• Latest
  • Trending
Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

3 months ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

48 minutes ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

50 minutes ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

1 hour ago
ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

1 hour ago
IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

IND vs ENG 2nd ODI : ਟੀਮ ਇੰਡੀਆ ਦਾ ਸਕੋਰ 100 ਤੋਂ ਪਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

IND vs ENG 2nd ODI : ਭਾਰਤ ਨੂੰ ਪਹਿਲਾ ਵੱਡਾ ਝਟਕਾ; ਕਪਤਾਨ ਗਿੱਲ ਆਊਟ

3 hours ago
ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ;  ਇੱਕ ਸ਼ਰਧਾਲੂ ਦੀ ਮੌਤ

ਪੁਰੀ: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ

3 hours ago
MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

MLA ਡਾ. ਵਿਜੈ ਸਿੰਗਲਾ ਦਾ ਹੋਇਆ ਐਕਸੀਡੈਂਟ

3 hours ago
IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

IND vs ENG 2nd ODI : ਇੰਗਲੈਂਡ ਨੇ ਜਿੱਤਿਆ Toss

4 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

4 hours ago
ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

4 hours ago
Hindi News
English News
Thursday, July 16, 2026
No Result
View All Result
35 °c
Chandigarh
37 ° Fri
37 ° Sat
32 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

- ਗਰਮੀ, ਥਕਾਵਟ ਅਤੇ ਡੀਹਾਈਡਰੇਸ਼ਨ ਤੋਂ ਮਿਲੇਗਾ ਛੁਟਕਾਰਾ!

April 25, 2026
in ਸਿਹਤ, ਖਬਰਾਂ
Health Tips: ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’

Health Tips : ਗਰਮੀਆਂ ਵਿੱਚ ਸਰੀਰ ਨੂੰ ਅੰਦਰੋਂ ਰੱਖਣਾ ਹੈ ਠੰਢਾ ਅਤੇ ਸਿਹਤਮੰਦ? ਅਜ਼ਮਾਓ ਇਹ ਹੋਮਮੇਡ ‘ਡਿਟੌਕਸ ਡ੍ਰਿੰਕਸ’ 

– ਗਰਮੀ, ਥਕਾਵਟ ਅਤੇ ਡੀਹਾਈਡਰੇਸ਼ਨ ਤੋਂ ਮਿਲੇਗਾ ਛੁਟਕਾਰਾ!
– ਐਲੋਵੇਰਾ, ਆਂਵਲਾ , ਧਨੀਆ ਪੁਦੀਨਾ ਡ੍ਰਿੰਕ ਨਾਲ ਵਧਾਓ ਇਮਿਊਨਿਟੀ

ਚੰਡੀਗੜ੍ਹ, 25 ਅਪ੍ਰੈਲ 2026 (ਵਿਸ਼ਵ ਵਾਰਤਾ) – ਗਰਮੀਆਂ ਆਉਂਦੇ ਹੀ ਸਰੀਰ ‘ਤੇ ਇਸ ਦੇ ਪ੍ਰਭਾਵ ਸਪੱਸ਼ਟ ਤੌਰ ‘ਤੇ ਦਿਖਾਈ ਦੇਣ ਲੱਗ ਪੈਂਦੇ ਹਨ। ਬਹੁਤ ਜ਼ਿਆਦਾ ਪਸੀਨਾ ਆਉਣਾ, ਥਕਾਵਟ, ਡੀਹਾਈਡਰੇਸ਼ਨ ਅਤੇ ਚਮੜੀ ਦੀਆਂ ਸਮੱਸਿਆਵਾਂ ਆਮ ਹੋ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ, ਸਰੀਰ ਨੂੰ ਅੰਦਰੋਂ ਸਾਫ਼ ਅਤੇ ਠੰਡਾ ਰੱਖਣਾ ਜ਼ਰੂਰੀ ਹੈ।

