• Latest
  • Trending
BREAKING NEWS: ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

2 years ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

13 seconds ago
ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

1 hour ago
‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵੰਤ ਮਾਨ ਸਰਕਾਰ ਵੱਲੋਂ 1 ਦਸੰਬਰ ਤੋਂ 400 ਕਿਲੋਮੀਟਰ ਲੰਬੀ ਵਿਸ਼ਾਲ ਬਠਿੰਡਾ-ਖੁਰਾਲਗੜ੍ਹ ਸ਼ੋਭਾ ਯਾਤਰਾ ਸਜਾਈ ਜਾਵੇਗੀ

ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

ਭਗਵੰਤ ਮਾਨ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਧਿਕਾਰੀ ਇੱਧਰੋਂ- ਉੱਧਰ, ਪੜ੍ਹੋ ਸੂਚੀ

3 hours ago
Hindi News
English News
Sunday, November 29, 2026
No Result
View All Result
17 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

August 11, 2024
in ਪੰਜਾਬ

ਚੰਡੀਗੜ, 11 ਅਗਸਤ, 2024 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਘਪਲੇਬਾਜੀ ਸਬੰਧੀ ਅਮਲੋਹ ਦੇ ਤੱਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ) ਸਮੇਤ ਪੰਜ ਵਿਅਕਤੀਆਂ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਤੇ 13 (2) ਤਹਿਤ ਐਫ.ਆਈ.ਆਰ. ਨੰਬਰ 37 ਮਿਤੀ 09.08.2024 ਦਰਜ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਕੁੱਝ ਪ੍ਰਾਈਵੇਟ ਫਰਮਾਂ ਅਤੇ ਇੱਕ ਨਿੱਜੀ ਵਿਅਕਤੀ ਦੇ ਨਾਂ ‘ਤੇ ਜਾਅਲੀ ਫੰਡ ਜਾਰੀ ਕਰਕੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀ ਬੀਡੀਪੀਓ ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

ਟੋਲ ਪਲਾਜ਼ਾ ‘ਤੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ ; ਚਾਰ ਲੋਕਾਂ ਦੀ ਮੌਤ

by Navjot
November 29, 2026
0

  ਅਮਰਾਵਤੀ, 29 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਇੱਕ...

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

‘ਇੰਡੀਆ’ ਬਲਾਕ ਦੇ ਆਗੂਆਂ ਨੇ ਐਮ.ਕੇ. ਸਟਾਲਿਨ ਨਾਲ ਕੀਤੀ ਮੁਲਾਕਾਤ ; ਡੀ.ਐਮ.ਕੇ. ਨੂੰ Delimitation Bill ‘ਤੇ ਆਪਣਾ ਸਮਰਥਨ ਮੁੜ ਵਿਚਾਰਨ ਦੀ ਕੀਤੀ ਅਪੀਲ 

by Navjot
November 29, 2026
0

  ਚੇਨਈ, 29 ਨਵੰਬਰ (ਵਿਸ਼ਵ ਵਾਰਤਾ) - 'ਇੰਡੀਆ' (INDIA) ਗਠਜੋੜ ਦੇ ਆਗੂਆਂ ਨੇ ਐਤਵਾਰ ਨੂੰ ਚੇਨਈ ਵਿੱਚ ਚਿੱਤਰੰਜਨ ਰੋਡ ਸਥਿਤ...

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 29, 2026
0

ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਲੋਕ ਮੁੜ ‘ਆਪ’ ਸਰਕਾਰ ਨੂੰ ਚੁਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡਾ ਧਿਆਨ ਮਿਆਰੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਤਿੰਨ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ ਹੋਈ 1,389

by Navjot
November 29, 2026
0

ਢਾਕਾ, 29 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ...

Most Popular

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

by Ranjit Singh
1 month ago
0

International: ਅਮਰੀਕਾ 'ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼ ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਕੈਲੀਫੋਰਨੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 