• Latest
  • Trending
Health Tips : 30 ਸਾਲ ਦੀ ਉਮਰ ਤੋਂ ਬਾਅਦ ਆਪਣੀ ਖੁਰਾਕ ਵਿੱਚ ਜਰੂਰ ਸ਼ਾਮਿਲ ਕਰੋ ਇਹ ਚੀਜ

Health Tips : 30 ਸਾਲ ਦੀ ਉਮਰ ਤੋਂ ਬਾਅਦ ਆਪਣੀ ਖੁਰਾਕ ਵਿੱਚ ਜਰੂਰ ਸ਼ਾਮਿਲ ਕਰੋ ਇਹ ਚੀਜ

9 months ago
IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

7 minutes ago
Hukamnama Sri Darbar Sahib Today – 18 April 2026 | Ang 654 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 April 2026 | Ang 654 I ਅੱਜ ਦਾ ਹੁਕਮਨਾਮਾ

2 hours ago
Punjab :ਤਰਨ ਤਾਰਨ ਵਿਖੇ ਦਰਦਨਾਕ ਘਟਨਾ! ਵਿਅਕਤੀ ਨੇ ਸਰੋਵਰ ‘ਚ ਮਾਰੀ ਛਾਲ, ਭਾਲ ਜਾਰੀ

Punjab :ਤਰਨ ਤਾਰਨ ਵਿਖੇ ਦਰਦਨਾਕ ਘਟਨਾ! ਵਿਅਕਤੀ ਨੇ ਸਰੋਵਰ ‘ਚ ਮਾਰੀ ਛਾਲ, ਭਾਲ ਜਾਰੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

10 hours ago
Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

Parliament: ਮਹਿਲਾ ਰਾਖਵੇਂਕਰਨ ਨਾਲ ਸਬੰਧਤ ਬਿੱਲ ਲੋਕ ਸਭਾ ‘ਚ ਨਹੀਂ ਹੋ ਸਕਿਆ ਪਾਸ

11 hours ago
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

12 hours ago
Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

Iran ਨੇ ਵਪਾਰਕ ਜਹਾਜ਼ਾਂ ਲਈ ਖੋਲ੍ਹਿਆ Strait Of Hormuz

12 hours ago
IPL 2026 GT vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 GT vs KKR: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

13 hours ago
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

13 hours ago
Hindi News
English News
Saturday, April 18, 2026
No Result
View All Result
26 °c
Chandigarh
31 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips : 30 ਸਾਲ ਦੀ ਉਮਰ ਤੋਂ ਬਾਅਦ ਆਪਣੀ ਖੁਰਾਕ ਵਿੱਚ ਜਰੂਰ ਸ਼ਾਮਿਲ ਕਰੋ ਇਹ ਚੀਜ

- ਚਮੜੀ ਬਣੀ ਰਹੇਗੀ ਚਮਕਦਾਰ

July 29, 2025
in ਸਿਹਤ, ਖਬਰਾਂ
Health Tips : 30 ਸਾਲ ਦੀ ਉਮਰ ਤੋਂ ਬਾਅਦ ਆਪਣੀ ਖੁਰਾਕ ਵਿੱਚ ਜਰੂਰ ਸ਼ਾਮਿਲ ਕਰੋ ਇਹ ਚੀਜ

