• Latest
  • Trending
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

3 weeks ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 minutes ago
Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

10 minutes ago
National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

19 minutes ago
Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

24 minutes ago
Cricket: 350 ਦੌੜਾਂ ਬਣਾਉਣ ਦੇ ਬਾਵਜੂਦ ਵੈਸਟ ਇੰਡੀਜ਼ ਕੋਲੋਂ ਹਾਰ ਗਿਆ ਭਾਰਤ

31 minutes ago
Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

3 hours ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

11 hours ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

13 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

Hindi News
English News
Sunday, October 4, 2026
No Result
View All Result
24 °c
Chandigarh
27 ° Mon
28 ° Tue
28 ° Wed
26 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

September 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸੁਭਾਨਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਕਰੀਬ ਸਵੇਰੇ 9:15 ਵਜੇ ਵਾਪਰਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸੁਭਾਨਪੁਰ ਦੀ ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ। ਥਾਣਾ ਸੁਭਾਨਪੁਰ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਅਤੇ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ।

ਪੁਲਿਸ ਵੱਲੋਂ 108 ਐਂਬੂਲੈਂਸਾਂ ਦੀ ਮਦਦ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਸ਼ਨਾਖ਼ਤ ਲਈ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇੱਕ ਵੋਟਰ ਕਾਰਡ ਮਿਲਿਆ ਹੈ, ਜਿਸ ’ਤੇ ਅਮਨਾ ਪਤਨੀ ਸਤਨਾਮ, ਪਿੰਡ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਲਿਖਿਆ ਹੋਇਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕਾਂ ਕੋਲੋਂ ਮਿਲਿਆ ਬੈਗ ਅਤੇ ਮੋਟਰਸਾਈਕਲ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਪੁਲਿਸ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਤਿੰਨਾਂ ਦੀ ਪਛਾਣ ਹੋ ਸਕੇ। ਹਾਦਸਾ ਕਿਸ ਤਰ੍ਹਾਂ ਵਾਪਰਿਆ ਅਤੇ ਇਸ ਵਿੱਚ ਕਿਸ ਵਾਹਨ ਦੀ ਸ਼ਮੂਲੀਅਤ ਸੀ, ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Tags: ACCIDENTAmritsar National Highway;jalandharKapurthalaLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ

by Ranjit Singh
October 4, 2026
0

Chandigarh ਰੇਲਵੇ ਸਟੇਸ਼ਨ ਦੇ ਅੱਜ ਤੋਂ ਦੋ ਪਲੇਟਫਾਰਮ ਬੰਦ, ਕਈ ਟਰੇਨਾਂ ਦੇ ਪਲੇਟਫਾਰਮ ਬਦਲੇ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ...

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

by Ranjit Singh
October 4, 2026
0

National: ਅੱਜ ਦੋ ਸੂਬਿਆਂ ਦੇ ਦੌਰੇ ’ਤੇ ਰਹਿਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ - ਤੇਲੰਗਾਨਾ ’ਚ ਮੈਡੀਕਲ ਕਾਲਜ ਦੇ ਸਮਾਗਮ...

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

Punjab: ਲੁਧਿਆਣਾ ‘ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

by Ranjit Singh
October 4, 2026
0

Punjab: ਲੁਧਿਆਣਾ 'ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਲੁਧਿਆਣਾ, 4 ਅਕਤੂਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 4, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ...

Most Popular

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

by Navjot
3 weeks ago
0

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 