• Latest
  • Trending
Hoshiarpur News :ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ*

Hoshiarpur News :ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ*

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

10 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

52 minutes ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

60 minutes ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

4 hours ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

5 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

6 hours ago
Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News :ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ*

November 9, 2024
in ਖਬਰਾਂ, ਪੰਜਾਬ
Hoshiarpur News :ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ*

ਆਈਈਟੀਆਈ-ਪੌਲੀਟੈਕਨਿਕ ਕਾਲਜ ਬਣਾਉਣ, ਕਿਸਾਨਾਂ ਨੂੰ ਬਿਸਤ ਦੁਆਬ ਨਹਿਰ ਦਾ ਪਾਣੀ, ‘ਲਘੂ ਉਦਯੋਗ’ ਲਈ ਨੀਤੀ ਅਤੇ ਕਈ ਸਟੇਡੀਅਮ ਬਣਾਉਣ ਦਾ ਕੀਤਾ ਵਾਅਦਾ*

*ਆਦਮਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਰੱਖਿਆ ਜਾਵੇਗਾ, ਗੁਰੂ ਘਰਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ-ਕੇਜਰੀਵਾਲ*

*ਜੇਕਰ ਲੋਕ ਸਭਾ ਮੈਂਬਰ, ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਆਮ ਆਦਮੀ ਪਾਰਟੀ ਦੇ ਹੋਣਗੇ, ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ-ਕੇਜਰੀਵਾਲ*

*ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਬੋਲਿਆ ਹਮਲਾ, ਕਿਹਾ- ਪਿਛਲੀ ਸਰਕਾਰ ‘ਚ ਮੰਤਰੀ ਪੰਜ ਸਾਲ ਕਹਿੰਦੇ ਰਹੇ ਕਿ ਖ਼ਜ਼ਾਨਾ ਖ਼ਾਲੀ ਹੈ*

*ਨਾ ਤਾਂ ਮੁਫ਼ਤ ਬਿਜਲੀ ਦਿੱਤੀ, ਨਾ ਹੀ ਚੰਗੀਆਂ ਸੜਕਾਂ, ਨਾ ਹਸਪਤਾਲ ਤੇ ਸਕੂਲ ਬਣਾਏ, ਫਿਰ ਖ਼ਜ਼ਾਨਾ ਖ਼ਾਲੀ ਕਿਵੇਂ ਹੋ ਗਿਆ? ਅਸਲ ਵਿੱਚ ਉਨ੍ਹਾਂ ਦੇ ਇਰਾਦੇ ਖ਼ਾਲੀ ਸਨ – ਮਾਨ*

*ਕਾਂਗਰਸ ‘ਤੇ ਬੋਲਿਆ ਹਮਲਾ, ਕਿਹਾ-ਆਮ ਲੋਕਾਂ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਰਹੀਆਂ, ਜਦਕਿ ਕਾਂਗਰਸ ਦੇ ਮੰਤਰੀ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਮਿਲੀ, ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ*

*ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਚੱਬੇਵਾਲ ਦੇ ਜੀਆਂ ਵਿੱਚ ਕੀਤੀ ਜਨ ਸਭਾ, ਲੋਕਾਂ ਨੂੰ ਕੀਤੀ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ*

*ਮੈਂ ਚੱਬੇਵਾਲ ਨੂੰ ਆਦਰਸ਼ ਹਲਕਾ ਬਣਾਉਣ ਦਾ ਡਾ. ਰਾਜਕੁਮਾਰ ਚੱਬੇਵਾਲ ਦਾ ਸੁਪਨਾ ਪੂਰਾ ਕਰਾਂਗਾ-ਇਸ਼ਾਂਕ ਚੱਬੇਵਾਲ*

*ਚੰਡੀਗੜ੍ਹ, 9 ਨਵੰਬਰ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

Hoshiarpur News

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ਼ਾਂਕ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਬਹੁਮਤ ਦੇ ਕੇ ਜਿਤਾਇਆ ਸੀ। ਇਸ ਲਈ ਤੁਹਾਡੀਆਂ ਉਮੀਦਾਂ ਵੀ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ‘ਤੇ 2 ਲੱਖ ਰੁਪਏ ਅਤੇ ਕੁਝ ‘ਤੇ 1 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ‘ਤੇ ਆ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਰੀਬ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਬਾਕੀ ਰਾਜਾਂ ਵਿੱਚ ਹੋਰ ਪਾਰਟੀਆਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਦੋ ਥਾਵੇਂ ‘ਪੰਜਾਬ ਅਤੇ ਦਿੱਲੀ’ ਵਿੱਚ ਸਰਕਾਰ ਹੈ ਅਤੇ ਦੋਵੇਂ ਥਾਵਾਂ ‘ਤੇ ਲੋਕਾਂ ਦੇ ਜ਼ੀਰੋ ਬਿਜਲੀ ਦੇ ਬਿੱਲ ਆਉਂਦੇ ਹਨ ਅਤੇ 24 ਘੰਟੇ ਬਿਜਲੀ ਮਿਲਦੀ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ। ਮੁਫ਼ਤ ਬਿਜਲੀ ਹੋਣਾ ਇੱਕ ਚਮਤਕਾਰ ਵਰਗਾ ਹੈ।

ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ। ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਾਰੇ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਉੱਥੇ ਇਲਾਜ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਸਕੂਲਾਂ ਨੂੰ ਠੀਕ ਕੀਤਾ ਜਾ ਰਹੀ ਹੈ। ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁੱਕੀ ਹੈ।

ਪੰਜਾਬ ਦੇ ਹਰ ਪਿੰਡ ਵਿੱਚ 4 ਤੋਂ 5 ਦੇ ਕਰੀਬ ਬੱਚਿਆਂ ਨੂੰ ਨੌਕਰੀ ਮਿਲੀ ਹੈ। ਕਿਸੇ ਤੋਂ ਕੋਈ ਪੈਸਾ ਨਹੀਂ ਲਿਆ ਗਿਆ ਅਤੇ ਕਿਸੇ ਨੂੰ ਸਿਫ਼ਾਰਸ਼ ਵੀ ਨਹੀਂ ਕਰਨੀ ਪਈ। ਪਹਿਲਾਂ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀ ਨਹੀਂ ਮਿਲਦੀ ਸੀ।

ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਵੀ ਅਜੇ ਜਾਰੀ ਹੈ। ਹੁਣ ਟੈਂਕੀ ‘ਤੇ ਸਰਕਾਰੀ ਮੁਲਾਜ਼ਮ ਨਹੀਂ ਲੱਭਦੇ। ਉਹ ਆਪਣੇ ਕੰਮ ‘ਤੇ ਮਿਲਦੇ ਹਨ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬੱਚਤ ਹੋ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਜਦੋਂ ਤੁਹਾਡਾ ਲੋਕ ਸਭਾ ਮੈਂਬਰ, ਤੁਹਾਡਾ ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਹੀ ਆਮ ਆਦਮੀ ਪਾਰਟੀ ਦੇ ਹੋਣਗੇ ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਡਾ. ਰਾਜਕੁਮਾਰ ਚੱਬੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦਾ ਇੱਕ ਵੀ ਪਰਿਵਾਰ ਅਜਿਹਾ ਨਹੀਂ ਹੋਵੇਗਾ, ਜਿਸ ਦਾ ਉਨ੍ਹਾਂ ਨੇ ਮੁਫ਼ਤ ਇਲਾਜ ਨਾ ਕੀਤਾ ਹੋਵੇ |

ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਡਾ.ਇਸ਼ਾਂਕ ਇਤਿਹਾਸਕ ਬਹੁਮਤ ਨਾਲ ਜਿਤਾਓ ਗਏ, ਤੁਹਾਡੇ ਸਾਰੇ ਕੰਮ ਪੂਰੇ ਹੋ ਜਾਣਗੇ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਇਲਾਕੇ ਵਿੱਚ ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਬਣਾਇਆ ਜਾਵੇਗਾ। ਇੱਥੋਂ ਦੇ ਲੋਕਾਂ ਨੂੰ ਬਿਸਤ ਦੁਆਬ ਨਹਿਰ ਦਾ ਕੋਈ ਲਾਭ ਨਹੀਂ ਮਿਲਦਾ ਹੈ। ਅਸੀਂ ਇੱਥੋਂ ਦੇ ਕਿਸਾਨਾਂ ਨੂੰ ਵੀ ਉਸ ਨਹਿਰ ਤੋਂ ਪਾਣੀ ਦੇਣ ਦਾ ਪ੍ਰਬੰਧ ਕਰਾਂਗੇ। ਖੇਤੀ ਆਧਾਰਿਤ ਅਤੇ ਔਰਤਾਂ ਆਧਾਰਿਤ ‘ਲਘੂ ਉਦਯੋਗਾਂ’ ਲਈ ਨਵੀਂ ਨੀਤੀ ਬਣਾਈ ਜਾਵੇਗੀ ਤਾਂ ਜੋ ਇੱਥੇ ਵੱਧ ਤੋਂ ਵੱਧ ਉਦਯੋਗ ਆਉਣ ਅਤੇ ਸਾਡੇ ਬੱਚਿਆਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲ ਸਕਣ। ਖੇਡਾਂ ਲਈ ਲੋੜੀਂਦੇ ਸਾਰੇ ਸਟੇਡੀਅਮ ਇੱਥੇ ਬਣਾਏ ਜਾਣਗੇ। ਇਸ ਨਾਲ ਨੌਜਵਾਨਾਂ ਨੂੰ ਨਸ਼ਾ ਛੱਡਣ ਵਿੱਚ ਵੀ ਮਦਦ ਮਿਲੇਗੀ। ਆਦਮਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਗੁਰੂ ਘਰਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ। Hoshiarpur News

Tags: Hoshiarpur News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

Most Popular

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ

by Ranjit Singh
4 days ago
0

Asian Games Semifinal: ਭਾਰਤ ਦਾ ਮੁਕਾਬਲਾ ਅੱਜ ਸ਼੍ਰੀਲੰਕਾ ਨਾਲ ਨਵੀਂ ਦਿੱਲੀ, 1 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਵਿੱਚ ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 