• Latest
  • Trending
 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

7 months ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

40 minutes ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

43 minutes ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

46 minutes ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

49 minutes ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

52 minutes ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

57 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

3 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

3 hours ago
ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

ਝਾਂਸੀ ਵਿੱਚ ਕੱਲ੍ਹ ਨੂੰ ਸ਼ੁਰੂ ਹੋਵੇਗੀ Senior Men National Hockey Championship

4 hours ago
Hindi News
English News
Friday, October 9, 2026
No Result
View All Result
25 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

March 4, 2026
in ਸਿਹਤ, ਖਬਰਾਂ
 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

ਚੰਡੀਗੜ੍ਹ, 4 ਮਾਰਚ(ਵਿਸ਼ਵ ਵਾਰਤਾ)  ਰੋਣਾ ਇਕ ਆਮ ਮਨੁੱਖੀ ਪ੍ਰਤੀਕਿਰਿਆ ਹੈ ਪਰ ਕਈ ਵਾਰ ਹੁੰਦਾ ਹੈ ਕਿ ਬਿਨਾਂ ਕਿਸੇ ਕਾਰਨ ਦੇ ਰੋਣਾ ਆ ਜਾਂਦਾ ਹੈ ਮਨ ਭਰਿਆ ਰਹਿੰਦਾ ਹੈ ਤੇ ਕਈ ਵਾਰ ਲੋਕ ਖੁਸ਼ੀ ਦੇ ਵਿਚ ਵੀ ਰੋਂਦੇ ਹੋਏ ਦੇਖੇ ਜਾਂਦੇ ਨੇ । ਹਾਲਾਂਕਿ ਕਈ ਰਿਸਰਚ ਦੇ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਖੁੱਲ੍ਹ ਕੇ ਰੋਣ ਨਾਲ ਮਾਨਸਿਕ ਤਣਾਅ ਘਟਦਾ ਹੈ ਤੇ ਅਸੀਂ ਰੋਣ ਤੋਂ ਬਾਅਦ ਹਲਕਾ ਮਹਿਸੂਸ ਕਰਦੇ ਹਾਂ ।

ਦਰਅਸਲ ਸਿਹਤ ਮਾਹਿਰ ਕਹਿੰਦੇ ਨੇ ਕਿ ਰੋਣ ਨਾਲ ਦੱਬੀਆਂ ਹੋਈਆਂ ਭਾਵਨਾਵਾਂ ਤੇ ਤਣਾਅ ਘੱਟ ਹੁੰਦਾ ਹੈ ਇੱਕ ਹਾਲੀਆ ਵੀਡੀਓ ਵਿੱਚ ਮਸ਼ਹੂਰ ਹਾਰਮੋਨ ਕੋਚ ਪੂਰਨਿਮਾ ਪੈਰੀ ਨੇ ਸਮਝਾਇਆ ਕਿ ਜਦੋਂ ਤੁਸੀਂ ਬਿਨ੍ਹਾਂ ਕਿਸੇ ਸਪੱਸ਼ਟ ਕਾਰਨ ਦੇ ਰੋਂਦੇ ਹੋ, ਤਾਂ ਇਹ ਅਸਲ ਵਿੱਚ ਤੁਹਾਡੇ ਸਰੀਰ ਵੱਲੋਂ ਇੱਕ ਸਮਝਦਾਰ ਪ੍ਰਤੀਕਿਰਿਆ ਹੁੰਦੀ ਹੈ। ਕੋਚ ਪੂਰਨਿਮਾ ਨੇ ਵੀਡੀਓ ਦੇ ਕੈਪਸ਼ਨ ਵਿੱਚ ਕਿਹਾ ਕਿ ਹੰਝੂ ਕਮਜ਼ੋਰੀ ਦੀ ਨਿਸ਼ਾਨੀ ਨਹੀਂ ਹਨ। ਬਿਨ੍ਹਾਂ ਕਿਸੇ ਕਾਰਨ ਦੇ ਰੋਣਾ ਇੱਕ ਆਮ ਮਨੁੱਖੀ ਪ੍ਰਤੀਕਿਰੀਆ ਹੈ। ਇਹ ਦੱਬੀਆਂ ਭਾਵਨਾਵਾਂ, ਥਕਾਵਟ ਜਾਂ ਤਣਾਅ ਨੂੰ ਛੱਡਣ ਦਾ ਇੱਕ ਤਰੀਕਾ ਹੈ। ਇਹ ਇੱਕ ਕੁਦਰਤੀ ਪ੍ਰਕਿਰਿਆ ਹੈ ਜਿਸ ਦੁਆਰਾ ਸਰੀਰ ਭਾਵਨਾਤਮਕ ਸੰਤੁਲਨ ਮੁੜ ਪ੍ਰਾਪਤ ਕਰਦਾ ਹੈ।

ਹੰਝੂ ਤਣਾਅ ਨੂੰ ਕਿਵੇਂ ਘਟਾਉਂਦੇ ਹਨ ?

