• Latest
  • Trending
Health Tips: ਗਰਮੀ ਤੋਂ ਬਚਾਅ ਲਈ ਇਨ੍ਹਾਂ ਗੱਲ਼ਾਂ ਦਾ ਰੱਖੋ ਖਾਸ ਖਿਆਲ

Health Tips: ਗਰਮੀ ਤੋਂ ਬਚਾਅ ਲਈ ਇਨ੍ਹਾਂ ਗੱਲ਼ਾਂ ਦਾ ਰੱਖੋ ਖਾਸ ਖਿਆਲ

1 year ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

13 minutes ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

27 minutes ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

2 hours ago
Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

2 hours ago
Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

12 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

13 hours ago
Hindi News
English News
Saturday, September 5, 2026
No Result
View All Result
28 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Health Tips: ਗਰਮੀ ਤੋਂ ਬਚਾਅ ਲਈ ਇਨ੍ਹਾਂ ਗੱਲ਼ਾਂ ਦਾ ਰੱਖੋ ਖਾਸ ਖਿਆਲ

- ਬੱਚੇ - ਬਜ਼ੁਰਗ ਵੀ ਵਰਤਣ ਇਹ ਸਾਵਧਾਨੀਆਂ

May 15, 2025
in ਸਿਹਤ, ਖਬਰਾਂ, ਪੰਜਾਬ
Health Tips: ਗਰਮੀ ਤੋਂ ਬਚਾਅ ਲਈ ਇਨ੍ਹਾਂ ਗੱਲ਼ਾਂ ਦਾ ਰੱਖੋ ਖਾਸ ਖਿਆਲ

ਗਰਮੀ ਤੋਂ ਬਚਾਅ ਲਈ ਇਨ੍ਹਾਂ ਗੱਲ਼ਾਂ ਦਾ ਰੱਖੋ ਖਾਸ ਖਿਆਲ

– ਬੱਚੇ – ਬਜ਼ੁਰਗ ਵੀ ਵਰਤਣ ਇਹ ਸਾਵਧਾਨੀਆਂ

ਮੋਹਾਲੀ, 15 ਮਈ (ਵਿਸ਼ਵ ਵਾਰਤਾ): ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ (Health Tips) ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ, ਜਿਵੇਂ ਸਾਦਾ ਪਾਣੀ, ਲੱਸੀ, ਨਿੰਬੂ ਪਾਣੀ, ਜੂਸ, ਨਾਰੀਅਲ ਦਾ ਪਾਣੀ, ਓ.ਆਰ.ਐਸ. ਦਾ ਘੋਲ ਆਦਿ। ਉਨ੍ਹਾਂ ਕਿਹਾ ਕਿ ਸਰੀਰ ਦਾ ਤਾਪਮਾਨ ਸਹੀ ਰੱਖਣ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ ਅਤੇ ੳੋੁਹ ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿਤੀ ਕਿ ਦੁਪਹਿਰ 12 ਵਜੇ ਤੋਂ 3 ਵਜੇ ਤਕ ਜਾਂ ਸਿਖਰ ਦੁਪਹਿਰੇ ਬਿਨਾਂ ਜ਼ਰੂਰੀ ਕੰਮ ਤੋਂ ਬਾਹਰ ਨਾ ਨਿਕਲਿਆ ਜਾਵੇ ਕਿਉਂਕਿ ਇਸ ਸਮੇਂ ਦੌਰਾਨ ਸੂਰਜੀ ਤਪਸ਼ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ, ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।

ਡਾ. ਜੈਨ ਨੇ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥ ਕੰਢਾਂ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ, ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਜੇ ਗਰਮੀ ਕਾਰਨ ਕੋਈ ਸਿਹਤ ਸਮੱਸਿਆ ਹੁੰਦੀ ਹੈ ਤਾਂ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।

ਗਰਮੀ ਤੋਂ ਬਚਾਅ ਲਈ ਕਰੋ ਇਹ –

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫੱਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।

ਇਹ ਨਾ ਕਰੋ

ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHealth TipsHeat WaveLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 5, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ...

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

by Ranjit Singh
September 5, 2026
0

Punjab: ਜਲੰਧਰ 'ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਗੋਰਾਇਆ...

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
September 5, 2026
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 5, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ...

Most Popular

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਦੇਸ਼ ‘ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

by Jaspreet Kaur
4 weeks ago
0

ਦੇਸ਼ 'ਚ ਜਲਦ ਚੱਲਣਗੇ ਪਲਾਸਟਿਕ ਦੇ ਨੋਟ: ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੇ ਫੀਲਡ ਟ੍ਰਾਇਲ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 