• Latest
  • Trending
Health News: ਪਿੰਡ ਵਾਸੀਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

Health News: ਪਿੰਡ ਵਾਸੀਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

42 minutes ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

1 hour ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

1 hour ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

2 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

2 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

2 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

2 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

3 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

4 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

4 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, August 26, 2026
No Result
View All Result
33 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health News: ਪਿੰਡ ਵਾਸੀਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

June 30, 2025
in ਖਬਰਾਂ, ਪੰਜਾਬ
Health News: ਪਿੰਡ ਵਾਸੀਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

Health News: ਪਿੰਡ ਵਾਸੀਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਫਾ਼ਜਿਲਕਾ 30 ਜੂਨ (ਵਿਸ਼ਵ ਵਾਰਤਾ):- ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ ਚੌਹਾਨ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਆਸਫ ਵਾਲਾ ਵਿਖੇ  ਪਿੰਡ ਦੇ ਲੋਕਾਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । 
ਇਸ ਦੌਰਾਨ ਸਿਹਤ ਕਰਮਚਾਰੀ ਸੰਜੀਵ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ।
ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਜਿਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ ਉਥੇ ਹਮੇਸ਼ਾ ਹੀ ਮੱਛਰਾਂ ਦੇ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਵਿੱਚ ਬਾਰਿਸ਼ ਦਾ ਪਾਣੀ ਇਕੱਠਾ ਹੋ ਸਕਦਾ ਹੋਵੇ ਘਰਾਂ ਵਿੱਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਮਲੇਰੀਆ ਬੁਖਾਰ ਤੋਂ ਬਚਾਅ ਲਈ ਖੜ੍ਹੇ ਪਾਣੀ ਵਿੱਚ ਕਾਲਾ ਸੜਿਆ ਤੇਲ ਪਾਇਆ ਜਾਵੇ, ਰਾਤ ਨੂੰ ਸੌਂਣ ਵੇਲੇ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ ,ਪੂਰੀ ਬਾਂਹ ਦੇ ਕੱਪੜੇ ਪਾਏ ਜਾਣ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਹੋਣ ਤੇ  ਮਰੀਜ਼ ਨੂੰ ਕਾਂਬਾ ਲਗਦਾ ਹੈ, ਤੇਜ਼ ਬੁਖਾਰ ,ਸਿਰ ਦਰਦ, ਘਬਰਾਹਟ, ਉਲਟੀਆਂ ਅਤੇ ਬੁਖਾਰ ਉਤਰਨ ਤੇ ਪਸੀਨਾ ਆਉਣਾ ਵਰਗੇ ਲੱਛਣ ਸਾਹਮਣੇ ਆਉਂਦੇ ਹਨ। ਬੁਖਾਰ ਹੋਣ ਤੇ ਮਰੀਜ਼ ਨੂੰ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ ਅਤੇ ਸਿਰ ਤੇ ਠੰਡੇ ਪਾਣੀ ਦੀਆਂ ਪੱਟੀਆਂ ਰੱਖਣੀਆਂ ਚਾਹੀਦੀਆਂ ਹਨ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਏ ਐਨ.ਐਮ ਕਮਲਜੀਤ  ਕੌਰ,  ਸੀ ਐਚ ਓ ਰਣਜੀਤ ਸਿੰਘ,  ਆਸਾ਼ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Tags: Health newsLatest Punjab newsPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

by Ankit
August 26, 2026
0

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ...

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

by Navjot
August 26, 2026
0

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ   ਚੰਡੀਗੜ੍ਹ, 26 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ

by Navjot
2 weeks ago
0

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ 13 ਸਤੰਬਰ ਨੂੰ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 