• Latest
  • Trending
BIG NEWS: 12 ਅਗਸਤ ਦੀ ਕਿਰਨਜੀਤ ਬਰਸੀ ਦੀਆਂ ਤਿਆਰੀਆਂ ਮੁਕੰਮਲ

BIG NEWS: 12 ਅਗਸਤ ਦੀ ਕਿਰਨਜੀਤ ਬਰਸੀ ਦੀਆਂ ਤਿਆਰੀਆਂ ਮੁਕੰਮਲ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BIG NEWS: 12 ਅਗਸਤ ਦੀ ਕਿਰਨਜੀਤ ਬਰਸੀ ਦੀਆਂ ਤਿਆਰੀਆਂ ਮੁਕੰਮਲ

August 10, 2024
in ਪੰਜਾਬ
BIG NEWS: 12 ਅਗਸਤ ਦੀ ਕਿਰਨਜੀਤ ਬਰਸੀ ਦੀਆਂ ਤਿਆਰੀਆਂ ਮੁਕੰਮਲ

BIG NEWS: 12 ਅਗਸਤ ਦੀ ਕਿਰਨਜੀਤ ਬਰਸੀ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 10 ਅਗਸਤ (ਵਿਸ਼ਵ ਵਾਰਤਾ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲਾ ਲੁਧਿਆਣਾ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਜਿਲਾ ਸੱਕਤਰ ਇੰਦਰਜੀਤ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੁਵਾਲ ਨੇ ਅੱਜ ਇੱਥੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਗਸਤ ਨੂੰ ਮਹਿਲ ਕਲਾਂ ਵਿਖੇ ਸ਼ਹੀਦ ਕਿਰਨਜੀਤ ਕੋਰ ਯਾਦਗਾਰੀ ਸਮਾਗਮ ਤੇ ਜਿਲੇ ਦੀਆਂ ਸਾਰੀਆਂ ਇਕਾਈਆਂ ਚੋਂ ਮਰਦ ਔਰਤਾਂ ਦੇ ਵੱਡੇ ਜੱਥੇ ਰਵਾਨਾ ਹੋਣਗੇ। ਉੱਨਾਂ ਦੱਸਿਆ ਕਿ ਇਸ ਸਬੰਧੀ ਸਾਰੇ ਬਲਾਕਾਂ ਦੀਆ ਮੀਟਿੰਗਾਂ ਹੋ ਚੁੱਕੀਆਂ ਹਨ ।ਸਾਰੇ ਬਲਾਕਾਂ ਅਧੀਨ ਸਮੁੱਚੀਆਂ ਪਿੰਡ ਇਕਾਈਆਂ ਚ ਮਰਦ ਤੇ ਅੋਰਤਾਂ ਦੀ ਸ਼ਮੂਲੀਅਤ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਉੱਨਾਂ ਦੱਸਿਆ ਕਿ ਅੋਰਤ ਮੁਕਤੀ ਦਾ ਪ੍ਰਤੀਕ ਬਣੀ ਬੇਟੀ ਕਿਰਨਜੀਤ ਦੇ ਬਰਸੀ ਸਮਾਗਮ ਤੇ ਅੋਰਤ ਵਰਗ ਦੀ ਸਮਾਜਕ ਸਿਥਤੀ , ਦੁਹਰੀ ਗ਼ੁਲਾਮੀ , ਅੋਰਤਾਂ ਤੇ ਜ਼ਬਰ ਤਸ਼ੱਦਦ ਆਦਿ ਗੰਭੀਰ ਮੁੱਦਿਆਂ ਤੇ ਵਿਚਾਰ ਚਰਚਾ ਹੋਵੇਗੀ। ਉੱਘੀ ਪੱਤਰਕਾਰ ਭਾਸ਼ਾ ਸਿੰਘ ਅਤੇ ਸਾਬਕਾ ਵਿਦਿਆਰਥੀ ਆਗੂ ਸ਼੍ਰੇਆ ਸਿੰਘ ਇੰਨਾਂ ਮਸਲਿਆ ਤੇ ਚਰਚਾ ਕਰਨਗੀਆਂ। ਇਸ ਸਮੇਂ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਜਾਬਰ ਫੌਜਦਾਰੀ ਕਨੂੰਨਾਂ ਵੱਲੋਂ ਹਰ ਵਿਰੋਧੀ ਅਵਾਜ਼ ਦਾ ਗਲਾ ਘੁੱਟਣ ਦੇ ਮੁੱਦੇ ਤੇ ਇੱਕ ਵਿਸ਼ਾਲ ਅੰਦੋਲਨ ਦੀ ਉਸਾਰੀ ਲਈ ਵੀ ਵਿਚਾਰਾਂ ਹੋਣਗੀਆ। ਇਸ ਸਮਾਗਮ ਚ ਬੁਲਾਰੇ ਅਮਰੀਕਾ ਦੀ ਸ਼ਹਿ ਤੇ ਇਜਰਾਈਲ ਵੱਲੋਂ ਮਸੂਮ ਫਲੀਸਤੀਨੀ ਲੋਕਾਂ ਤੇ ਢਾਹੇ ਜਾ ਰਹੇ ਅੰਨੇ ਜਬਰ ਖ਼ਿਲਾਫ਼ ਵੀ ਅਵਾਜ਼ ਬੁਲੰਦ ਕੀਤੀ ਜਾਵੇਗੀ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੇ ਸਾਂਝੇ ਮਸਲਿਆਂ ਦੀ ਸਾਂਝੀ ਲੜਾਈ ਨੂੰ ਇਸ ਸਮਾਗਮ ਚ ਉਗਾਸਾ ਦਿੱਤਾ ਜਾਵੇਗਾ। ਇਸ ਸਮੇਂ ਗੀਤ ਸੰਗੀਤ ਤੇ ਲਘੂ ਨਾਟਕ ਵੀ ਹੋਵੇਗਾ।

Tags: BREAKING NEWSpunjab newsWEB PORTALWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
3 weeks ago
0

ਚੰਡੀਗੜ੍ਹ,19ਅਕਤੂਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri Darbar Sahib...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 