• Latest
  • Trending
HOSHIARPUR NEWS : ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਖੂਨਦਾਨੀ ਸਿੱਧੂ ਜੋੜਾ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਸਨਮਾਨਿਤ

2 years ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

1 hour ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

2 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

3 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HOSHIARPUR NEWS : ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਖੂਨਦਾਨੀ ਸਿੱਧੂ ਜੋੜਾ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਸਨਮਾਨਿਤ

October 10, 2024
in ਸਿਆਸੀ, ਖਬਰਾਂ, ਪੰਜਾਬ
HOSHIARPUR NEWS : ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਖੂਨਦਾਨੀ ਸਿੱਧੂ ਜੋੜਾ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵਲੋਂ ਸਨਮਾਨਿਤ
HOSHIARPUR NEWS
ਹੁਸ਼ਿਆਰਪੁਰ  HOSHIARPUR NEWS10 ਅਕਤੂਬਰ ( ਤਰਸੇਮ ਦੀਵਾਨਾ ) ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਜੋ ਕਿ ਹਰ ਸਾਲ 1 ਅਕਤੂਬਰ ਨੂੰ ਮਨਾਇਆ ਜਾਂਦਾ ਹੈ ਦੇ ਮੌਕੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਖੂਨਦਾਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਦੇਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਵਾਰ ਇਹ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ 10 ਅਕਤੂਬਰ ਨੂੰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕਾਂਊਸਲ ਵੱਲੋਂ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਜਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਬੁੱਲੋਵਾਲ ਦੇ ਵਸਨੀਕ ਖੂਨਦਾਨੀ ਸਿੱਧੂ ਜੋੜਾ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਜੋ ਕਿ ਇਲਾਕੇ ਵਿੱਚ “ਸਟਾਰ ਕੱਪਲ ਬਲੱਡ ਡੋਨਰ” ਦੇ ਨਾਮ ਨਾਲ ਜਾਣੇ ਜਾਂਦੇ ਹਨ ਉਨ੍ਹਾਂ ਨੂੰ ਖੂਨਦਾਨ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਲਈ ਸਿਹਤ ਮੰਤਰੀ ਪੰਜਾਬ ਡਾ ਬਲਬੀਰ ਸਿੰਘ ਵੱਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਜਿਕਰਯੋਗ ਹੈ ਕਿ ਅਜੋਕੇ ਸਮੇਂ ਵਿੱਚ ਪੰਜਾਬ ਦੇ 7 ਖੂਨਦਾਨੀ ਜੋੜਿਆ ਵਿੱਚ ਇਹ ਦੂਸਰਾ ਅਤੇ ਹੁਸ਼ਿਆਰਪੁਰ ਜਿਲ੍ਹੇ ਦਾ ਪਹਿਲਾ ਜੋੜਾ ਹੈ ਜੋ ਖੂਨਦਾਨ ਦੇ ਖੇਤਰ ਵਿੱਚ ਸਰਗਰਮ ਹੈ। ਇਹ ਜੋੜਾ ਹੁਣ ਤੱਕ 31 ਵਾਰ ਇਕੱਠਿਆਂ ਖੂਨਦਾਨ ਕਰ ਚੁੱਕਿਆ ਹੈ ਅਤੇ ਇਸ ਗਿਣਤੀ ਵਿੱਚ ਲਗਾਤਾਰ ਵਾਧਾ ਜਾਰੀ ਹੈ। ਹੁੱਣ ਤੱਕ ਇਹ ਜੋੜਾ 37 ਲੀਟਰ ਖੂਨਦਾਨ ਕਰ ਚੁੱਕਾ ਹੈ। ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧੂ 66 ਵਾਰ (ਹੁਣ ਤੱਕ ਤਕਰੀਬਨ 25 ਲੀਟਰ) ਅਤੇ ਜਤਿੰਦਰ ਕੌਰ ਸਿੱਧੂ ਨਿੱਜੀ ਤੌਰ ਤੇ 31 ਵਾਰ (ਤਕਰੀਬਨ 12 ਲੀਟਰ) ਖੂਨ-ਦਾਨ ਕਰ ਚੁੱਕੇ ਹਨ।HOSHIARPUR NEWS
Tags: Breaking news in PunjabiHoshiarpur NewsLatest News In Punjabipunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

by Navjot
October 4, 2026
0

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ 'ਤੇ ਵਧਾਇਆ ਦਬਾਅ ਢਾਕਾ, 4 ਅਕਤੂਬਰ (ਵਿਸ਼ਵ ਵਾਰਤਾ...

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

by Navjot
October 4, 2026
0

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ ਨਿਕੋਸੀਆ, 4 ਅਕਤੂਬਰ (ਵਿਸ਼ਵ ਵਾਰਤਾ ): ਭਾਰਤ ਅਤੇ ਸਾਈਪ੍ਰਸ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

Most Popular

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

by Ankit
2 weeks ago
0

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 