• Latest
  • Trending
Hoshiarpur news:ਸਾਂਸਦ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ

2 years ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

1 hour ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

2 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

3 hours ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur news:ਸਾਂਸਦ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸਿਹਤ ਸਹੂਲਤਾਂ ਵਿੱਚ ਸੁਧਾਰ ਹੋ ਰਿਹਾ ਹੈ।

September 14, 2024
in ਖਬਰਾਂ, ਪੰਜਾਬ
Hoshiarpur news:ਸਾਂਸਦ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ

Hoshiarpur news:ਸਾਂਸਦ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ 14 ਸਤੰਬਰ (ਤਰਸੇਮ ਦੀਵਾਨਾ ) ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਬਜਰਾਵਰ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਲੀਨਿਕ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਪਿੰਡ ਵਾਸੀਆਂ ਅਤੇ ਪਤਵੰਤਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਕਲੀਨਿਕ ਨੂੰ ਇਲਾਕੇ ਦੀਆਂ ਸਿਹਤ ਸਹੂਲਤਾਂ ਦੀ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।ਐਮ.ਪੀ ਚੱਬੇਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਪ੍ਰੋਜੈਕਟ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦੀ ਦੂਰਅੰਦੇਸ਼ੀ ਅਤੇ ਸੋਚ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਸੇਵਾਵਾਂ ਦਾ ਤੇਜ਼ੀ ਨਾਲ ਪਸਾਰ ਹੋ ਰਿਹਾ ਹੈ।ਇਸ ਕਲੀਨਿਕ ਰਾਹੀਂ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਅਤੇ ਪਹੁੰਚਯੋਗ ਸਿਹਤ ਸੇਵਾਵਾਂ ਮਿਲਣਗੀਆਂ।ਇਸ ਕਲੀਨਿਕ ਦੇ ਬਣਨ ਨਾਲ ਸਥਾਨਕ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਪ੍ਰਾਇਮਰੀ ਕੇਅਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੇ ਇਲਾਜ ਲਈ ਸ਼ਹਿਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਇਸ ਤੋਂ ਇਲਾਵਾ ਕਲੀਨਿਕ ਵਿੱਚ ਆਧੁਨਿਕ ਮੈਡੀਕਲ ਉਪਕਰਨਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।ਸੰਸਦ ਮੈਂਬਰ ਚੱਬੇਵਾਲ ਨੇ ਇਹ ਵੀ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਵਿੱਚ ਸਿਹਤ ਸਹੂਲਤਾਂ ਦੇ ਪਸਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕਲੀਨਿਕ ਦੀ ਸਹੀ ਵਰਤੋਂ ਕਰਨ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ।ਇਸ ਮੌਕੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਇਲਾਕੇ ਦੇ ਵਿਕਾਸ ਵੱਲ ਇੱਕ ਵੱਡਾ ਕਦਮ ਦੱਸਿਆ।ਇਸ ਮੌਕੇ ਸੁਖਵੰਤ ਸਿੰਘ ਬੋਹਣ, ਜੀਵਨ ਸਸੋਲੀ, ਅਸ਼ੋਕ ਪ੍ਰਧਾਨ, ਚਾਂਦ, ਸੁਦੇਸ਼ ਹਰਮੋਆ, ਕਰਨੈਲ ਪੰਚ ਹਰਮੋਆ, ਸ਼ਿੰਦਰਪਾਲ, ਗੁਰਦੀਪ ਜੇ.ਈ., ਬਲਵਿੰਦਰ ਸੈਕਟਰੀ, ਰਾਜ ਕੁਮਾਰ ਸੀਨਾ, ਸ਼ਿਵਰੰਜਨ ਰੋਮੀ, ਕੁਲਵੰਤ ਸਿੰਘ, ਬਲਜਿੰਦਰ ਸਿੰਘ, ਪਰਮੋਧ ਸਿੰਘ, ਗੁਰਮੇਲ ਸਿੰਘ, ਮਦਨ ਪਠਾਨੀਆ, ਰਾਣਾ, ਜਸਵਾਲ, ਲੱਕੀ, ਨਿਤਿਨ, ਰਾਮਪਾਲ ਆਦਿ ਹਾਜ਼ਰ ਸਨ। Hoshiarpur news

Tags: Breaking news in PunjabiHoshiarpur NewsLATEST PUNJABI NEWSNews in PunjabiWishavwarta
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

by Navjot
October 4, 2026
0

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ 'ਤੇ ਵਧਾਇਆ ਦਬਾਅ ਢਾਕਾ, 4 ਅਕਤੂਬਰ (ਵਿਸ਼ਵ ਵਾਰਤਾ...

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

by Navjot
October 4, 2026
0

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ ਨਿਕੋਸੀਆ, 4 ਅਕਤੂਬਰ (ਵਿਸ਼ਵ ਵਾਰਤਾ ): ਭਾਰਤ ਅਤੇ ਸਾਈਪ੍ਰਸ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

by Navjot
October 4, 2026
0

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ   ਮੁੰਬਈ, 4 ਅਕਤੂਬਰ (ਵਿਸ਼ਵ ਵਾਰਤਾ)  ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ...

Most Popular

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
4 weeks ago
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 