• Latest
  • Trending
Hoshiarpur News: ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ 23 ਨੂੰ 

2 years ago
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

8 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

2 hours ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News: ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ 23 ਨੂੰ 

September 20, 2024
in ਹੁਸਿਆਰਪੁਰ, ਖਬਰਾਂ, ਪੰਜਾਬ
Hoshiarpur News: ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ 23 ਨੂੰ 

Hoshiarpur News: ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ 23 ਨੂੰ 

Hoshiarpur News: ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ਤੇ ਸਲਾਨਾ ਜੋੜ ਮੇਲਾ 23 ਨੂੰ 

ਹੁਸ਼ਿਆਰਪੁਰ ,20 ਸਤੰਬਰ ( ਤਰਸੇਮ ਦੀਵਾਨਾ/ਵਿਸ਼ਵ ਵਾਰਤਾ ) ਸਮੂਹ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਖੈਰੜ-ਅੱਛਰਵਾਲ ਵਿਖੇ ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ਤੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਿਸ਼ਨ ਦਾਸ ਜੀ ਨੂੰ ਸਮਰਪਿਤ ਛੇਵਾਂ ਸਰਾਧ ਮੇਲਾ ਮਹੰਤ ਸੰਦੀਪ ਦਾਸ ਦੀ ਅਗਵਾਈ ਵਿਚ 23 ਸਤੰਬਰ ਨੂੰ ਬੜੀ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ ।ਪ੍ਰਬੰਧਕ ਕਮੇਟੀ ਅਤੇ ਮਹੰਤ ਸੰਦੀਪ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 20 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਭੋਗ 22 ਸਤੰਬਰ ਨੂੰ ਸਵੇਰੇ ਦਸ ਵਜੇ ਪਾਏ ਜਾਣਗੇ ।ਉਪਰੰਤ ਧਾਰਮਿਕ ਦੀਵਾਨ ਵਿਚ ਸੰਤ ਜਸਵਿੰਦਰ ਸਿੰਘ ਜੀ ਕਥਾ ਕੀਰਤਨ ਦੁਆਰਾ ਆਈ ਸੰਗਤ ਨੂੰ ਨਿਹਾਲ ਕਰਨਗੇ ।23 ਸਤੰਬਰ ਨੂੰ ਬਾਅਦ ਦੁਪਹਿਰ 12 ਵਜੇ ਹਰ ਸਾਲ ਦੀ ਤਰ੍ਹਾਂ ਥਾਲੀ ਮਣਸੀ ਜਾਵੇਗੀ ਉਪਰੰਤ ਧਾਰਮਿਕ ਦੀਵਾਨ ਵਿਚ ਗਾਇਕ ਕਲਾਕਾਰ ਤੇ ਕਵਾਲ ਧਾਰਮਿਕ ਤੇ ਸੂਫ਼ੀਆਨਾ ਪ੍ਰੋਗਰਾਮ ਪੇਸ਼ ਕਰਕੇ ਆਈ ਸੰਗਤਾਂ ਨੂੰ ਨਿਹਾਲ ਕਰਨਗੇ ।ਰਾਤ ਨੂੰ ਧਰਮਵੀਰ ਪਰਦੇਸੀ ਧਾਰਮਿਕ ਡਰਾਮਾ ਪੇਸ਼ ਕਰਨਗੇ

Tags: BREAKING NEWSBreaking news in PunjabiHoshiarpur NewsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

by Jaspreet Kaur
September 14, 2026
0

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ ਦੱਖਣੀ ਅਫ਼ਰੀਕਾ, 14 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
September 14, 2026
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

by Navjot
September 14, 2026
0

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ ਆਸ-ਪਾਸ ਦਾ ਇਲਾਕਾ ਕਰਵਾਇਆ ਗਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

by Jaspreet Kaur
September 14, 2026
0

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ ਦੱਖਣੀ ਅਫ਼ਰੀਕਾ, 14 ਸਤੰਬਰ 2026 (ਵਿਸ਼ਵ ਵਾਰਤਾ):...

Most Popular

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
3 weeks ago
0

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 