• Latest
  • Trending
Hoshiarpur News: ਨਵੇਂ ਸਾਲ ਮੌਕੇ ਨਗਰ ਨਿਗਮ ’ਚ ਕਰਵਾਇਆ ਹਵਨ

Hoshiarpur News: ਨਵੇਂ ਸਾਲ ਮੌਕੇ ਨਗਰ ਨਿਗਮ ’ਚ ਕਰਵਾਇਆ ਹਵਨ

2 years ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

19 minutes ago
ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

26 minutes ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

60 minutes ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

1 hour ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

4 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

4 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

4 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

5 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

5 hours ago
Hindi News
English News
Monday, August 3, 2026
No Result
View All Result
32 °c
Chandigarh
29 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News: ਨਵੇਂ ਸਾਲ ਮੌਕੇ ਨਗਰ ਨਿਗਮ ’ਚ ਕਰਵਾਇਆ ਹਵਨ

ਨਗਰ ਨਿਗਮ ਦੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਸੌਂਪੇ ਤਰੱਕੀ ਪੱਤਰ

January 3, 2025
in ਖਬਰਾਂ, ਪੰਜਾਬ
Hoshiarpur News: ਨਵੇਂ ਸਾਲ ਮੌਕੇ ਨਗਰ ਨਿਗਮ ’ਚ ਕਰਵਾਇਆ ਹਵਨ

Hoshiarpur News: ਨਵੇਂ ਸਾਲ ਮੌਕੇ ਨਗਰ ਨਿਗਮ ’ਚ ਕਰਵਾਇਆ ਹਵਨ

ਸੰਸਦ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਤੇ ਮੇਅਰ ਨੇ ਕੀਤੀ ਸ਼ਿਰਕਤ

ਨਗਰ ਨਿਗਮ ਦੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਹੁਸ਼ਿਆਰਪੁਰ, 3 ਜਨਵਰੀ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਨਗਰ ਨਿਗਮ ਹੁਸ਼ਿਆਰਪੁਰ ਦੇ ਨਵੇਂ ਸਾਲ ਮੌਕੇ ਹਵਨ ਕਰਵਾਇਆ ਗਿਆ। ਇਸ ਦੌਰਾਨ ਸੰਸਦ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਹਲਕਾ ਹੁਸ਼ਿਆਰਪੁਰ , ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਹਵਨ ਵਿਚ ਭਾਗ ਲਿਆ ਅਤੇ ਸ਼ਹਿਰਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਸੁਖ-ਸ਼ਾਂਤੀ ਦੀ ਕਾਮਨਾ ਕੀਤੀ।

          ਸੰਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਨਵੇਂ ਸਾਲ ਦੀ ਸ਼ੁਰੂਆਤ ਇਸ ਤਰ੍ਹਾਂ ਦੇ ਅਧਿਆਤਮਕ ਅਤੇ ਸਕਾਰਾਤਮਕ ਸਮਾਰੋਹ ਨਾਲ ਹੋਣਾ ਸ਼ੁਭ ਸੰਕੇਤ ਹੈ। ਇਹ ਸਮਾਰੋਹ ਨਾ ਕੇਵਲ ਸ਼ਹਿਰਵਾਸੀਆਂ ਲਈ ਸੁਖ-ਸ਼ਾਂਤੀ ਲਈ ਪ੍ਰੇਰਣਾ ਹੈ ਬਲਕਿ ਨਗਰ ਨਿਗਮ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਸਮਰਪਣ ਨੂੰ ਵੀ ਦਰਸਾਉਂਦਾ ਹੈ। ਹਵਨ ਦਾ ਉਦੇਸ਼ ਕੇਵਲ ਧਾਰਮਿਕ ਸਮਾਰੋਹ ਨਹੀਂ ਹੈ, ਬਲਕਿ ਇਹ ਇਕ ਇਸ ਤਰ੍ਹਾਂ ਦਾ ਯਤਨ ਹੈ ਜੋ ਸਮੂਹਿਕ ਸ਼ਕਤੀ ਅਤੇ ਇਕਜੁੱਟਤਾ ਦਾ ਪ੍ਰਤੀਕ ਹੈ। ਉਨ੍ਹਾਂ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਨਿਰੰਤਰ ਯਤਨਾਂ ਕਾਰਨ ਹੁਸ਼ਿਆਰਪੁਰ ਸ਼ਹਿਰ ਦਾ ਵਿਕਾਸ ਤੇਜ਼ ਗਤੀ ਨਾ ਹੋ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕੇਂਦਰ ਸਰਕਾਰ ਅਤੇ ਉਨ੍ਹਾਂ ਵਲੋਂ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।

