• Latest
  • Trending
Health tips: ਦਿਨੋਂ ਦਿਨ ਵਧ ਰਹੇ ਤਾਪਮਾਨ ਦੌਰਾਨ ਇੰਝ ਰੱਖੋ ਸਿਹਤ ਦਾ ਧਿਆਨ

Health tips: ਦਿਨੋਂ ਦਿਨ ਵਧ ਰਹੇ ਤਾਪਮਾਨ ਦੌਰਾਨ ਇੰਝ ਰੱਖੋ ਸਿਹਤ ਦਾ ਧਿਆਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 minutes ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

12 minutes ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

32 minutes ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

2 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

2 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

2 hours ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

2 hours ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

4 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

4 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

4 hours ago
Hindi News
English News
Thursday, July 16, 2026
No Result
View All Result
34 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health tips: ਦਿਨੋਂ ਦਿਨ ਵਧ ਰਹੇ ਤਾਪਮਾਨ ਦੌਰਾਨ ਇੰਝ ਰੱਖੋ ਸਿਹਤ ਦਾ ਧਿਆਨ

June 11, 2025
in ਸਿਹਤ, ਖਬਰਾਂ
Health tips: ਦਿਨੋਂ ਦਿਨ ਵਧ ਰਹੇ ਤਾਪਮਾਨ ਦੌਰਾਨ ਇੰਝ ਰੱਖੋ ਸਿਹਤ ਦਾ ਧਿਆਨ

Health tips: ਦਿਨੋਂ ਦਿਨ ਵਧ ਰਹੇ ਤਾਪਮਾਨ ਦੌਰਾਨ ਇੰਝ ਰੱਖੋ ਸਿਹਤ ਦਾ ਧਿਆਨ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ)Health tips: ਉਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਤੇ ਗਰਮੀ ਨਾਲ ਸਬੰਧਿਤ ਬਹੁਤ ਸਾਰੀਆਂ ਬਿਮਾਰੀਆਂ ਦਾ ਖਤਰਾ ਬਣਿਆ ਰਹਿੰਦਾ ਹੈ। ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਸਿਹਤ ਸਬੰਧੀ ਸਲਾਹਕਾਰੀ ਜਾਰੀ ਕਰਦਿਆਂ ਕਿਹਾ ਗਿਆ ਕਿ ਜੇਕਰ ਕਿਸੇ ਨੂੰ ਕੋਈ ਵੀ ਸਿਹਤ ਸਮੱਸਿਆ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਚ ਤਾਪਮਾਨ ਦੇ ਕਾਰਨ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜ਼ਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ । ਉਨ੍ਹਾਂ ਕਿਹਾ ਕਿ ਅਜਿਹੇ ਫ਼ਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ਜਿਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੁੰਦੀ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਵਧ ਰਹੇ ਤਾਪਮਾਨ ਕਾਰਨ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਅਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤਾਂ ਨੂੰ ਵਧੇਰੇ ਖਤਰਾ ਹੁੰਦਾ ਹੈ ।

ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਾਏ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth TipsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

by Jaspreet Kaur
July 16, 2026
0

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ ਇੰਗਲੈਂਡ ਨੂੰ ਪਹਿਲੀ ਹੀ ਗੇਂਦ 'ਤੇ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

by Ankit
July 16, 2026
0

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ...

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

by Navjot
2 weeks ago
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 