• Latest
  • Trending
Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

42 minutes ago
ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

49 minutes ago
ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

59 minutes ago
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

60 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਰਦੂ ਦੇ ਮਕਬੂਲ ਸ਼ਾਇਰ ਡਾ. ਬਸ਼ੀਰ ਬਦਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

1 hour ago
SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

SGPC ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

2 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟ ਬਣੇ ਭਾਰਤੀ ਜਲ ਸੈਨਾ ਦੇ ਅਫ਼ਸਰ

2 hours ago
ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ

3 hours ago
ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

ਕੀਨੀਆ ‘ਚ ਭਿਆਨਕ ਹਾਦਸਾ! ਕੁੜੀਆਂ ਦੇ ਬੋਰਡਿੰਗ ਸਕੂਲ ਵਿੱਚ ਅੱਗ ਲੱਗਣ ਕਾਰਨ 16 ਦੀ ਮੌਤ

3 hours ago
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

5 hours ago
Hindi News
English News
Thursday, May 28, 2026
No Result
View All Result
37 °c
Chandigarh
32 ° Fri
31 ° Sat
32 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

May 28, 2026
in ਸਿਹਤ, ਖਬਰਾਂ
Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

– ਇੰਝ ਸੁਧਾਰੋ ਆਪਣੀ ਡਾਈਟ; ਸਰੀਰ ਦੀ ਕਮਜ਼ੋਰੀ ਤੇ ਥਕਾਵਟ ਹੋਵੇਗੀ ਦੂਰ!

ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ): ਅੱਜਕੱਲ੍ਹ ਬਦਲਦੀ ਜੀਵਨ ਸ਼ੈਲੀ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਸਰੀਰ ਵਿੱਚ ਅਨੀਮੀਆ ਯਾਨੀ ਖੂਨ ਦੀ ਕਮੀ ਦੀ ਸਮੱਸਿਆ ਤੇਜ਼ੀ ਨਾਲ ਵੱਧ ਰਹੀ ਹੈ। ਸਰੀਰ ਵਿੱਚ ਥਕਾਵਟ, ਕਮਜ਼ੋਰੀ ਅਤੇ ਘੱਟ ਐਨਰਜੀ ਦਾ ਕਾਰਨ ਕਈ ਵਾਰ ਘੱਟ ਹੀਮੋਗਲੋਬਿਨ ਵੀ ਹੁੰਦਾ ਹੈ। ਸਰੀਰ ਵਿੱਚ ਹੀਮੋਗਲੋਬਿਨ ਵਧਾਉਣ ਲਈ ਲੋਕ ਆਇਰਨ ਨਾਲ ਭਰਪੂਰ ਖ਼ੁਰਾਕ ਵੀ ਲੈਂਦੇ ਹਨ। ਪਰ ਬਹੁਤ ਸਾਰੇ ਲੋਕਾਂ ਨੂੰ ਇਹ ਆਇਰਨ ਭਰਪੂਰ ਖ਼ੁਰਾਕ ਵੀ ਪੂਰੀ ਤਰ੍ਹਾਂ ਹੀਮੋਗਲੋਬਿਨ ਵਧਾਉਣ ਵਿੱਚ ਮਦਦ ਨਹੀਂ ਕਰ ਪਾਉਂਦੀ।

ਜੇਕਰ ਤੁਸੀਂ ਵੀ ਖ਼ੂਨ ਦੀ ਕਮੀ ਦੀ ਪਰੇਸ਼ਾਨੀ ਨਾਲ ਜੂਝ ਰਹੇ ਹੋ ਅਤੇ ਲਗਾਤਾਰ ਚੁਕੰਦਰ ਤੇ ਪਾਲਕ ਵਰਗੀ ਆਇਰਨ ਨਾਲ ਭਰਪੂਰ ਖ਼ੁਰਾਕ ਵੀ ਲੈ ਰਹੇ ਹੋ, ਪਰ ਫਿਰ ਵੀ ਹੀਮੋਗਲੋਬਿਨ ਨਹੀਂ ਵਧ ਰਿਹਾ, ਤਾਂ ਇਹ ਪੋਸਟ ਤੁਹਾਡੇ ਲਈ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ।

ਸਿਹਤ ਮਾਹਿਰਾਂ ਅਨੁਸਾਰ ਅਕਸਰ ਇਹ ਸਮੱਸਿਆ ਉਦੋਂ ਹੁੰਦੀ ਹੈ ਜਦੋਂ ਸਰੀਰ ਵਿੱਚ ਆਇਰਨ ਜਜ਼ਬ ਨਹੀਂ ਹੋ ਪਾਉਂਦਾ। ਤੁਸੀਂ ਆਪਣੀ ਖ਼ੁਰਾਕ ਵਿੱਚ ਜਿੰਨੀਆਂ ਮਰਜ਼ੀ ਆਇਰਨ ਨਾਲ ਭਰਪੂਰ ਚੀਜ਼ਾਂ ਸ਼ਾਮਲ ਕਰ ਲਵੋ, ਪਰ ਜੇਕਰ ਤੁਹਾਡਾ ਸਰੀਰ ਆਇਰਨ ਨੂੰ ਸੋਖ ਨਹੀਂ ਰਿਹਾ, ਤਾਂ ਹੀਮੋਗਲੋਬਿਨ ਦਾ ਪੱਧਰ ਹਮੇਸ਼ਾ ਘੱਟ ਹੀ ਰਹੇਗਾ।

