• Latest
  • Trending
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

3 weeks ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

3 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

4 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

6 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

7 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

8 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Hindi News
English News
Monday, September 14, 2026
No Result
View All Result
25 °c
Chandigarh
28 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

August 22, 2026
in ਖਬਰਾਂ, ਖੇਡਾਂ
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

– ਸੈਮੀਫਾਈਨਲ ਲਈ ਰਾਹ ਹੋਈ ਮੁਸ਼ਕਿਲ

ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ): ਭਾਰਤੀ ਪੁਰਸ਼ ਹਾਕੀ ਟੀਮ ਨੂੰ ਹਾਕੀ ਵਰਲਡ ਕੱਪ ਵਿੱਚ ਵਿਸ਼ਵ ਨੰਬਰ-1 ਨੀਦਰਲੈਂਡ ਹੱਥੋਂ 3-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਜਿੱਤ ਨਾਲ ਨੀਦਰਲੈਂਡ ਨੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

ਐਮਸਟੇਲਵੀਨ ਦੇ ਵੈਗਨਰ ਹਾਕੀ ਸਟੇਡੀਅਮ ਵਿੱਚ ਸ਼ਨੀਵਾਰ ਨੂੰ ਹੋਏ ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੂੰ ਹਾਰ ਮਿਲਣ ਕਾਰਨ ਸੈਮੀਫਾਈਨਲ ਤੱਕ ਪਹੁੰਚਣ ਦੀ ਰਾਹ ਹੋਰ ਮੁਸ਼ਕਲ ਹੋ ਗਈ ਹੈ। ਹੁਣ ਭਾਰਤ ਲਈ ਅਗਲਾ ਮੁਕਾਬਲਾ ਬਹੁਤ ਅਹਿਮ ਹੋਵੇਗਾ। ਭਾਰਤ ਨੂੰ ਆਪਣੇ ਅਗਲੇ ਮੈਚ ਵਿੱਚ ਅਰਜਨਟੀਨਾ ਨਾਲ 24 ਅਗਸਤ ਨੂੰ ਭਿੜਨਾ ਹੈ ਅਤੇ ਸੈਮੀਫਾਈਨਲ ਦੀਆਂ ਉਮੀਦਾਂ ਕਾਇਮ ਰੱਖਣ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੋਵੇਗਾ।

ਮੈਚ ਵਿੱਚ ਨੀਦਰਲੈਂਡ ਨੇ 41ਵੇਂ ਮਿੰਟ ਵਿੱਚ ਡੁਕੋ ਟੇਲਗੇਨਕੈਂਪ ਦੇ ਫੀਲਡ ਗੋਲ ਨਾਲ ਖਾਤਾ ਖੋਲ੍ਹਿਆ। ਇਸ ਤੋਂ ਬਾਅਦ 49ਵੇਂ ਮਿੰਟ ਵਿੱਚ ਹੇਡੇਮੇਕਰਜ਼ ਨੇ ਦੂਜਾ ਫੀਲਡ ਗੋਲ ਕਰਕੇ ਟੀਮ ਦੀ ਬੜ੍ਹਤ 2-0 ਕਰ ਦਿੱਤੀ। ਭਾਰਤ ਵੱਲੋਂ ਕਪਤਾਨ ਹਰਮਨਪ੍ਰੀਤ ਸਿੰਘ ਨੇ 51ਵੇਂ ਮਿੰਟ ਵਿੱਚ ਮਿਲੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-1 ਕੀਤਾ ਅਤੇ ਟੀਮ ਦੀ ਵਾਪਸੀ ਦੀ ਉਮੀਦ ਜਗਾਈ। ਹਾਲਾਂਕਿ, ਨੀਦਰਲੈਂਡ ਨੇ 53ਵੇਂ ਮਿੰਟ ਵਿੱਚ ਵੈਨ ਡੈਮ ਦੇ ਗੋਲ ਨਾਲ ਸਕੋਰ 3-1 ਕਰ ਦਿੱਤਾ, ਜੋ ਅੰਤਿਮ ਨਤੀਜਾ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiHockey World CupLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ

by Jaspreet Kaur
3 weeks ago
0

53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ - 14 ਸਾਲ ਛੋਟੀ ਪ੍ਰੇਮਿਕਾ ਨਾਲ ਗੋਆ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 