Health Tips : 30 ਸਾਲ ਦੀ ਉਮਰ ਤੋਂ ਬਾਅਦ ਆਪਣੀ ਖੁਰਾਕ ਵਿੱਚ ਜਰੂਰ ਸ਼ਾਮਿਲ ਕਰੋ ਇਹ ਚੀਜ

– ਚਮੜੀ ਬਣੀ ਰਹੇਗੀ ਚਮਕਦਾਰ 

ਨਵੀ ਦਿੱਲੀ, 29 ਜੁਲਾਈ (ਵਿਸ਼ਵ ਵਾਰਤਾ): ਜਿਵੇਂ-ਜਿਵੇਂ ਉਮਰ ਵਧਦੀ ਹੈ ਓਵੇ ਓਵੇ ਸਿਹਤ ਦਾ ਖਾਸ ਧਿਆਨ ਰੱਖਣ ਦੀ ਲੋੜ ਵੀ ਜਰੂਰੀ ਹੁੰਦੀ ਜਾਂਦੀ ਹੈ। ਖਾਸ ਕਰਕੇ 30 ਸਾਲ ਦੀ ਉਮਰ ਤੋਂ ਬਾਅਦ ਜੀਵਨ ਸ਼ੈਲੀ ਵਿੱਚ ਕੁਝ ਬਦਲਾਅ (Health Tips) ਕਰਨਾ ਜ਼ਰੂਰੀ ਹੋ ਜਾਂਦਾ ਹੈ ਤਾਂ ਜੋ ਵਿਅਕਤੀ ਸਿਹਤਮੰਦ ਰਹਿ ਸਕੇ। ਇਸ ਸਮੇਂ ਦੌਰਾਨ ਭੋਜਨ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਇਹ ਸਿਹਤਮੰਦ ਆਦਤਾਂ ਤੁਹਾਨੂੰ ਵੱਡੀ ਉਮਰ ਦੇ ਬਾਵਜੂਦ ਲੰਬੇ ਸਮੇਂ ਤੱਕ ਸਿਹਤਮੰਦ ਅਤੇ ਕਿਰਿਆਸ਼ੀਲ ਰਹਿਣ ਵਿੱਚ ਬਹੁਤ ਮਦਦ ਕਰ ਸਕਦੀਆਂ ਹਨ। ਆਓ ਜਾਣਦੇ

ਸਰੀਰ ਨੂੰ ਹਾਈਡ੍ਰੇਟ ਰੱਖੋ
ਸਹੀ ਖਾਣ-ਪੀਣ ਦੇ ਨਾਲ-ਨਾਲ, ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣਾ ਵੀ ਸਰੀਰ ਲਈ ਬਹੁਤ ਜ਼ਰੂਰੀ ਹੈ। ਖਾਸ ਕਰਕੇ ਜਿਵੇਂ-ਜਿਵੇਂ ਉਮਰ ਵਧਦੀ ਹੈ, ਸਰੀਰ ਵਿੱਚ ਪਾਣੀ ਦੀ ਜ਼ਰੂਰਤ ਹੋਰ ਵੀ ਵੱਧ ਜਾਂਦੀ ਹੈ। ਰੋਜ਼ਾਨਾ ਚੰਗੀ ਮਾਤਰਾ ਵਿੱਚ ਪਾਣੀ ਪੀਣ ਅਤੇ ਆਪਣੇ ਸਰੀਰ ਨੂੰ ਹਾਈਡ੍ਰੇਟ ਰੱਖਣ ਨਾਲ ਤੁਹਾਡੀ ਚਮੜੀ ਨੂੰ ਚਮਕਦਾਰ ਬਣਾਈ ਰੱਖਣ ‘ਚ ਮਦਦ ਇਲਦੀ ਹੈ।

ਸੁਕੇ ਮੇਵੇ
ਬਦਾਮ, ਕਾਜੂ ਅਤੇ ਅਖਰੋਟ ਵਰਗੇ ਸੁੱਕੇ ਮੇਵੇ ਪ੍ਰੋਟੀਨ, ਵਿਟਾਮਿਨ ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ ਜੋ ਕੋਲੇਜਨ ਦੇ ਉਤਪਾਦਨ ਅਤੇ ਚਮੜੀ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦੇ ਹਨ। ਰੋਜ਼ਾਨਾ ਇਨ੍ਹਾਂ ਦਾ ਸੇਵਨ ਤੁਹਾਡੀ ਚਮੜੀ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ
ਪਾਲਕ, ਪੱਤਾਗੋਭੀ ਅਤੇ ਹੋਰ ਪੱਤੇਦਾਰ ਸਬਜ਼ੀਆਂ ਵਿਟਾਮਿਨ ਏ, ਸੀ ਅਤੇ ਕੇ ਨਾਲ ਭਰਪੂਰ ਹੁੰਦੀਆਂ ਹਨ ਜੋ ਕੋਲੇਜਨ ਸੰਸਲੇਸ਼ਣ ਵਿੱਚ ਸਹਾਇਤਾ ਕਰਦੀਆਂ ਹਨ ਅਤੇ ਚਮੜੀ ਦੇ ਨੁਕਸਾਨ ਨੂੰ ਰੋਕਦੀਆਂ ਹਨ। ਤੁਸੀਂ ਸਲਾਦ, ਸਮੂਦੀ ਜਾਂ ਸਾਈਡ ਡਿਸ਼ ਵਜੋਂ ਹਰੀਆਂ ਸਬਜ਼ੀਆਂ ਨੂੰ ਸ਼ਾਮਲ ਕਰ ਸਕਦੇ ਹੋ।

