• Latest
  • Trending
UK ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ 

8 months ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 minute ago
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

9 minutes ago
IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

24 minutes ago
International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

32 minutes ago
National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

39 minutes ago
Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

3 hours ago
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

12 hours ago
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

Hindi News
English News
Thursday, April 23, 2026
No Result
View All Result
26 °c
Chandigarh
35 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

UK ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ 

September 4, 2025
in ਖਬਰਾਂ, ਪੰਜਾਬ
UK ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ 

UK ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ 

ਚੰਡੀਗੜ, 4 ਸਤੰਬਰ (ਵਿਸ਼ਵ ਵਾਰਤਾ):- ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ ਪਾਰਦਰਸ਼ਤਾ ਵਿੱਚ ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ।

ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ਸ੍ਰੀ. ਸੰਦੀਪ ਐਸ. ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਵੀ ਮੌਜੂਦ ਸਨ।

Tags: Breaking news in PunjabiLatest Punjab newsLatest Punjab news in PunjabiPUNJABpunjab newsUKWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

by Ranjit Singh
April 23, 2026
0

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ ਚੰਡੀਗੜ੍ਹ, 23 ਅਪ੍ਰੈਲ 2026 - ਸੁਪਰੀਮ...

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

by Ranjit Singh
April 23, 2026
0

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ - ਜਡੇਜਾ ਨੇ 43 ਦੌੜਾਂ ਬਣਾਈਆਂ...

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

by Ranjit Singh
April 23, 2026
0

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ - ਮੌਜੂਦਾ ਹਾਲਾਤਾਂ ਵਿੱਚ ਹੋਰਮੁਜ਼ ਜਲਡਮਰੂ ਨਹੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 23, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Punjab: ਜਲਦ ਹੀ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

Punjab: ਜਲਦ ਹੀ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ

by Ranjit Singh
4 weeks ago
0

Punjab: ਜਲਦ ਹੀ ਰਿਲੀਜ਼ ਹੋਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਮਾਨਸਾ, 28 ਮਾਰਚ 2026 (ਵਿਸ਼ਵ ਵਾਰਤਾ) – ਮਰਹੂਮ ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 