        ਹਲਕਾ ਹੁਸ਼ਿਆਰਪੁਰ ਦੇ   ਵਿਧਾਇਕ ਨੇ  ਆਪਣੇ ਸੰਬੋਧਨ ਵਿਚ ਕਿਹਾ ਕਿ ਨਗਰ ਨਿਗਮ ਵਲੋਂ ਨਵੇਂ ਸਾਲ ਮੌਕੇ ਇਸ ਤਰ੍ਹਾਂ ਦੇ ਸਮਾਰੋਹ ਨਾ ਕੇਵਲ ਅਧਿਆਤਮਕ ਮਹੱਤਵ ਰੱਖਦੇ ਹਨ ਬਲਕਿ ਸਮਾਜ ਵਿਚ ਸਕਾਰਾਤਮਕ ਸੰਦੇਸ਼ ਵੀ ਦਿੰਦੇ ਹਨ। ਇਸ ਹਵਨ ਰਾਹੀਂ ਇਹ ਸੰਕਲਪ ਲਿਆ ਜਾ ਰਿਹਾ ਹੈ ਕਿ ਅਸੀਂ ਸਾਰੇ ਮਿਲ ਕੇ ਸ਼ਹਿਰ ਨੂੰ ਸਾਫ-ਸੁਥਰਾ, ਸੁੰਦਰ ਅਤੇ ਵਿਕਸਿਤ ਬਣਾਵਾਂਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ ਅਤੇ ਇਸ ਦੇ ਲਈ ਰਾਜ ਸਰਕਾਰ ਨਗਰ ਨਿਗਮ ਨਾਲ ਮਿਲ ਕੇ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਰਮਚਾਰੀਆਂ ਦੀ ਮਿਹਨਤ ਅਤੇ ਯੋਗਦਾਨ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਨਗਰ ਨਿਗਮ ਦੇ ਸਫਾਈ ਕਰਮਚਾਰੀ ਅਤੇ ਅਧਿਕਾਰੀ ਸ਼ਹਿਰ ਦੇ ਅਸਲੀ ਹੀਰੋ ਹਨ ਜੋ ਦਿਨ-ਰਾਤ ਮਿਹਨਤ ਕਰਕੇ ਹੁਸ਼ਿਆਰਪੁਰ ਨੂੰ ਚਮਕਦਾਰ ਅਤੇ ਸੰਗਠਿਤ ਬਣਾਏ ਰੱਖਦੇ ਹਨ।

          ਹਵਨ ਉਪਰੰਤ ਸੰਸਦ ਚੱਬੇਵਾਲ ਅਤੇ ਵਿਧਾਇਕ  ਨੇ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀ ਅਤੇ ਉਨ੍ਹਾਂ ਦੇ ਸਮਰਪਣ ਅਤੇ ਉਪਰਾਲਿਆਂ ਲਈ ਧੰਨਵਾਦ ਕੀਤਾ। ਉਨ੍ਹਾਂ ਸਾਰੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਅਤੇ ਵਿਕਾਸ ਦੇ ਕੰਮਾਂ ਵਿਚ ਮੋਹਰੀ ਭੂਮਿਕਾ ਨਿਭਾਉਣ ਅਤੇ ਹੁਸ਼ਿਆਰਪੁਰ ਨੂੰ ਇਕ ਆਦਰਸ਼ ਸ਼ਹਿਰ ਬਣਾਉਣ ਵਿਚ ਮਦਦ ਕਰਨ।

          ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਫ਼ਾਈ ਸੇਵਕਾਂ ਅਤੇ ਹੋਰ ਕਰਮਚਾਰੀਆਂ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ। ਇਸ ਵਿਚ 8 ਸਫ਼ਾਈ ਸੇਵਕਾਂ ਨੂੰ ਸਫ਼ਾਈ ਮੇਟ ਦੇ ਰੂਪ ਵਿਚ ਉਨਤੀ ਦਿੱਤੀ ਗਈ। 3 ਸਫ਼ਾਈ ਸੇਵਕਾਂ ਨੂੰ ਅਸਥਾਈ ਸਫਾਈ ਮੇਟ ਦੇ ਰੂਪ ਵਿਚ ਤਾਇਨਾਤ ਕੀਤਾ ਗਿਆ। 3 ਕਰਮਚਾਰੀਆਂ ਨੂੰ ਸੈਨੇਟਰੀ ਸੁਪਰਵਾਈਜ਼ਰ ਦੇ ਰੂਪ ਵਿਚ ਪ੍ਰਮੋਟ ਕੀਤਾ ਗਿਆ। ਇਕ ਕਰਮਚਾਰੀ ਨੂੰ ਦਫ਼ਤਰੀ ਅਹੁਦੇ ’ਤੇ ਤਰੱਕੀ ਦਿੱਤੀ ਗਈ। ਪਦਉੱਨਤ ਕਰਮਚਾਰੀਆਂ ਨੂੰ ਸੰਸਦ ਚੱਬੇਵਾਲ ਅਤੇ ਵਿਧਾਇਕ  ਵਲੋਂ ਤਰੱਕੀ ਪੱਤਰ ਸੌਂਪੇ ਗਏ।

          ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਕੋ-ਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਕੌਂਸਲਰ ਬਲਵਿੰਦਰ ਕੁਮਾਰ, ਕੌਂਸਲਰ ਜਸਵੰਤ ਰਾਏ, ਕੌਂਸਲਰ ਆਸ਼ਾ ਦੱਤਾ, ਕੌਂਸਲਰ ਮੋਹਿਤ ਸੈਣੀ, ਕੌਂਸਲਰ ਰਜਨੀ ਡਡਵਾਲ, ਲਵਕੇਸ਼ ਓਹਰੀ, ਬਲਵਿੰਦਰ ਕੌਰ, ਰਾਜੇਸ਼ਵਰ ਦਿਆਲ, ਮੀਨਾ ਕੁਮਾਰੀ, ਅਸ਼ੋਕ ਮਹਿਰਾ, ਨਰਿੰਦਰ ਕੌਰ, ਹਰਵਿੰਦਰ ਸਿੰਘ, ਵਿਜੇ ਕੁਮਾਰ ਅਗਰਵਾਲ, ਦਵਿੰਦਰ ਕੌਰ ਮਾਨ ਤੋਂ ਇਲਾਵਾ ਹੋਰ ਵਾਰਡਾਂ ਦੇ ਕੌਂਸਲਰ, ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਯੂਨੀਅਨ ਦੇ ਪ੍ਰਤੀਨਿੱਧੀ ਵੀ ਮੌਜੂਦ ਸਨ। 

Tags: BREAKING NEWSBreaking news in PunjabiHoshiarpur NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

by Ankit
August 3, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ...

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ

by Jaspreet Kaur
August 3, 2026
0

ਛੇਹਰਟਾ-ਗੁਮਾਨਪੁਰਾ ਫਾਟਕ ’ਤੇ ਫਲਾਈਓਵਰ ਜਾਂ ਹੋਰ ਢੁਕਵੇਂ ਪ੍ਰਬੰਧਾਂ ਲਈ ਇੱਕ ਹਫ਼ਤੇ ਵਿੱਚ ਬਣੇਗੀ ਅਧਿਕਾਰੀਆਂ ਦੀ ਕਮੇਟੀ - ਵਿਧਾਨ ਸਭਾ ਵਿੱਚ...

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

by Jaspreet Kaur
August 3, 2026
0

ਪੇਪਰ ਲੀਕ ਖਿਲਾਫ ਵਿਧਾਨ ਸਭਾ 'ਚ ਨਿੰਦਾ ਮਤਾ ਪਾਸ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

by Ankit
August 3, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ...

Most Popular

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
60 minutes ago
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 