• Latest
  • Trending
Health Tips : ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੇ ਚਾਹੀਦੇ Chia Seeds

Health Tips : ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੇ ਚਾਹੀਦੇ Chia Seeds

1 year ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

8 minutes ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

24 minutes ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

54 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

2 hours ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

2 hours ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

2 hours ago
Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

Ayodhya Deepotsav: ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

3 hours ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 7, 2026
No Result
View All Result
26 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips : ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੇ ਚਾਹੀਦੇ Chia Seeds

September 18, 2025
in ਸਿਹਤ, ਖਬਰਾਂ
Health Tips : ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੇ ਚਾਹੀਦੇ Chia Seeds

Health Tips : ਇਨ੍ਹਾਂ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੇ ਚਾਹੀਦੇ Chia Seeds

– ਸਿਹਤ ਨੂੰ ਪਹੁੰਚ ਸਕਦਾ ਨੁਕਸਾਨ

ਨਵੀ ਦਿੱਲੀ, 18 ਸਤੰਬਰ 2025 (ਵਿਸ਼ਵ ਵਾਰਤਾ): ਅੱਜਕੱਲ੍ਹ ਚੀਆ ਸੀਡਜ਼ ਖਾਣਾ ਕਾਫ਼ੀ ਪ੍ਰਚਲਿਤ ਹੈ। ਇਹ ਸਰੀਰ ਲਈ ਭਾਰ ਘਟਾਉਣ ਵਿੱਚ ਮਦਦ ਕਰਨ ਤੋਂ ਲੈ ਕੇ ਹੋਰ ਸਿਹਤ ਲਾਭਾਂ (Health Tips) ਤੱਕ ਕਈ ਤਰੀਕਿਆਂ ਨਾਲ ਫਾਇਦੇਮੰਦ ਹਨ। ਜ਼ਿਆਦਾਤਰ ਲੋਕ ਇਨ੍ਹਾਂ ਨੂੰ ਰਾਤ ਭਰ ਪਾਣੀ ਵਿੱਚ ਭਿਓ ਦਿੰਦੇ ਹਨ ਅਤੇ ਅਗਲੇ ਦਿਨ ਪਾਣੀ ਪੀਂਦੇ ਹਨ। ਜਾਂ ਫਿਰ ਇਸਨੂੰ ਸਮੂਦੀ ਜਾਂ ਦਹੀਂ ਵਿੱਚ ਮਿਲਾ ਕੇ ਖਾਧਾ ਜਾਂਦਾ ਹੈ। ਪਰ ਕੁਝ ਲੋਕਾਂ ਨੂੰ ਇਸਨੂੰ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਆਓ ਇਸ ਬਾਰੇ

– ਸਿਹਤ ਮਾਹਿਰਾਂ ਅਨੁਸਾਰ ਜੇਕਰ ਤੁਹਾਨੂੰ ਗੁਰਦੇ ਦੀਆਂ ਸਮੱਸਿਆਵਾਂ ਹਨ ਤਾਂ ਚੀਆ ਬੀਜਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਿਡਨੀ ਫੇਲੀਅਰ ਦੀ ਸਟੇਜ 3 ਹਾਲਤ ‘ਚ ਚੀਆ ਬੀਜ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

– IBS ਵਾਲੇ ਲੋਕਾਂ ਨੂੰ ਚੀਆ ਬੀਜਾਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਇਹ ਇੱਕ ਅਜਿਹੀ ਸਥਿਤੀ ਹੈ ਜੋ ਅੰਤੜੀਆਂ ਦੀ ਸਿਹਤ ਨੂੰ ਪ੍ਰਭਾਵਤ ਕਰਦੀ ਹੈ। ਇਸ ਸਥਿਤੀ ਵਿੱਚ ਵਿਅਕਤੀ ਨੂੰ ਪੇਟ ਦਰਦ, ਸੋਜ, ਗੈਸ, ਕਬਜ਼ ਜਾਂ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

– ਮਾਹਿਰਾਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੂੰ ਚੀਆ ਬੀਜ ਖਾਣ ਤੋਂ ਬਾਅਦ ਐਲਰਜੀ ਹੋ ਸਕਦੀ ਹੈ। ਖਾਸ ਕਰਕੇ ਜਿਨ੍ਹਾਂ ਨੂੰ ਤਿਲ, ਬਦਾਮ, ਕਾਜੂ, ਹੇਜ਼ਲਨਟ ਅਤੇ ਮੂੰਗਫਲੀ ਤੋਂ ਐਲਰਜੀ ਹੈ, ਉਨ੍ਹਾਂ ਨੂੰ ਇਨ੍ਹਾਂ ਦਾ ਸੇਵਨ ਕਰਨ ਤੋਂ ਪਹਿਲਾਂ ਕਿਸੇ ਮਾਹਰ ਨਾਲ ਸਲਾਹ ਕਰਨੀ ਚਾਹੀਦੀ ਹੈ। ਆਪਣੇ ਸਰੀਰ ਦੀ ਜ਼ਰੂਰਤ ਅਨੁਸਾਰ ਹੀ ਇਸਦਾ ਸੇਵਨ ਕਰੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth TipsLatest News In Punjabipunjab newsPunjab news in Punjabitop headlines in Punjabi
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
November 7, 2026
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

by Ranjit Singh
November 7, 2026
0

Punjab Weather: ਸੂਬੇ 'ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ ਚੰਡੀਗੜ੍ਹ, 7 ਨਵੰਬਰ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 7, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

by Ranjit Singh
November 7, 2026
0

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਨੇ...

Most Popular

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
1 week ago
0

ਭਾਰਤ ਅਤੇ ਤਨਜ਼ਾਨੀਆ ਵਿਚਕਾਰ ਫੌਜੀ ਸਟਾਫ ਵਾਰਤਾ ; ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 