨਮਾਨ ਮਾਜ਼ੀ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਹੇਠ ਅਤੇ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਲਗਾਤਾਰ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਵੱਖ-ਵੱਖ ਸਪੈਸ਼ਲਿਸਟ ਡਾਕਟਰ ਹੋਣ ਨਾਲ ਇਹ ਸਰਟੀਫਿਕੇਟ ਬਣਵਾਉਣ ਲਈ ਲੋਕਾਂ ਨੂੰ ਪਰੇਸ਼ਾਨੀ ਨਹੀਂ ਹੁੰਦੀ। ਸਿਵਲ ਹਸਪਤਾਲ ਵਿੱਚ ਅੱਖਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਈ.ਐਨ.ਟੀ ਸਪੈਸ਼ਲਿਸਟ, ਮਾਨਸਿਕ ਰੋਗਾਂ ਦੇ ਮਾਹਿਰ, ਪਲਮਨਰੀ ਮੈਡੀਸਿਨ ਸਪੈਸ਼ਲਿਸਟ, ਬੱਚਿਆਂ ਦੇ ਮਾਹਿਰ ਡਾਕਟਰ ਮੌਜੂਦ ਹਨ, ਜਿਨ੍ਹਾਂ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਜੁਲਾਈ ਵਿੱਚ 68, ਅਗਸਤ ਵਿੱਚ 45, ਸਤੰਬਰ ਵਿੱਚ 73, ਅਕਤੂਬਰ ਵਿੱਚ 45 ਅਤੇ ਨਵੰਬਰ 69 ਦਿਵਿਆਂਗ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਦਿਵਿਆਂਗ ਲੋਕਾਂ ਦੀ ਸਹੂਲਤ ਲਈ ਹਸਪਤਾਲ ਵਿੱਚ ਸਾਰੇ ਪ੍ਰਬੰਧ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਸਮਾਜਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਨੇ ਮੁੱਖ ਤੌਰ ‘ਤੇ ਸਮਾਜਸੇਵੀ ਵਿਪਨ ਸ਼ਰਮਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਅਤੇ ਪੈਂਸ਼ਨ ਲਗਵਾਉਣ ਵਿੱਚ ਅਹਿਮ ਭੁਮਿਕਾ ਨਿਭਾਈ ਜਾ ਰਹੀ ਹੈ।

ਇਸ ਸੰਬੰਧੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਹਰ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਨੂੰ ਇੱਕ ਸਮਾਨ ਮਾਣ-ਸਨਮਾਨ ਅਤੇ ਸਹੂਲਤਾਂ ਦੇਣਾ ਸਾਡਾ ਫਰਜ਼ ਹੈ। ਦਿਵਿਆਂਗਤਾ ਕੋਈ ਕਮੀ ਨਹੀਂ, ਸਗੋਂ ਸਮਾਜ ਨੂੰ ਹੋਰ ਸੰਵੇਦਨਸ਼ੀਲ ਤੇ ਸਮਾਨਤਾ ਵਾਲਾ ਬਣਾਉਣ ਦਾ ਮੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ ਦੇ ਤਹਿਤ ਆਂਗਨਵਾੜੀ ਅਤੇ ਸਰਕਾਰੀ ਸਕੂਲਾਂ ਪੜਦੇ ਬੱਚਿਆਂ ਦੀਆਂ ਵੱਖ-ਵੱਖ ਬਿਮਾਰੀਆਂ, ਦਿਵਿਆਂਗਤਾਵਾਂ ਅਤੇ ਵਿਕਾਸੀ ਸਮੱਸਿਆਵਾਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਦੀ ਵਿਵਸਥਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸ਼ੁਰੂਆਤੀ ਪਛਾਣ ਨਾਲ ਬੱਚੇ ਦਾ ਭਵਿੱਖ ਬਚਾਇਆ ਜਾ ਸਕਦਾ ਹੈ।

ਮਾਸ ਮੀਡੀਆ ਵਿੰਗ ਵੱਲੋਂ ਮਨਬੀਰ ਸਿੰਘ ਤੇ ਦਿਵੇਸ਼ ਕੁਮਾਰ ਨੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ, ਯੂ.ਡੀ.ਆਈ. ਕਾਰਡ, ਪੈਂਨਸ਼ਨ, ਸਹਾਇਕ ਉਪਕਰਣਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਮਾਜਕ, ਸਿਖਿਅਤ ਅਤੇ ਆਰਥਿਕ ਤੌਰ ਤੇ ਅੱਗੇ ਵੱਧ ਸਕਣ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

by Navjot
June 4, 2026
0

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ   ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

by Ankit
June 4, 2026
0

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ 1.1 ਲੱਖ ਏਕੜ...

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

by Ankit
June 4, 2026
0

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 69 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

by Jaspreet Kaur
June 4, 2026
0

Punjab ਪਾਵਰਕਾਮ 'ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ), - ਪੰਜਾਬ ਸਰਕਾਰ ਵੱਲੋਂ ਹੁਕਮ...

Most Popular

Punjab: ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ

Punjab: ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ

by Ranjit Singh
4 weeks ago
0

Punjab: ਹਲਵਾਰਾ ਏਅਰਪੋਰਟ ਤੋਂ ਪਹਿਲੀ ਫਲਾਈਟ 15 ਮਈ ਨੂੰ ਭਰੇਗੀ ਉਡਾਣ ਲੁਧਿਆਣਾ, 10 ਮਈ 2026 – ਲੁਧਿਆਣਾ ਦੇ ਹਲਵਾਰਾ ਏਅਰਪੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 