• Latest
  • Trending
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

3 weeks ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

5 minutes ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

35 minutes ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

59 minutes ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

2 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

3 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

5 hours ago
Hindi News
English News
Friday, July 17, 2026
No Result
View All Result
38 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

June 26, 2026
in ਖਬਰਾਂ, ਰਾਸ਼ਟਰੀ
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

– ਮਾਂ-ਪੁੱਤ ਸਮੇਤ ਛੇ ਦੀ ਮੌਤ

ਸ਼ਿਮਲਾ, 26 ਜੂਨ 2026 (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਖੇਤਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿੱਚ ਮਾਂ-ਪੁੱਤ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਥਾਣਾ ਰਾਮਪੁਰ ਦੇ ਅਧੀਨ ਆਉਂਦੇ ਦੁਰਗਮ ਖੇਤਰ ਕਾਸ਼ਾਪਾਟ ਜਾ ਰਹੀ ਇੱਕ ਪਿਕਅੱਪ ਗੱਡੀ ਹਾਦਸਾਗ੍ਰਸਤ ਹੋ ਕੇ ਕਰੀਬ 200 ਫੁੱਟ ਹੇਠਾਂ ਜਾ ਡਿੱਗੀ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ਲਈ ਰਵਾਨਾ ਹੋਈ। ਪਿੰਡ ਵਾਸੀਆਂ ਦੀ ਮਦਦ ਨਾਲ ਰਾਹਤ ਕਾਰਜ ਚਲਾਏ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦੀ ਲਾਈਵ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਇਸਦੀ ਸੂਚਨਾ ਪੁਲਿਸ ਅਤੇ ਪ੍ਰਸ਼ਾਸਨ ਨੂੰ ਦਿੱਤੀ। ਹਾਦਸੇ ਦਾ ਪਤਾ ਚੱਲਦਿਆਂ ਹੀ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ। ਇਸ ਹਾਦਸੇ ਕਾਰਨ ਕਾਸ਼ਾਪਾਟ ਪੰਚਾਇਤ ਵਿੱਚ ਸੋਗ ਦੀ ਲਹਿਰ ਦੌੜ ਗਈ।

ਐੱਸਡੀਐੱਮ (SDM) ਹਰਸ਼ ਅਮਰਿੰਦਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੁਰਘਟਨਾ ਵਿੱਚ ਵਾਹਨ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ ਹੈ। ਸਾਰੀਆਂ ਲਾਸ਼ਾਂ ਨੂੰ ਖੱਡ ਵਿੱਚੋਂ ਕੱਢ ਕੇ ਪੋਸਟਮਾਰਟਮ ਲਈ ਕਮਿਊਨਿਟੀ ਹੈਲਥ ਸੈਂਟਰ (CHC) ਤਕਲੇਚ ਭੇਜ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
July 17, 2026
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

by Jaspreet Kaur
July 17, 2026
0

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ 'ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ, 17 ਜੁਲਾਈ...

Most Popular

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

by Ankit
3 weeks ago
0

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਚੰਡੀਗੜ੍ਹ, 28 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 