ਬਹੁਤ ਸਾਰੇ ਲੋਕ ਇਸ ਲਈ ਬਜਾਰਾਂ ‘ਚ ਉਪਲਬਧ ਪੀਣ ਵਾਲੇ ਪਦਾਰਥਾਂ ‘ਤੇ ਨਿਰਭਰ ਹੋ ਜਾਂਦੇ ਹਨ। ਪਰ ਇਸ ਦੀ ਬਜਾਏ, ਤੁਸੀਂ ਘਰ ਵਿੱਚ ਹੀ ਡਿਟੋਕਸ ਡਰਿੰਕ ਬਣਾ ਕੇ ਪੀ ਸਕਦੇ ਹੋ। ਜੋ ਕਿ ਸਰੀਰ ਨੂੰ ਹਾਈਡਰੇਟ ਰੱਖਣ ਦੇ ਨਾਲ-ਨਾਲ ਡੀਟੌਕਸੀਫਾਈ ਕਰਨ ਵਿੱਚ ਮਦਦ ਕਰਦੇ ਹਨ।

ਡਿਟੌਕਸ ਵਾਟਰ ਇੱਕ ਅਜਿਹਾ ਹੈਲਦੀ ਡ੍ਰਿੰਕ ਹੁੰਦਾ ਹੈ ਜਿਸ ਨੂੰ ਫਲ, ਸਬਜ਼ੀਆਂ ਅਤੇ ਜੜੀ-ਬੂਟੀਆਂ ਮਿਲਾ ਕੇ ਤਿਆਰ ਕੀਤਾ ਜਾਂਦਾ ਹੈ, ਜੋ ਸਰੀਰ ਵਿੱਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ਵਿੱਚ ਮਦਦਗਾਰ ਹੁੰਦਾ ਹੈ। ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਸਰੀਰ ਨੂੰ ਲੰਬੇ ਸਮੇਂ ਤੱਕ ਹਾਈਡ੍ਰੇਟਡ ਰੱਖਦਾ ਹੈ।

ਧਨੀਆ -ਪੁਦੀਨਾ
ਧਨੀਆ ਅਤੇ ਪੁਦੀਨਾ ਦੋਵਾਂ ਵਿੱਚ ਡਿਟੌਕਸੀਫਾਈੰਗ ਗੁਣ ਪਾਏ ਜਾਂਦੇ ਹਨ। ਇੱਕ ਲੀਟਰ ਪਾਣੀ ਵਿੱਚ ਪੁਦੀਨੇ ਦੇ ਕੁਝ ਪੱਤੇ ਅਤੇ ਇੱਕ ਚਮਚ ਧਨੀਏ ਦੇ ਬੀਜ ਪਾ ਕੇ ਰਾਤ ਭਰ ਭਿਓਂ ਕੇ ਰੱਖ ਦਿਓ। ਸਵੇਰੇ ਇਸਨੂੰ ਛਾਣ ਕੇ ਦਿਨ ਭਰ ਪੀਓ। ਇਹ ਡ੍ਰਿੰਕ ਸਰੀਰ ਨੂੰ ਠੰਢਕ ਦਿੰਦੀ ਹੈ ਅਤੇ ਧਨੀਆ-ਪੁਦੀਨੇ ਦਾ ਪਾਣੀ ਸਿਹਤ ਸੁਧਾਰਨ ਵਿੱਚ ਕਾਫ਼ੀ ਮਦਦਗਾਰ ਹੋ ਸਕਦਾ ਹੈ।

