• Latest
  • Trending
Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

2 months ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

34 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

2 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

3 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

3 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

4 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

4 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

4 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

4 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

4 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

4 hours ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

5 hours ago
Hindi News
English News
Sunday, October 4, 2026
No Result
View All Result
27 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

July 28, 2026
in ਹਿਮਾਚਲ ਪ੍ਰਦੇਸ਼, ਖਬਰਾਂ, ਰਾਸ਼ਟਰੀ
Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਦੇ ਵਿਚਕਾਰ, ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਪਠਾਨਕੋਟ-ਚੰਬਾ ਰਾਸ਼ਟਰੀ ਰਾਜਮਾਰਗ ‘ਤੇ ਬਾਰਿਸ਼ ਦੌਰਾਨ ਇੱਕ ਕਾਰ ਖੱਡ ਵਿੱਚ ਡਿੱਗਣ ਨਾਲ ਪੰਜ ਜਣਿਆ ਦੀ ਮੌਤ ਹੋ ਗਈ।

ਸਾਰੇ ਹੀ ਮ੍ਰਿਤਕ ਇੱਕ ਹੀ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਮ੍ਰਿਤਕਾਂ ਵਿੱਚ ਇੱਕ 8 ਮਹੀਨਿਆਂ ਦਾ ਬੱਚਾ ਅਤੇ ਦੋ ਔਰਤਾਂ ਸ਼ਾਮਲ ਹਨ। ਮ੍ਰਿਤਕਾਂ ਵਿੱਚ ਕਾਰ ਮਾਲਕ ਬਚਨ ਸਿੰਘ, ਉਸਦਾ ਪੁੱਤਰ ਰਿਪਨ, ਨੂੰਹ ਰਿੰਪੀ, ਭਤੀਜੀ ਕੀਰਤੀ ਰਾਣਾ ਅਤੇ ਪੋਤਾ ਸ਼ਾਮਲ ਸਨ। ਹਾਦਸੇ ਤੋਂ ਬਾਅਦ ਸਾਰਿਆਂ ਦੀਆਂ ਲਾਸ਼ਾਂ ਕਾਰ ਦੇ ਅੰਦਰ ਫਸ ਗਈਆਂ ਸਨ, ਜਿਨ੍ਹਾਂ ਨੂੰ ਬੜੀ ਮੁਸ਼ਕਿਲ ਦੇ ਨਾਲ ਬਾਹਰ ਕੱਢਿਆ ਗਿਆ।

ਰਿਪੋਰਟਾਂ ਅਨੁਸਾਰ, ਭਾਰੀ ਮੀਂਹ, ਸੰਘਣੀ ਧੁੰਦ ਅਤੇ ਫਿਸਲਣ ਵਾਲੀ ਸੜਕ ਕਾਰਨ ਹਾਦਸੇ ਸਮੇਂ ਡਰਾਈਵਰ ਆਲਟੋ ਕਾਰ ਤੋਂ ਆਪਣਾ ਕੰਟਰੋਲ ਗੁਆ ਬੈਠਾ ਅਤੇ ਕਾਰ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ, ਪੁਲਿਸ ਮੌਕੇ ‘ਤੇ ਪਹੁੰਚੀ, ਮਾਮਲਾ ਦਰਜ ਕੀਤਾ ਅਤੇ ਜਾਂਚ ਸ਼ੁਰੂ ਕੀਤੀ। ਭਾਰੀ ਮੀਂਹ ਅਤੇ ਹੋਰ ਮੁਸ਼ਕਲਾਂ ਕਾਰਨ ਪੁਲਿਸ ਅਤੇ ਬਚਾਅ ਟੀਮਾਂ ਨੂੰ ਘਟਨਾ ਸਥਾਨ ‘ਤੇ ਪਹੁੰਚਣ ਵਿੱਚ ਮੁਸ਼ਕਲ ਆਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabihimachalLatest News In Punjabipunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

by Navjot
October 4, 2026
0

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ 'ਚ ਪਾਇਆ ਗਿਆ 'ਅਨਸੇਫ਼'; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਭਾਰਤ...

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

by Navjot
October 4, 2026
0

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ  ਨਵੀਂ ਦਿੱਲੀ, 4 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

Most Popular

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

by Ranjit Singh
4 weeks ago
0

Punjab: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ - ਲਾਵਾਰਿਸ ਕਹਿ ਕੇ ਸਾੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 