ਜੇਕਰ ਤੁਹਾਡਾ ਹੀਮੋਗਲੋਬਿਨ ਘੱਟ ਹੈ, ਤਾਂ ਕੈਲਸ਼ੀਅਮ ਅਤੇ ਆਇਰਨ ਇਕੱਠੇ ਖਾਣ ਤੋਂ ਬਚੋ, ਅਤੇ ਭੋਜਨ ਨੂੰ ਜ਼ਿਆਦਾ ਪਕਾਉਣ ਤੋਂ ਬਚੋ। ਚਾਹ ਅਤੇ ਕੌਫੀ ਇਕੱਠੇ ਪੀਣ ਤੋਂ ਬਚੋ। ਇਹ ਗਲਤੀਆਂ ਹੀਮੋਗਲੋਬਿਨ ਦੇ ਪੱਧਰ ਨੂੰ ਘਟਾ ਸਕਦੀਆਂ ਹਨ।

ਇਸ ਤੋਂ ਇਲਾਵਾ ਜੇਕਰ ਸਰੀਰ ਵਿੱਚ ਹੀਮੋਗਲੋਬਿਨ ਦੀ ਕਮੀ ਹੋ ਰਹੀ ਹੈ, ਤਾਂ ਸਭ ਤੋਂ ਪਹਿਲਾਂ ਖਾਣ-ਪੀਣ ਵੱਲ ਧਿਆਨ ਦੇਣਾ ਬੇਹੱਦ ਜ਼ਰੂਰੀ ਹੈ। ਸਹੀ ਡਾਈਟ ਅਪਣਾ ਕੇ ਬਿਨਾਂ ਜ਼ਿਆਦਾ ਦਵਾਈਆਂ ਦੇ ਵੀ ਸਰੀਰ ਵਿੱਚ ਖ਼ੂਨ ਦੀ ਮਾਤਰਾ ਵਧਾਈ ਜਾ ਸਕਦੀ ਹੈ। ਚੁਕੰਦਰ ਖ਼ੂਨ ਦੀ ਕਮੀ ਵਿੱਚ ਸਭ ਤੋਂ ਵੱਧ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਇੱਕ ਦਿਨ ਵਿੱਚ ਇੱਕ ਚੁਕੰਦਰ ਖਾਣਾ ਕਾਫ਼ੀ ਲਾਭਦਾਇਕ ਹੋ ਸਕਦਾ ਹੈ।

ਇਸ ਤੋਂ ਇਲਾਵਾ ਗਾਜਰ – ਟਮਾਟਰ ਨੂੰ ਵੀ ਰੋਜ਼ਾਨਾ ਦੀ ਖ਼ੁਰਾਕ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਮੌਜੂਦ ਪੋਸ਼ਕ ਤੱਤ ਸਰੀਰ ਨੂੰ ਊਰਜਾ (ਦੇਣ ਦੇ ਨਾਲ- ਨਾਲ ਖ਼ੂਨ ਦੀ ਕਮੀ ਨੂੰ ਦੂਰ ਕਰਨ ਵਿੱਚ ਮਦਦ ਕਰਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

ਹਰਿਆਣਾ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ – ਤੂਫ਼ਾਨ ਨਾਲ ਹੋਈ ਗੜ੍ਹੇਮਾਰੀ

by Jaspreet Kaur
May 28, 2026
0

ਹਰਿਆਣਾ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ - ਤੂਫ਼ਾਨ ਨਾਲ ਹੋਈ ਗੜ੍ਹੇਮਾਰੀ - ਦਿੱਲੀ-ਐਨਸੀਆਰ 'ਚ ਵੀ ਬਦਲਿਆ ਮੌਸਮ ਦਾ ਮਿਜਾਜ਼! ਅਲਰਟ...

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ

by Jaspreet Kaur
May 28, 2026
0

ਪਿੰਡ ਮੂਸਾ ਵਿਖੇ ਮਨਾਈ ਗਈ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ - ਪ੍ਰਸ਼ੰਸਕਾਂ, ਆਗੂਆਂ ਤੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ - ਭਾਵੁਕ...

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

by Ankit
May 28, 2026
0

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ ਪੰਜਾਬ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ!  ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ

by Jaspreet Kaur
3 days ago
0

MLA ਹਰਮੀਤ ਸਿੰਘ ਪਠਾਣਮਾਜਰਾ ਨੂੰ ਵੱਡੀ ਰਾਹਤ! ਜ਼ਿਲ੍ਹਾ ਅਦਾਲਤ ਨੇ ਦਿੱਤੀ ਨਿਯਮਿਤ ਜ਼ਮਾਨਤ ਪਟਿਆਲਾ, 25 ਮਈ 2026 (ਵਿਸ਼ਵ ਵਾਰਤਾ): ਹਲਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 