• Latest
  • Trending
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

2 months ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

16 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

8 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

9 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

9 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

9 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

9 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

9 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

9 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

9 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

10 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

11 hours ago
Hindi News
English News
Wednesday, September 30, 2026
No Result
View All Result
21 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ

August 8, 2026
in ਖਬਰਾਂ, ਪੰਜਾਬ
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

— ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ
—ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਵੀ ਕੀਤਾ ਜ਼ਬਤ: ਏ.ਆਈ.ਜੀ. ਸੀਆਈ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਇਸ ਮਾਡਿਊਲ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਏ.ਆਈ.ਜੀ. ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਫ਼ਾਜ਼ਿਲਕਾ ਦੇ ਹਿੰਦੂਮਲਕੋਟ ਰੋਡ ‘ਤੇ ਪੈਂਦੇ ਪਿੰਡ ਸਤੀਰਵਾਲਾ ਨੇੜੇ ਬੀ.ਐਸ.ਐਫ. ਫ਼ਾਜ਼ਿਲਕਾ ਨਾਲ ਮਿਲ ਕੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ ‘ਤੇ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੇ ਕਬਜ਼ੇ ‘ਚੋਂ 30.200 ਕਿੱਲੋ ਹੈਰੋਇਨ ਬਰਾਮਦ ਹੋਈ।

ਏ.ਆਈ.ਜੀ. ਨੇ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫ਼ਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 07-08-2026 ਦਰਜ ਕੀਤੀ ਗਈ ਹੈ।

Tags: BREAKING NEWSFerozepurLatest Punjab newsPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

by Ankit
September 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 30-09-2026 |...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
1 week ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 