ਫ਼ਲ

ਸਟ੍ਰਾਬੇਰੀ, ਬਲੂਬੇਰੀ ਅਤੇ ਰਾਸਬੇਰੀ ਵਰਗੇ ਫਲ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ ਜੋ ਕੋਲੇਜਨ ਨੂੰ ਨੁਕਸਾਨ ਤੋਂ ਬਚਾਉਂਦੇ ਹਨ। ਇਹ ਵਿਟਾਮਿਨ ਸੀ ਨਾਲ ਵੀ ਭਰਪੂਰ ਹੁੰਦੇ ਹਨ ਜੋ ਕੋਲੇਜਨ ਦੇ ਉਤਪਾਦਨ ਲਈ ਜ਼ਰੂਰੀ ਹੈ। ਤੁਸੀਂ ਆਪਣੇ ਨਾਸ਼ਤੇ ਵਿੱਚ ਓਟਸ, ਸਮੂਦੀ ਅਤੇ ਸ਼ੇਕ ਵਿੱਚ ਬੇਰੀਆਂ ਨੂੰ ਸ਼ਾਮਲ ਕਰ ਸਕਦੇ ਹੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth TipsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

by Ranjit Singh
April 18, 2026
0

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ ਗੁਜਰਾਤ, 18 ਅਪ੍ਰੈਲ 2026 - ਗੁਜਰਾਤ ਟਾਈਟਨਜ਼...

Punjab :ਤਰਨ ਤਾਰਨ ਵਿਖੇ ਦਰਦਨਾਕ ਘਟਨਾ! ਵਿਅਕਤੀ ਨੇ ਸਰੋਵਰ ‘ਚ ਮਾਰੀ ਛਾਲ, ਭਾਲ ਜਾਰੀ

Punjab :ਤਰਨ ਤਾਰਨ ਵਿਖੇ ਦਰਦਨਾਕ ਘਟਨਾ! ਵਿਅਕਤੀ ਨੇ ਸਰੋਵਰ ‘ਚ ਮਾਰੀ ਛਾਲ, ਭਾਲ ਜਾਰੀ

by Jaspreet Kaur
April 17, 2026
0

Punjab :ਤਰਨ ਤਾਰਨ ਵਿਖੇ ਦਰਦਨਾਕ ਘਟਨਾ! ਵਿਅਕਤੀ ਨੇ ਸਰੋਵਰ 'ਚ ਮਾਰੀ ਛਾਲ, ਭਾਲ ਜਾਰੀ ਤਰਨ ਤਾਰਨ, 17 ਅਪ੍ਰੈਲ (ਵਿਸ਼ਵ ਵਾਰਤਾ):...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

by Ankit
April 17, 2026
0

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

by Ranjit Singh
April 18, 2026
0

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ ਗੁਜਰਾਤ, 18 ਅਪ੍ਰੈਲ 2026 - ਗੁਜਰਾਤ ਟਾਈਟਨਜ਼...

Most Popular

IPL 2026 CSK vs PBKS: ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ

IPL 2026 CSK vs PBKS: ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ

by Jaspreet Kaur
2 weeks ago
0

IPL 2026 CSK vs PBKS: ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 3 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 