ਨਾਰੀਅਲ ਪਾਣੀ, ਤੁਲਸੀ ਅਤੇ ਨਿੰਬੂ
ਨਾਰੀਅਲ ਪਾਣੀ ਵਿੱਚ ਕੁਦਰਤੀ ਇਲੈਕਟ੍ਰੋਲਾਈਟਸ ਹੁੰਦੇ ਹਨ, ਜੋ ਸਰੀਰ ਨੂੰ ਹਾਈਡ੍ਰੇਟ ਰੱਖਦੇ ਹਨ। ਇਸ ਵਿੱਚ ਤੁਲਸੀ ਦੇ 4-5 ਪੱਤੇ ਅਤੇ ਇੱਕ ਚਮਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਇਹ ਇੱਕ ਸ਼ਾਨਦਾਰ ਡਿਟੌਕਸ ਡ੍ਰਿੰਕ ਬਣ ਜਾਂਦਾ ਹੈ। ਇਹ ਪੇਟ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਚਮੜੀ ਨੂੰ ਵੀ ਚਮਕਦਾਰ ਬਣਾਉਂਦਾ ਹੈ।

ਐਲੋਵੇਰਾ – ਆਂਵਲਾ ਡਰਿੰਕ
ਐਲੋਵੇਰਾ ਅਤੇ ਆਂਵਲਾ ਦੋਵੇਂ ਹੀ ਆਯੁਰਵੈਦਿਕ ਦਵਾਈਆਂ ਵਿੱਚ ਸ਼ਾਮਲ ਹਨ। ਇਹ ਲਿਵਰ ਨੂੰ ਮਜ਼ਬੂਤ ਬਣਾਉਂਦੇ ਹਨ ਅਤੇ ਚਮੜੀ ਤੇ ਵਾਲਾਂ ਨੂੰ ਵੀ ਲਾਭ ਪਹੁੰਚਾਉਂਦੇ ਹਨ। ਇੱਕ ਕੱਪ ਪਾਣੀ ਵਿੱਚ ਦੋ ਚਮਚ ਐਲੋਵੇਰਾ ਜੂਸ ਅਤੇ ਇੱਕ ਚਮਚ ਆਂਵਲਾ ਜੂਸ ਮਿਲਾ ਕੇ ਪੀਣ ਨਾਲ ਸਰੀਰ ਨੂੰ ਭਰਪੂਰ ਐਂਟੀਆਕਸੀਡੈਂਟਸ ਮਿਲਦੇ ਹਨ, ਜੋ ਡਿਟੌਕਸ ਵਿੱਚ ਮਦਦ ਕਰਦੇ ਹਨ। ਆਂਵਲਾ-ਐਲੋਵੇਰਾ ਬਿਹਤਰੀਨ ਇਮਿਊਨਿਟੀ ਬੂਸਟਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth TipsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

by Jaspreet Kaur
July 16, 2026
0

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਪੂਰਥਲਾ,16 ਜੁਲਾਈ 2026 (ਵਿਸ਼ਵ ਵਾਰਤਾ): ਬੀਤੀ ਦੇਰ ਰਾਤ...

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

by Jaspreet Kaur
July 16, 2026
0

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ 'ਤੇ ਰਚਿਆ ਇਤਿਹਾਸ ਦੂਜੇ ਵਨਡੇ ਦੌਰਾਨ ਦ੍ਰਾਵਿੜ ਨੂੰ...

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

ਨਿਊਜ਼ੀਲੈਂਡ ‘ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 16, 2026
0

ਨਿਊਜ਼ੀਲੈਂਡ 'ਚ ਭੂਚਾਲ ਦੇ ਤੇਜ਼ ਝਟਕੇ! ਸੁਨਾਮੀ ਦਾ ਅਲਰਟ ਜਾਰੀ ਨਿਊਜ਼ੀਲੈਂਡ, 16 ਜੁਲਾਈ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਦੇ ਦੱਖਣੀ ਟਾਪੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

by Ankit
July 16, 2026
0

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ ਐਮਪੀ ਤਨਮਨਜੀਤ ਸਿੰਘ ਢੇਸੀ ਵੱਲੋਂ...

Most Popular

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

by Ranjit Singh
2 weeks ago
0

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ - ਦੇਸ਼ ਨੂੰ ਸਮਰਪਿਤ ਕਰਨਗੇ ਰਿਫਾਇਨਰੀ - ਸੈਮੀਕੰਡਕਟਰ ਸੈਂਟਰ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 