• Latest
  • Trending
Hockey Asia Cup ‘ਚ ਭਾਰਤ ਨੇ ਲਗਾਤਾਰ ਦੂਜਾ ਮੈਚ ਜਿੱਤਿਆ

1 year ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

35 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

2 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

3 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Hindi News
English News
Saturday, November 7, 2026
No Result
View All Result
29 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hockey Asia Cup ‘ਚ ਭਾਰਤ ਨੇ ਲਗਾਤਾਰ ਦੂਜਾ ਮੈਚ ਜਿੱਤਿਆ

August 31, 2025
in ਖਬਰਾਂ, ਖੇਡਾਂ
Hockey Asia Cup ‘ਚ ਭਾਰਤ ਨੇ ਲਗਾਤਾਰ ਦੂਜਾ ਮੈਚ ਜਿੱਤਿਆ

Hockey Asia Cup

– ਜਾਪਾਨ ਨੂੰ 3-2 ਨਾਲ ਹਰਾਇਆ

ਨਵੀਂ ਦਿੱਲੀ, 31 ਅਗਸਤ 2025 (ਵਿਸ਼ਵ ਵਾਰਤਾ) – ਭਾਰਤ ਨੇ ਏਸ਼ੀਆ ਕੱਪ ਹਾਕੀ (Hockey Asia Cup) 2025 ਵਿੱਚ ਆਪਣਾ ਲਗਾਤਾਰ ਦੂਜਾ ਮੈਚ ਜਿੱਤ ਲਿਆ ਹੈ। ਐਤਵਾਰ ਨੂੰ ਬਿਹਾਰ ਦੇ ਰਾਜਗੀਰ ਵਿੱਚ ਗਰੁੱਪ-ਏ ਦੇ ਦੂਜੇ ਮੈਚ ਵਿੱਚ ਭਾਰਤ ਨੇ ਜਾਪਾਨ ਨੂੰ 3-2 ਨਾਲ ਹਰਾਇਆ।

ਕਪਤਾਨ ਹਰਮਨਪ੍ਰੀਤ ਸਿੰਘ ਨੇ ਭਾਰਤ ਲਈ 2 ਗੋਲ ਕੀਤੇ। ਉਸਨੇ 5ਵੇਂ ਅਤੇ 45ਵੇਂ ਮਿੰਟ ਵਿੱਚ ਪੈਨਲਟੀ ਕਾਰਨਰਾਂ ‘ਤੇ ਗੋਲ ਕੀਤੇ। ਮਨਦੀਪ ਸਿੰਘ ਨੇ ਮੈਚ ਦੇ ਤੀਜੇ ਮਿੰਟ ਵਿੱਚ ਭਾਰਤ ਲਈ ਪਹਿਲਾ ਫੀਲਡ ਗੋਲ ਕੀਤਾ। ਜਾਪਾਨ ਵੱਲੋਂ 2 ਗੋਲ ਕੀਤੇ ਗਏ।

Hockey Asia Cup
Hockey Asia Cup

ਭਾਰਤ ਨੇ ਆਪਣੀ ਮੁਹਿੰਮ ਦੀ ਸ਼ੁਰੂਆਤ ਚੀਨ ‘ਤੇ ਜਿੱਤ ਨਾਲ ਕੀਤੀ, ਕਪਤਾਨ ਹਰਮਨਪ੍ਰੀਤ ਸਿੰਘ ਦੀ ਹੈਟ੍ਰਿਕ ਦੀ ਬਦੌਲਤ ਇੱਕ ਰੋਮਾਂਚਕ ਮੁਕਾਬਲੇ ਵਿੱਚ 4-3 ਨਾਲ ਜਿੱਤ ਪ੍ਰਾਪਤ ਕੀਤੀ ਸੀ। ਮੇਜ਼ਬਾਨ ਭਾਰਤ ਆਪਣੇ ਚੌਥੇ ਏਸ਼ੀਆ ਕੱਪ ਖਿਤਾਬ ‘ਤੇ ਨਜ਼ਰਾਂ ਰੱਖ ਰਿਹਾ ਹੈ ਅਤੇ ਟਰਾਫੀ ਜਿੱਤਣ ਦੇ ਨਾਲ ਹੀ ਭਾਰਤ ਦਾ ਟੀਚਾ FIH ਹਾਕੀ ਵਿਸ਼ਵ ਕੱਪ 2026 ਵਿੱਚ ਜਗ੍ਹਾ ਪੱਕੀ ਕਰਨ ਦਾ ਵੀ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHockey Asia CupLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 7, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

by Ankit
November 7, 2026
0

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ: 7 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Most Popular

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

by Navjot
4 weeks ago
0

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 