• Latest
  • Trending
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

3 weeks ago
Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

9 minutes ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

11 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

13 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

14 hours ago
Hindi News
English News
Sunday, September 20, 2026
No Result
View All Result
26 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

August 30, 2026
in ਖਬਰਾਂ, ਖੇਡਾਂ
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਨਵੀ ਦਿੱਲੀ, 30 ਅਗਸਤ (ਵਿਸ਼ਵ ਵਾਰਤਾ): ਸ਼੍ਰੀਲੰਕਾ ਤੋਂ ਸਾਲ 2027 ਵਿੱਚ ਆਯੋਜਿਤ ਹੋਣ ਵਾਲੀ ਪਹਿਲੀ ਆਈਸੀਸੀ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਖੋਹ ਲਈ ਗਈ ਹੈ। 14 ਤੋਂ 28 ਫਰਵਰੀ ਤੱਕ ਖੇਡੇ ਜਾਣ ਵਾਲੇ ਇਸ ਟੂਰਨਾਮੈਂਟ ਲਈ ਨਵੇਂ ਮੇਜ਼ਬਾਨ ਦੇਸ਼ ਦਾ ਫੈਸਲਾ ਆਈਸੀਸੀ ਦੀ ਆਗਾਮੀ ਬੋਰਡ ਬੈਠਕ ਵਿੱਚ ਲਿਆ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਸ਼੍ਰੀਲੰਕਾ ਕ੍ਰਿਕਟ ਵਿੱਚ ਲਗਾਤਾਰ ਵਧ ਰਹੇ ਸਰਕਾਰੀ ਦਖਲ ਕਾਰਨ ਆਈਸੀਸੀ ਨੇ ਇਹ ਸਖ਼ਤ ਕਦਮ ਚੁੱਕਿਆ ਹੈ। ਫਿਲਹਾਲ ਸ਼੍ਰੀਲੰਕਾ ਕ੍ਰਿਕਟ ਦਾ ਸੰਚਾਲਨ ਸਰਕਾਰ ਵੱਲੋਂ ਗਠਿਤ ਟ੍ਰਾਂਸਫਾਰਮੇਸ਼ਨ ਕਮੇਟੀ ਕਰ ਰਹੀ ਹੈ। ਆਈਸੀਸੀ ਦੇ ਨਿਯਮਾਂ ਮੁਤਾਬਕ ਕਿਸੇ ਵੀ ਮੈਂਬਰ ਬੋਰਡ ਦਾ ਸੰਚਾਲਨ ਸੁਤੰਤਰ ਹੋਣਾ ਚਾਹੀਦਾ ਹੈ ਅਤੇ ਉਸ ਵਿੱਚ ਰਾਜਨੀਤਿਕ ਜਾਂ ਸਰਕਾਰੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।

ਟ੍ਰਾਂਸਫਾਰਮੇਸ਼ਨ ਕਮੇਟੀ ਦੇ ਸਕੱਤਰ ਪ੍ਰਕਾਸ਼ ਸ਼ੇਫਟਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਕਿਹਾ, ‘ਹਾਂ, ਇਸ ਟੂਰਨਾਮੈਂਟ ਨੂੰ ਸ਼੍ਰੀਲੰਕਾ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ ਹੈ। ਇਹ ਕਿਸੇ ਹੋਰ ਸਥਾਨ ‘ਤੇ ਖੇਡਿਆ ਜਾਵੇਗਾ, ਪਰ ਫਿਲਹਾਲ ਇਹ ਤੈਅ ਨਹੀਂ ਹੈ ਕਿ ਨਵਾਂ ਮੇਜ਼ਬਾਨ ਦੇਸ਼ ਕੌਣ ਹੋਵੇਗਾ।’ ਦੱਸ ਦਈਏ ਕਿ ਮਹਿਲਾ ਚੈਂਪੀਅਨਜ਼ ਟਰਾਫੀ 14 ਤੋਂ 28 ਫਰਵਰੀ 2027 ਤੱਕ ਟੀ-20 ਫਾਰਮੈਟ ਵਿੱਚ ਖੇਡੀ ਜਾਣੀ ਹੈ। ਇਸ ਵਿੱਚ 6 ਟੀਮਾਂ ਹਿੱਸਾ ਲੈਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

by Ranjit Singh
September 20, 2026
0

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ - *ਦਲਿਤ ਔਰਤਾਂ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

by Ranjit Singh
September 20, 2026
0

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ - *ਦਲਿਤ ਔਰਤਾਂ...

Most Popular

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

by Ranjit Singh
3 weeks ago
0

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਘੱਟ ਮੀਂਹ ਪੈਣ ਕਾਰਨ ਸੂਬੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 