• Latest
  • Trending
Health News: ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ, 365 ਵਿਅਕਤੀਆਂ ਦੀ ਜਾਂਚ

1 year ago
Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

2 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

8 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

9 hours ago
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

10 hours ago
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

11 hours ago
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਭਗਵੰਤ ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ: ਹਰਜੋਤ ਸਿੰਘ ਬੈਂਸ

Hindi News
English News
Thursday, July 30, 2026
No Result
View All Result
26 °c
Chandigarh
31 ° Fri
30 ° Sat
29 ° Sun
27 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health News: ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ, 365 ਵਿਅਕਤੀਆਂ ਦੀ ਜਾਂਚ

June 2, 2025
in ਸਿਹਤ, ਖਬਰਾਂ, ਪੰਜਾਬ
Health News: ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ, 365 ਵਿਅਕਤੀਆਂ ਦੀ ਜਾਂਚ

Health News: ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ, 365 ਵਿਅਕਤੀਆਂ ਦੀ ਜਾਂਚ

ਜਲੰਧਰ, 2 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਹੋਮਿਓਪੈਥਿਕ ਵਿਭਾਗ ਪੰਜਾਬ ਦੇ ਮੁਖੀ ਡਾ. ਹਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰੁਪਿੰਦਰ ਕੌਰ ਦੇ ਨਿਰਦੇਸ਼ਾਂ ’ਤੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਸਬੰਧ ਵਿੱਚ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿੱਚ 365 ਵਿਅਕਤੀਆਂ ਦੀ ਜਾਂਚ ਕੀਤੀ ਗਈ।

ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਗਗੜ ਪੱਤੀ ਜੰਡਿਆਲਾ ਮੰਝਕੀ ਵਿਖੇ ਲਗਾਏ ਗਏ ਇਸ ਕੈਂਪ ਵਿੱਚ ਐਚ.ਐਮ.ਓ. ਡਾ. ਇੰਦੂ ਮਲਹੋਤਰਾ ਤੇ ਡਾ. ਅਰਵਿੰਦ ਕੁਮਾਰ, ਐਚ.ਡੀ. ਵਿਸ਼ਾਲ ਮਹਿਤਾ ਤੇ ਸੀਮਾ ਅਤੇ ਵਰਿੰਦਰ ਕੁਮਾਰ ਨੇ ਆਪਣੀਆਂ ਸੇਵਾਵਾਂ ਦਿੱਤੀਆਂ।

ਕੈਂਪ ਵਿੱਚ ਸਰਬਜੀਤ ਸਿੰਘ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਸਹਿਯੋਗ ਰਿਹਾ।

ਇਸ ਮੌਕੇ ਐਚ.ਏ.ਪੀ.ਡੀ.ਸੀ.ਓ. (HAPDCO) ਤੋਂ ਮੈਨੇਜਰ ਪੱਪੂ ਪਾਂਡੇ, ਪਰਵੇਸ਼ ਕੁਮਾਰ ਯਾਦਵ, ਬਹਾਦਰ ਸਿੰਘ ਸਾਦੀਪੁਰ, ਨਰਿੰਦਰ ਕਾਕਾ,  ਦੀਪਕ ਬੱਧਣ, ਲਵਪ੍ਰੀਤ ਚੁੰਬਰ, ਵਰਿੰਦਰ ਕੁਮਾਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Tags: BREAKING NEWSBreaking news in PunjabiLatest health newsLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

by Ankit
July 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 30-07-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

by Navjot
July 29, 2026
0

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ ਚੰਡੀਗੜ੍ਹ,  29 ਜੁਲਾਈ (ਵਿਸ਼ਵ ਵਾਰਤਾ) ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ...

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

by Navjot
July 29, 2026
0

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਟੋਕੀਓ, 29 ਜੁਲਾਈ (ਵਿਸ਼ਵ ਵਾਰਤਾ) ਜਾਪਾਨੀ ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

by Ankit
July 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 30-07-2026 |...

Most Popular

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

by Ranjit Singh
7 days ago
0

India vs Zimbabwe: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਨਵੀਂ ਦਿੱਲੀ, 23 ਜੁਲਾਈ (ਵਿਸ਼ਵ ਵਾਰਤਾ): ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 