• Latest
  • Trending
Hoshiarpur News :21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ !

Hoshiarpur News :21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ !

2 years ago
‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

3 hours ago
National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

3 hours ago
Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

Big News: ਵੱਡੇ ਭਾਈ ਦੀ ਭੂਮਿਕਾ ‘ਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ : ਅਮਿਤ ਸ਼ਾਹ

4 hours ago
Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

Big News: ਅਕਾਲੀ ਦਲ ਅਤੇ ਬੀਜੇਪੀ ਫੇਰ ਹੋਏ ਇਕੱਠੇ, ਗਠਜੋੜ ਦਾ ਹੋਇਆ ਐਲਾਨ

4 hours ago
Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

Punjab: ਗੁਰਦਾਸਪੁਰ-ਦੀਨਾਨਗਰ ਲਿੰਕ ਰੋਡ ’ਤੇ ਨਿੱਜੀ ਹੋਟਲ ਦੇ ਬਾਹਰ ਫਾਇਰਿੰਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ

6 hours ago
Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

6 hours ago
Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

6 hours ago
National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ

6 hours ago
Hindi News
English News
Tuesday, November 24, 2026
No Result
View All Result
25 °c
Chandigarh
18 ° Wed
18 ° Thu
18 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News :21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ !

September 28, 2024
in ਖਬਰਾਂ, ਪੰਜਾਬ
Hoshiarpur News :21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ !

Hoshiarpur News :21600 ਨਸ਼ੀਲੇ ਕੈਪਸੂਲ, 33800 ਨਸ਼ੀਲੀਆ ਗੋਲੀਆ ਅਤੇ 10 ਲੱਖ ਰੁਪਏ ਡਰੱਗ ਮਨੀ ਸਮੇਤ ਸਮਗਲਰ ਚੜ੍ਹੇ ਪੁਲਿਸ ਦੇ ਅੜਿਕੇ !

ਹੁਸ਼ਿਆਰਪੁਰ 28 ਸਤੰਬਰ ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਪੀ ਪੀ ਐਸ ਪੁਲਿਸ ਕਪਤਾਨ ਇਨਵੇਸਟੀਗੇਸ਼ਨ ਅਤੇ ਆਤੀਸ਼ ਭਾਟੀਆ ਪੀ ਪੀ ਐਸ ਉਪ ਪੁਲਿਸ ਕਪਤਾਨ ਇਨਵੇਸਟੀਗੇਸ਼ਨ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ ਦੇ ਅਧੀਨ ਵਿਸ਼ੇਸ਼ ਟੀਮ ਵਲੋਂ ਖੂਫੀਆ ਇਤਲਾਹ ਤੇ 21600 ਨਸ਼ੀਲੇ ਕੈਪਸੂਲ, 28800 ਹਜਾਰ ਨਸ਼ੀਲਾ ਗੋਲੀਆ ਮਾਰਕਾ ਅਲਪਰਾਜ਼ੋਲ, 5000 ਨਸੀਲੀਆ ਗੋਲੀਆ ਫੜ੍ਹਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਅਧਿਕਾਰੀਆਂ ਵਲੋਂ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ

ਸੀ.ਆਈ.ਏ. ਸਟਾਫ ਦੀ ਟੀਮ ਨੂੰ ਮੁਖਬਰੀ ਹੋਈ ਸੀ ਕਿ ਮੁਹੱਲਾ ਜਗਤਪੁਰਾ ਵਿੱਚ ਕੱਪੜੇ ਦੀ ਦੁਕਾਨ ਕਰਨ ਵਾਲਾ ਵਿਅਕਤੀ ਅਜੈ ਵਾਲੀਆ ਪੁੱਤਰ ਵਰਿੰਦਰ ਵਾਲੀਆ ਵਾਸੀ ਮੁਹੱਲਾ ਜਗਤਪੁਰਾ ਥਾਣਾ ਸਿਟੀ ਹੁਸ਼ਿਆਰਪੁਰ ਜੋ ਮੁਹੱਲਾ ਜਗਤਪੁਰਾ ਵਿੱਚ ਕੱਪੜੇ ਦੀ ਦੁਕਾਨ ਕਰਦਾ ਹੈ ਅਤੇ ਆਪਣੀ ਦੁਕਾਨ ਵਿੱਚ ਹੀ ਭਾਰੀ ਮਾਤਰਾ ਵਿੱਚ ਨਸ਼ੇ ਦੀਆ ਗੋਲੀਆ ਵੇਚਣ ਦਾ ਧੰਦਾ ਕਰਦਾ ਹੈ। ਤੇਂ ਇਸ ਇਤਲਾਹ ਤੇ ਸੀ.ਆਈ.ਏ. ਸਟਾਫ ਦੀ ਟੀਮ ਵਲੋਂ ਅਜੇ ਵਾਲੀਆ ਉੱਕਤ ਦੀ ਦੁਕਾਨ ਪਰ ਰੇਡ ਕਰਕੇ ਅਜੇ ਵਾਲੀਆ ਨੂੰ ਕਾਬੂ ਕਰਕੇ ਦੁਕਾਨ ਵਿੱਚੋਂ 2400 ਨਸ਼ੀਲੇ ਕੈਪਸੂਲ ਮਾਰਕਾ, 5000 ਨਸ਼ੀਲਾ ਗੋਲੀਆ ਮਾਰਕਾ 12 ਹਜਾਰ ਨਸ਼ੀਲੀਆ ਗੋਲੀਆ ਮਾਰਕਾ ਅਤੇ 5 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਉਸ ਖਿਲਾਫ ਮੁੱਕਦਮਾ ਦਰਜ ਕਰਕੇ ਗ੍ਰਿਫਤਾਰ ਕੀਤਾ । ਪੱਤਰਕਾਰਾਂ ਨੂੰ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜੇ ਵਾਲੀਆ ਉਕਤ ਨੇ ਆਪਣੀ ਪੁੱਛ ਗਿੱਛ ਦੌਰਾਨ ਦੱਸਿਆ ਸੀ ਕਿ ਉਹ ਇਹ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਰਾਹੁਲ ਯਾਦਵ ਵਾਸੀ ਆਗਰਾ ਪਾਸੋਂ ਕੋਰੀਅਰ ਰਾਹੀਂ ਮੰਗਵਾਉਂਦਾ ਹੈ ਤੇ ਅੱਗੇ ਉਸ ਪਾਸੋਂ ਅਵਤਾਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਜੀਆ ਸਹੋਤਾ ਖੁਰਦ ਥਾਣਾ ਗੜ੍ਹਦੀਵਾਲ ਕੇਅਰ ਆਫ ਸਹੋਤਾ ਮੈਡੀਕਲ ਸਟੋਰ ਅਤੇ ਕਰਮਜੀਤ ਸਿੰਘ ਉਰਫ ਅਜੈ ਪੁੱਤਰ ਲਾਲ ਸਿੰਘ ਵਾਸੀ ਮੁਹੱਲਾ ਕੀਰਤੀ ਨਗਰ ਥਾਣਾ ਮਾਡਲ ਟਾਊਨ ਨਸ਼ੀਲਆਂ ਗੋਲੀਆਂ ਅਤੇ ਕੈਪਸੂਲ ਲੈ ਕੇ ਜਾਂਦੇ ਹਨ। ਕਰਮਜੀਤ ਸਿੰਘ ਉਰਫ ਅਜੈ ਉਕਤ ਨੂੰ ਚੈਨਦੀਪ ਸਿੰਘ ਪੁੱਤਰ ਚਰਨ ਸਿੰਘ ਅਤੇ ਇਸਦਾ ਪਿਤਾ ਚਰਨ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਪੁਰਾਣਾ ਬੱਸ ਸਟੈਂਡ ਟਾਂਡਾ ਕੇਅਰ ਆਫ ਰਜਿੰਦਰਾ ਮੈਡੀਕਲ ਸਟੋਰ ਟਾਂਡਾ ਨਸ਼ੀਲੇ ਕੈਪਸੂਲ ਅਤੇ ਨਸ਼ੀਆਂ ਗੋਲੀਆਂ ਮੰਗਵਾਉਣ ਦਾ ਆਡਰ ਦਿੰਦੇ ਸਨ ਅਤੇ ਕਰਮਜੀਤ ਸਿੰਘ ਅੱਗੇ ਅਜੇ ਵਾਲੀਆ ਨੂੰ ਆਡਰ ਦਿੰਦਾ ਸੀ ਜੋ ਅਜੇ ਵਾਲੀਆ ਅੱਗੇ ਰਾਹੁਲ ਯਾਦਵ ਵਾਸੀ ਆਗਰਾ ਪਾਸੋਂ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਕੋਰੀਅਰ ਰਾਂਹੀ ਮੰਗਵਾ ਦਿੰਦਾ ਸੀ ਜਿਸਤੇ ਕਮਲਜੀਤ ਸਿੰਘ ਇਹਨਾਂ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਕੈਪਸੂਲਾਂ ਦੀ ਸਪਲਾਈ ਅੱਗੇ ਚੈਨਦੀਪ ਸਿੰਘ ਅਤੇ ਇਸਦੇ ਭਰਾ ਰਜਿੰਦਰ ਸਿੰਘ ਨੂੰ ਕਰ ਦਿੰਦਾ ਸੀ। ਜੋ ਚੈਨਦੀਪ ਸਿੰਘ ਨੇ ਪੁੱਛ ਗਿੱਛ ਦੋਰਾਨ ਦੱਸਿਆ ਕਿ ਉਹ ਆਪਣੇ ਭਰਾ ਰਜਿੰਦਰ ਸਿੰਘ ਨਾਲ ਮਿਲ ਕੇ ਆਪਣੇ-ਆਪਣੇ ਮੈਡੀਕਲ ਸਟੋਰਾਂ ਤੇਂ ਵੇਚਦੇ ਸਨ !

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ

by Ranjit Singh
November 24, 2026
0

IND vs NZ 2nd Test: ਦੂਜੇ ਟੈਸਟ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ, ਇਹ ਖਿਡਾਰੀ ਹੋਇਆ ਟੀਮ ’ਚੋਂ ਬਾਹਰ -...

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ

by Ranjit Singh
November 24, 2026
0

National: ਧੁੰਦ ਕਾਰਨ ਰੇਲਵੇ ਦਾ ਵੱਡਾ ਫ਼ੈਸਲਾ, 1 ਦਸੰਬਰ ਤੋਂ ਕਈ ਟਰੇਨਾਂ ਰੱਦ - 28 ਫਰਵਰੀ 2027 ਤੱਕ ਰਹੇਗਾ ਪ੍ਰਭਾਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

‘ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ ‘ਚ ਵਾਪਸ ਪਰਤਿਆ’ – ਗਠਜੋੜ ‘ਤੇ PM ਮੋਦੀ ਦਾ ਵੱਡਾ ਬਿਆਨ

by Jaspreet Kaur
November 24, 2026
0

'ਮੈਨੂੰ ਖ਼ੁਸ਼ੀ ਹੈ ਕਿ ਸ਼੍ਰੋਮਣੀ ਅਕਾਲੀ ਦਲ NDA ਪਰਿਵਾਰ 'ਚ ਵਾਪਸ ਪਰਤਿਆ' - ਗਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
1 day ago
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 