• Latest
  • Trending
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

3 weeks ago
International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

9 minutes ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

23 minutes ago
Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

2 hours ago
ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਆਜ਼ਾਦੀ ਦਿਵਸ ਸਮਾਗਮ ਦੇ ਮੱਦੇਨਜ਼ਰ ਦਿੱਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

11 hours ago
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਦੇਸ਼ ਨੂੰ ਕੀਤਾ ਸੰਬੋਧਨ

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਵਾਤਾਵਰਣ ਸੰਤੁਲਨ ਬਣਾਈ ਰੱਖਣ ਅਤੇ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਕੀਤਾ ਜਾਵੇਗਾ ਸਨਮਾਨਿਤ

ਨਾਂਦੇੜ ‘ਚ ਹੋਏ ਹਮਲੇ ਤੋਂ ਬਾਅਦ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦੇ ਗਏ ਸੁਖਬੀਰ ਬਾਦਲ

12 hours ago
ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

July 24, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਹਿਮਾਚਲ ‘ਚ ਵੱਡਾ ਹਾਦਸਾ: ਚੱਲਦੀ ਗੱਡੀ ‘ਤੇ ਡਿੱਗੀ ਚੱਟਾਨ, 13 ਲੋਕਾਂ ਦੀ ਦਰਦਨਾਕ ਮੌਤ

ਚੰਬਾ, 24 ਜੁਲਾਈ 2026 (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ਵਿੱਚ ਅੱਜ ਦੁਪਹਿਰ ਸਮੇਂ ਚੱਲਦੀ ਗੱਡੀ ‘ਤੇ ਚੱਟਾਨ ਦਾ ਵੱਡਾ ਹਿੱਸਾ ਡਿੱਗ ਗਿਆ। ਇਸ ਹਾਦਸੇ ‘ਚ ਟਾਟਾ ਸੂਮੋ ਟੈਕਸੀ ਵਿੱਚ ਸਵਾਰ 13 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਮ੍ਰਿਤਕਾਂ ਵਿੱਚ ਇੱਕ ਛੇ ਮਹੀਨੇ ਦਾ ਬੱਚਾ ਵੀ ਸ਼ਾਮਲ ਹੈ। ਜਦਕਿ ਦੋ ਜਣਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਟਾਟਾ ਸੂਮੋ ਵਿੱਚ ਕੁੱਲ 15 ਲੋਕ ਸਵਾਰ ਸਨ। ਸਾਰੇ ਪਾਂਗੀ ਖੇਤਰ ਦੇ ਰਹਿਣ ਵਾਲੇ ਹਨ ਅਤੇ ਕੁੱਲੂ ਤੋਂ ਪਾਂਗੀ ਪਰਤ ਰਹੇ ਸਨ। ਇਸ ਦੌਰਾਨ ਕੜੂ ਨਾਲਾ ਨੇੜੇ ਪਹਾੜੀ ਤੋਂ ਵੱਡੀਆਂ-ਵੱਡੀਆਂ ਚੱਟਾਨਾਂ ਗੱਡੀ ‘ਤੇ ਆ ਡਿੱਗੀਆਂ। ਇਸ ਨਾਲ ਟਾਟਾ ਸੂਮੋ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕਾਂ ਦੀਆਂ ਦੇਹਾਂ ਦੀ ਪਛਾਣ ਕਰਨੀ ਵੀ ਮੁਸ਼ਕਿਲ ਹੋ ਗਈ ਹੈ। ਪਹਾੜੀ ਤੋਂ ਚੱਟਾਨਾਂ ਡਿੱਗਣ ਤੋਂ ਬਾਅਦ ਗੱਡੀ ਦੇ ਪਿਛਲੇ ਹਿੱਸੇ ਵਿੱਚ ਅੱਗ ਲੱਗ ਗਈ, ਜਿਸ ਨੂੰ ਮੌਕੇ ‘ਤੇ ਮੌਜੂਦ ਲੋਕਾਂ ਅਤੇ ਜਵਾਨਾਂ ਨੇ ਬੁਝਾਉਣ ਦੀ ਕੋਸ਼ਿਸ਼ ਕੀਤੀ। ਮੁੱਢਲੀ ਜਾਣਕਾਰੀ ਮੁਤਾਬਕ, ਉਦੇਪੁਰ-ਕਿਲਾਰ ਸੜਕ ਪਿਛਲੇ ਦਿਨ ਮੀਂਹ ਤੋਂ ਬਾਅਦ ਲੈਂਡਸਲਾਈਡ ਕਾਰਨ ਬੰਦ ਸੀ। ਇਸ ਕਰਕੇ ਸਾਰੇ ਲੋਕ ਆਪਣੀ ਗੱਡੀ ਸਮੇਤ ਤਿੰਦੀ ਵਿੱਚ ਰੁਕੇ ਹੋਏ ਸਨ। ਅੱਜ ਸੜਕ ਖੁੱਲ੍ਹਣ ਤੋਂ ਬਾਅਦ ਉਹ ਪਾਂਗੀ ਵੱਲ ਰਵਾਨਾ ਹੋਏ ਸਨ, ਉਦੋਂ ਹੀ ਕੜੂ ਨਾਲਾ ਨੇੜੇ ਅਚਾਨਕ ਪਹਾੜੀ ਤੋਂ ਵੱਡੀਆਂ-ਵੱਡੀਆਂ ਚੱਟਾਨਾਂ ਗੱਡੀ ‘ਤੇ ਆ ਡਿੱਗੀਆਂ।

ਭਰਮੌਰ ਦੇ ਵਿਧਾਇਕ ਜਨਕ ਰਾਜ ਨੇ ਚੰਬਾ ਅਤੇ ਲਾਹੌਲ-ਸਪੀਤੀ ਦੇ ਡੀਸੀ ਤੋਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮਾਂ ਘਟਨਾ ਸਥਾਨ ‘ਤੇ ਅਭਿਆਨ ਵਿੱਚ ਜੁਟੀਆਂ ਹੋਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

by Ranjit Singh
August 15, 2026
0

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ...

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ

by Ranjit Singh
August 15, 2026
0

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਰਾਜਪਾਲ ਭਵਨ ਤੱਕ ਰੋਸ ਮਾਰਚ ਅੱਜ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ): ਕੌਮੀ ਇਨਸਾਫ਼ ਮੋਰਚਾ ਵੱਲੋਂ...

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 August 2026 | Ang 716 I ਅੱਜ ਦਾ ਹੁਕਮਨਾਮਾ

by Ankit
August 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 15-08-2026 |...

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ ‘ਚੋਂ ਜਾਰੀ ਕੀਤਾ ਵੀਡੀਓ ਸੰਦੇਸ਼

by Jaspreet Kaur
August 14, 2026
0

ਜਗਤਾਰ ਸਿੰਘ ਹਵਾਰਾ ਨੇ ਜੇਲ੍ਹ 'ਚੋਂ ਜਾਰੀ ਕੀਤਾ ਵੀਡੀਓ ਸੰਦੇਸ਼ - ਸਿੱਖ ਸੰਗਤ ਨੂੰ ਕੀਤੀ ਇਹ ਖਾਸ ਅਪੀਲ ਚੰਡੀਗੜ੍ਹ, 14...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

by Ranjit Singh
August 15, 2026
0

International: ਇੰਡੋਨੇਸ਼ੀਆ ਵਿੱਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ ਨਵੀਂ ਦਿੱਲੀ, 15 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 