 HEALTH

ਹਾਰਮੋਨ ਕੋਚ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਰੋਣਾ ਪੈਰਾਸਿਮਪੈਥੀਟਿਕ ਨਰਵਸ ਸਿਸਟਮ (PNS) ਨੂੰ ਸਰਗਰਮ ਕਰਦਾ ਹੈ, ਜੋ ਤਣਾਅ ਨੂੰ ਘਟਾਉਂਦਾ ਹੈ। ਸਿੱਧੇ ਸ਼ਬਦਾਂ ਵਿੱਚ, ਜਦੋਂ ਤੁਹਾਡੇ ਸਰੀਰ ਵਿੱਚ ਕੋਰਟੀਸੋਲ ਦਾ ਪੱਧਰ ਉੱਚਾ ਹੁੰਦਾ ਹੈ, ਤਾਂ ਇਹ ਰਿਹਾਈ ਦੀ ਮੰਗ ਕਰਦਾ ਹੈ। ਅਜਿਹੀ ਸਥਿਤੀ ਵਿੱਚ ਰੋਣਾ ਤੁਹਾਨੂੰ ਲੜਾਈ-ਜਾਂ-ਉਡਾਣ ਦੀ ਸਥਿਤੀ ਤੋਂ ਬਾਹਰ ਨਿਕਲਣ ਵਿੱਚ ਮਦਦ ਕਰ ਸਕਦਾ ਹੈ।

ਜੇਕਰ ਤੁਸੀਂ ਬਹੁਤ ਜ਼ਿਆਦਾ ਤਣਾਅ ਮਹਿਸੂਸ ਕਰ ਰਹੇ ਹੋ, ਤਾਂ ਇਸਦਾ ਮਤਲਬ ਹੈ ਕਿ ਤੁਹਾਡੇ ਕੋਰਟੀਸੋਲ ਦਾ ਪੱਧਰ ਉੱਚਾ ਹੈ। ਜੇਕਰ ਤੁਸੀਂ ਇਸ ਸਥਿਤੀ ਵਿੱਚ ਰੋਂਦੇ ਹੋ, ਤਾਂ ਤੁਹਾਡੇ ਹੰਝੂ ਤਣਾਅ ਨੂੰ ਘਟਾ ਦੇਣਗੇ, ਜਿਸ ਨਾਲ ਤੁਸੀਂ ਬਿਹਤਰ ਮਹਿਸੂਸ ਕਰੋਗੇ। ਕੋਰਟੀਸੋਲ ਇੱਕ ਸਟੀਰੌਇਡ ਹਾਰਮੋਨ ਹੈ, ਜਿਸਨੂੰ ਅਕਸਰ “ਸਟ੍ਰੈਸ ਹਾਰਮੋਨ” ਕਿਹਾ ਜਾਂਦਾ ਹੈ, ਜੋ ਉਦੋਂ ਜਾਰੀ ਹੁੰਦਾ ਹੈ ਜਦੋਂ ਤੁਸੀਂ ਮਾਨਸਿਕ ਜਾਂ ਸਰੀਰਕ ਤਣਾਅ ਵਿੱਚ ਹੁੰਦੇ ਹੋ। ਲੰਬੇ ਸਮੇਂ ਤੋਂ ਵਧਿਆ ਹੋਇਆ ਕੋਰਟੀਸੋਲ ਪੱਧਰ ਨੁਕਸਾਨਦੇਹ ਹੋ ਸਕਦਾ ਹੈ।

ਕਲੀਵਲੈਂਡ ਕਲੀਨਿਕ ਇਹ ਵੀ ਰਿਪੋਰਟ ਕਰਦਾ ਹੈ ਕਿ ਜੇਕਰ ਤੁਸੀਂ ਬਹੁਤ ਦਰਦ ਵਿੱਚ ਹੋ ਅਤੇ ਪਰੇਸ਼ਾਨ ਮਹਿਸੂਸ ਕਰ ਰਹੇ ਹੋ, ਤਾਂ ਤੁਹਾਡਾ ਰੋਣ ਦਾ ਮਨ ਹੋ ਸਕਦਾ ਹੈ ਅਤੇ ਇੱਕ ਵਾਰ ਜਦੋਂ ਤੁਸੀਂ ਕੁਝ ਹੰਝੂ ਵਹਾਉਂਦੇ ਹੋ, ਤਾਂ ਤੁਸੀਂ ਰਾਹਤ ਮਹਿਸੂਸ ਕਰ ਸਕਦੇ ਹੋ।

ਉਹਨਾਂ ਇਹ ਵੀ ਕਿਹੀ ਕਿ ਭਾਵਨਾਵਾਂ ਨੂੰ ਦਬਾਉਣ ਨਾਲ ਸਰੀਰ ਵਿੱਚ ਤਣਾਅ ਦੇ ਹਾਰਮੋਨ ਦਾ ਪੱਧਰ ਵਧਦਾ ਹੈ। ਪੂਰਨਿਮਾ ਪੈਰੀ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ ਕਿ ਜੇਕਰ ਤੁਸੀਂ ਬਹੁਤ ਜ਼ਿਆਦਾ ਰੋਂਦੇ ਹੋ, ਤਾਂ ਇਸਦਾ ਮਤਲਬ ਹੈ ਕਿ ਤੁਹਾਡਾ ਸਰੀਰ ਟੁੱਟ ਨਹੀਂ ਰਿਹਾ ਹੈ ਸਗੋ ਇਹ ਸੰਤੁਲਨ ਵਿੱਚ ਵਾਪਸ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਤੇ ਇਸ ਨਾਲ ਸਰੀਰ ਤਣਾਅ ਮੁਕਤ ਵੀ ਹੋ ਜਾਂਦਾ ਹੈ।

Tags: Breaking news in PunjabiHealthLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

by Ankit
October 9, 2026
0

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ);-...

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

by Ankit
October 9, 2026
0

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ ਅਧਿਕਾਰੀਆਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

Most Popular

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

by Ranjit Singh
2 days ago
0

Punjab: ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ - 15 ਨਾਜਾਇਜ਼ ਪਿਸਤੌਲਾਂ ਸਣੇ 8 ਗ੍ਰਿਫਤਾਰ ਅੰਮ੍ਰਿਤਸਰ, 7...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 